October 17, 2026, 4:18 am
----------- Advertisement -----------
HomeNewsEntertainmentTV ਦੀ 'ਗੋਪੀ ਬਹੂ' ਨੇ ਆਪਣੇ ਪਤੀ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ,...

TV ਦੀ ‘ਗੋਪੀ ਬਹੂ’ ਨੇ ਆਪਣੇ ਪਤੀ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ, ਫੈਨਜ਼ ਨੂੰ ਆ ਰਹੀਆਂ ਬੇਹੱਦ ਪਸੰਦ

Published on

----------- Advertisement -----------

ਟੀਵੀ ਦੀ ਦੁਨੀਆ ‘ਚ ‘ਗੋਪੀ ਬਹੂ’ ਦੇ ਨਾਂ ਨਾਲ ਮਸ਼ਹੂਰ ਦੇਵੋਲੀਨਾ ਭੱਟਾਚਾਰਜੀ ਨੇ ਆਪਣੇ ਪਤੀ ਨਾਲ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ, ਜਿਸ ਨੂੰ ਲੈ ਕੇ ਲੋਕ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ। ਟੀਵੀ ਦੀ ਦੁਨੀਆ ਦੀ ‘ਗੋਪੀ ਬਹੂ’ ਨੇ ਹਾਲ ਹੀ ‘ਚ ਆਪਣੇ ਪਤੀ ਸ਼ਾਹਨਵਾਜ਼ ਸ਼ੇਖ ਨਾਲ ਕੁਝ ਰੋਮਾਂਟਿਕ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਦੇਵੋਲੀਨਾ ਅਤੇ ਸ਼ਾਹਨਵਾਜ਼ ਚਿੱਟੇ ਰੰਗ ਦੇ ਕੱਪੜੇ ਪਾਏ ਹੋਏ ਨਜ਼ਰ ਆ ਰਹੇ ਹਨ। ਅਦਾਕਾਰਾ ਆਪਣੇ ਪਤੀ ਨਾਲ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਦੇਵੋਲੀਨਾ ਅਤੇ ਉਸਦੇ ਬੁਆਏਫ੍ਰੈਂਡ ਸ਼ਾਹਨਵਾਜ਼ ਸ਼ੇਖ ਦਾ ਵਿਆਹ 14 ਦਸੰਬਰ 2022 ਨੂੰ ਹੋਇਆ ਸੀ। ਦੋਵਾਂ ਨੇ ਮੁੰਬਈ ‘ਚ ਕੋਰਟ ਮੈਰਿਜ ਕੀਤੀ ਸੀ। ਇਸ ਵਿਆਹ ਤੋਂ ਬਾਅਦ ਦੇਵੋਲੀਨਾ ਨੂੰ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ। ਸ਼ਾਹਨਵਾਜ਼ ਨਾਲ ਵਿਆਹ ਕਰਨ ਤੋਂ ਪਹਿਲਾਂ ਦੇਵੋਲੀਨਾ ਨੇ ਉਨ੍ਹਾਂ ਨੂੰ 3 ਸਾਲ ਤੱਕ ਡੇਟ ਕੀਤਾ ਸੀ। ਸ਼ਾਹਨਵਾਜ਼ ਫਿਟਨੈੱਸ ਟ੍ਰੇਨਰ ਹਨ, ਉਹ ਸੈਲੀਬ੍ਰਿਟੀਜ਼ ਨੂੰ ਕਸਰਤ ਵੀ ਕਰਵਾਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...