August 13, 2026, 10:11 pm
----------- Advertisement -----------
HomeNewsEntertainmentਕੀ ਦੁਬਈ 'ਚ ਚੋਰੀ-ਛਿਪੇ ਕਰ ਲਈ ਹੈ ਅਰਸ਼ੀ ਖਾਨ ਨੇ ਮੰਗਣੀ? ਖ਼ੁਦ...

ਕੀ ਦੁਬਈ ‘ਚ ਚੋਰੀ-ਛਿਪੇ ਕਰ ਲਈ ਹੈ ਅਰਸ਼ੀ ਖਾਨ ਨੇ ਮੰਗਣੀ? ਖ਼ੁਦ ਅਦਾਕਾਰਾ ਨੇ ਦੱਸਿਆ ਸੱਚ

Published on

----------- Advertisement -----------

ਬਿੱਗ ਬੌਸ ਫੇਮ ਅਰਸ਼ੀ ਖਾਨ ਇੱਕ ਸਵਯੰਵਰ ਸ਼ੋਅ ਕਰਨ ਵਾਲੀ ਸੀ ਪਰ ਉਸਨੇ ਸ਼ੋਅ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਹ ਕਈ ਹੋਰ ਕੰਮਾਂ ਵਿੱਚ ਰੁੱਝੀ ਹੋਈ ਸੀ। ਉਹ ਐਕਟਿੰਗ ‘ਚ ਆਪਣੇ ਕਰੀਅਰ ‘ਤੇ ਧਿਆਨ ਦੇ ਰਹੀ ਹੈ। ਪਰ ਜਦੋਂ ਉਹ ਸ਼ੋਅ ਤੋਂ ਇਨਕਾਰ ਕਰ ਕੇ ਦੁਬਈ ਪਹੁੰਚੀ ਤਾਂ ਇਹ ਖਬਰ ਤੇਜ਼ੀ ਨਾਲ ਫੈਲ ਗਈ ਕਿ ਅਰਸ਼ੀ ਖਾਨ ਨੇ ਦੁਬਈ ‘ਚ ਮੰਗਣੀ ਕਰ ਲਈ ਹੈ। ਹਾਲਾਂਕਿ ਅਦਾਕਾਰਾ ਨੇ ਇਸ ਗੱਲ ਤੋਂ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ। ਉਸ ਨੇ ਦੱਸਿਆ ਕਿ ਉਹ ਛੁੱਟੀਆਂ ਮਨਾਉਣ ਲਈ ਦੁਬਈ ਗਈ ਹੋਈ ਹੈ , ਕਿਉਂਕਿ ਉਸ ਨੇ ਲੰਬੇ ਸਮੇਂ ਤੋਂ ਕੋਈ ਬ੍ਰੇਕ ਨਹੀਂ ਲਿਆ ਸੀ। ਅਦਾਕਾਰਾ ਨੇ ਅੱਗੇ ਕਿਹਾ ਕਿ ਮੈਂ ਦੁਬਈ ਨੂੰ ਪਿਆਰ ਕਰਦੀ ਹਾਂ। ਜੇਕਰ ਤੁਸੀਂ ਕੰਮ ਤੋਂ ਛੋਟਾ ਬ੍ਰੇਕ ਲੈਣਾ ਚਾਹੁੰਦੇ ਹੋ ਤਾਂ ਇਹ ਇੱਕ ਚੰਗੀ ਜਗ੍ਹਾ ਹੈ।

ਦੁਬਈ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ਅਤੇ ਸ਼ਾਪਿੰਗ ਮਾਲ ਵਰਗੇ ਸਮਕਾਲੀ ਸੈਰ-ਸਪਾਟੇ ਦੇ ਆਕਰਸ਼ਣਾਂ ਲਈ ਮਸ਼ਹੂਰ ਹੈ। ਇਹ ਸ਼ਹਿਰ ਬਹੁਤ ਸਾਰੇ ਸੱਭਿਆਚਾਰਕ ਆਕਰਸ਼ਣਾਂ ਦਾ ਕੇਂਦਰ ਹੈ। ਉੱਥੇ ਕਰਨ ਲਈ ਹੋਰ ਬਹੁਤ ਕੁਝ ਹੈ। ਉਸ ਨੇ ਕਿਹਾ ਕਿ ਮੈਂ ਆਪਣੀਆਂ ਛੁੱਟੀਆਂ ਦਾ ਆਨੰਦ ਮਾਣ ਰਹੀ ਹਾਂ। ਤੁਹਾਨੂੰ ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਖਬਰਾਂ ਆਈਆਂ ਸਨ ਕਿ ਅਰਸ਼ੀ ਇੱਕ ਅਫਗਾਨ ਕ੍ਰਿਕਟਰ ਨਾਲ ਮੰਗਣੀ ਕਰਨ ਵਾਲੀ ਹੈ। ਅਫਗਾਨਿਸਤਾਨ ਦਾ ਇਹ ਕ੍ਰਿਕਟਰ ਕੌਣ ਹੈ, ਇਸ ਦਾ ਖੁਲਾਸਾ ਨਹੀਂ ਹੋਇਆ ਹੈ। ਕਿਹਾ ਜਾ ਰਿਹਾ ਸੀ ਕਿ ਉਸ ਦੇ ਪਿਤਾ ਨੇ ਅਰਸ਼ੀ ਲਈ ਲੜਕਾ ਪਸੰਦ ਕੀਤਾ ਸੀ। ਅਰਸ਼ੀ ਖਾਨ ‘ਸਾਵਿਤਰੀ ਦੇਵੀ ਕਾਲਜ ਐਂਡ ਹਸਪਤਾਲ’, ‘ਇਸ਼ਕ ਮੈਂ ਮਰਜਾਵਾਂ’ ਅਤੇ ‘ਵਿਸ਼’ ਵਰਗੇ ਸ਼ੋਅਜ਼ ‘ਚ ਨਜ਼ਰ ਆ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...