June 12, 2026, 8:29 pm
----------- Advertisement -----------
HomeNewsEntertainmentਦੀਆ ਮਿਰਜ਼ਾ ਨੇ ਬੇਟੇ ਅਵਿਆਨ ਨਾਲ ਸ਼ੇਅਰ ਕੀਤੀ ਖ਼ਾਸ ਤਸਵੀਰ, ਫੈਨਜ਼ ਕਰ...

ਦੀਆ ਮਿਰਜ਼ਾ ਨੇ ਬੇਟੇ ਅਵਿਆਨ ਨਾਲ ਸ਼ੇਅਰ ਕੀਤੀ ਖ਼ਾਸ ਤਸਵੀਰ, ਫੈਨਜ਼ ਕਰ ਰਹੇ ਪਸੰਦ

Published on

----------- Advertisement -----------

ਅਭਿਨੇਤਰੀ ਦੀਆ ਮਿਰਜ਼ਾ ਭਾਵੇਂ ਹੀ ਫਿਲਮੀ ਪਰਦੇ ‘ਤੇ ਨਜ਼ਰ ਨਹੀਂ ਆ ਰਹੀ ਹੈ ਪਰ ਉਹ ਸੋਸ਼ਲ ਮੀਡੀਆ ‘ਤੇ ਆਪਣੀ ਨਿੱਜੀ ਜ਼ਿੰਦਗੀ ਦੀਆਂ ਝਲਕੀਆਂ ਸ਼ੇਅਰ ਕਰਦੀ ਰਹਿੰਦੀ ਹੈ।ਕਵਾਲਿਟੀ ਟਾਈਮ ਬਿਤਾਉਂਦੇ ਹੋਏ ਦੀਆ ਮਿਰਜ਼ਾ ਨੇ ਇੰਸਟਾਗ੍ਰਾਮ ‘ਤੇ ਆਪਣੇ ਬੇਟੇ ਅਵਿਆਨ ਨਾਲ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਉਹ ਆਪਣੇ ਬੇਟੇ ਨੂੰ ਜੱਫੀ ਪਾਉਂਦੀ ਨਜ਼ਰ ਆ ਰਹੀ ਹੈ। ਦੀਆ ਮਿਰਜ਼ਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਬੇਟੇ ਅਵਿਆਨ ਦੀ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਦੇ ਵਿੱਚ ਦੀਆ ਨੇ ਬੇਟੇ ਨੂੰ ਆਪਣੀ ਗੋਦ ਵਿੱਚ ਚੁੱਕਿਆ ਹੋਇਆ ਹੈ।

ਅਵਿਆਨ ਮਾਂ ਦੀ ਗੋਦ ਵਿੱਚ ਸਕੂਨ ਭਰੀ ਨੀਂਦ ਲੈਂਦਾ ਹੋਇਆ ਨਜ਼ਰ ਆ ਰਿਹਾ ਹੈ। ਦੀਆ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, “ਈਮੈਜ਼ਿਨ” Imagine 🌏❤️ ਇਸ ਤਸਵੀਰ ਦੇ ਵਿੱਚ ਦੀਆ ਦਾ ਲੁੱਕ ਬਹੁਤ ਹੀ ਫੈਸ਼ ਵਿਖਾਈ ਦੇ ਰਿਹਾ ਹੈ। ਉਸ ਨੇ ਚਿੱਟੇ ਰੰਗ ਦੀਆਂ ਧਾਰੀਆਂ ਵਾਲੀ ਟੀ-ਸ਼ਰਟ ਪਾਈ ਹੋਈ ਹੈ ਤੇ ਕਾਲੇ ਲੈਗਿੰਗਸ ਪਾਈ ਹੈ। ਉਹ ਆਪਣੇ ਪਿਆਰੇ ਜਿਹੇ ਨਿੱਕੇ ਜਿਹੇ ਪਿਆਰੇ ਬੇਟੇ ਨੂੰ ਆਪਣੀਆਂ ਬਾਹਾਂ ਵਿੱਚ ਸੁਲਾ ਰਹੀ ਹੈ।

ਜਿਵੇਂ ਹੀ ਦੀਆ ਨੇ ਫੋਟੋ ਸ਼ੇਅਰ ਕੀਤੀ, ਹਰ ਪਾਸੇ ਤੋਂ ਕਮੈਂਟਸ ਆਉਣ ਲੱਗੇ।ਫੈਨਜ਼ ਦੇ ਨਾਲ-ਨਾਲ ਕਈ ਬਾਲੀਵੁੱਡ ਸੈਲੀਬ੍ਰੀਟੀਸ ਨੇ ਵੀ ਦੀਆ ਦੀ ਤਸਵੀਰ ਨੂੰ ਲਾਈਕ ਕੀਤਾ ਤੇ ਕਮੈਂਟ ਲਿਖਿਆ। ਅਦਾਕਾਰਾ ਕਰਿਸ਼ਮਾ ਕਪੂਰ ਨੇ ਕਮੈਂਟ ਬਾਕਸ ਵਿੱਚ ਮਾਂ-ਪੁੱਤ ਦੇ ਲਈ ਹਾਰਟ ਵਾਲਾ ਈਮੋਜੀ ਬਣਾਇਆ ਹੈ।ਅਦਾਕਾਰਾ ਬਿਪਾਸ਼ਾ ਬਾਸੁ ਨੇ ਵੀ ਕਮੈਂਟ ਕਰਕੇ ਦੋਹਾਂ ਲਈ ਲਿਖਿਆ , ”ਸ਼ੋਨਾ ਬੇਬੀ” ਮਿਸ਼ਟੀ ਮਾਂ । ਇਸ ਦੇ ਨਾਲ ਹੀ ਅਦਾਕਾਰਾ ਨੇ ਦਿਲ ਦੇ ਇਮੋਜੀਜ਼ ਬਣਾਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...