September 9, 2026, 5:06 pm
----------- Advertisement -----------
HomeNewsEntertainmentਧਰਮਿੰਦਰ ਨੇ ਸਾਂਝਾ ਕੀਤਾ ਆਪਣੀ ਪੁਰਾਣੀ ਕੋ-ਸਟਾਰ ਦੇ ਨਾਲ ਪਿਆਰਾ ਜਿਹਾ ਵੀਡੀਓ,...

ਧਰਮਿੰਦਰ ਨੇ ਸਾਂਝਾ ਕੀਤਾ ਆਪਣੀ ਪੁਰਾਣੀ ਕੋ-ਸਟਾਰ ਦੇ ਨਾਲ ਪਿਆਰਾ ਜਿਹਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Published on

----------- Advertisement -----------

ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਅਤੇ ਤਨੂਜਾ ਲੰਬੇ ਸਮੇਂ ਤੋਂ ਕਰੀਬੀ ਦੋਸਤ ਰਹੇ ਹਨ। ਹਾਲ ਹੀ ‘ਚ ਤਨੂਜਾ ਉਨ੍ਹਾਂ ਨੂੰ ਮਿਲਣ ਲਈ ਧਰਮਿੰਦਰ ਦੇ ਘਰ ਪਹੁੰਚੀ ਸੀ। ਧਰਮਿੰਦਰ ਨੇ ਆਪਣੇ ਦੋਸਤ ਨੂੰ ਮਿਲਣ ਦੀ ਵੀਡੀਓ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਦੇ ਪ੍ਰਸ਼ੰਸਕ ਇਸ ਵੀਡੀਓ ਨੂੰ ਖੂਬ ਪਿਆਰ ਦੇ ਰਹੇ ਹਨ। ਵੀਡੀਓ ਦੀ ਕੈਪਸ਼ਨ ਦਿੰਦੇ ਹੋਏ ਧਰਮਿੰਦਰ ਨੇ ਲਿਖਿਆ, ”ਸ਼ੋਭਨਾ ਜੀ, ਨੂਤਨ ਅਤੇ ਤਨੂਜਾ ਦਾ ਪੁਰਾਣਾ ਪਰਿਵਾਰਕ ਰਿਸ਼ਤਾ ਹੈ। ਅਸੀਂ ਅਕਸਰ ਇੱਕ ਦੂਜੇ ਦੇ ਘਰ ਜਾਂਦੇ ਹਾਂ। ਤਨੁਜਾ ਨਾਲ ਹਾਲ ਹੀ ਵਿੱਚ ਨਿੱਘੀ ਮੁਲਾਕਾਤ ਹੋਈ।”

ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ । ਦੱਸ ਦਈਏ ਕਿ ਧਰਮਿੰਦਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਉਹ ਜ਼ਿਆਦਾਤਰ ਸਮਾਂ ਆਪਣੇ ਫਾਰਮ ਹਾਊਸ ‘ਤੇ ਹੀ ਬਿਤਾਉਂਦੇ ਹਨ ਅਤੇ ਅਕਸਰ ਆਪਣੇ ਫਾਰਮ ਹਾਊਸ ਤੋਂ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।

ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ‘ਚ ਨਜ਼ਰ ਆਉਣਗੇ । ਇਸ ਫ਼ਿਲਮ ਦੀ ਸ਼ੂਟਿੰਗ ਲੱਗਪੱੱਗ ਪੂਰੀ ਹੋ ਚੁੱਕੀ ਹੈ ਅਤੇ ਇਸ ਦੀਆਂ ਤਸਵੀਰਾਂ ਵੀ ਕੁਝ ਸਮਾਂ ਪਹਿਲਾਂ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਅਦਾਕਾਰ ਨੇ ਜਿੱਥੇ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਕੰਮ ਕੀਤਾ ਹੈ । ਉੱਥੇ ਹੀ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...