September 16, 2026, 1:31 am
----------- Advertisement -----------
HomeNewsEntertainmentਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਨੇ ਕੀਤਾ ਨਵੀਂ ਮਿਊਜ਼ਿਕ ਐਲਬਮ ‘GHOST’...

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਨੇ ਕੀਤਾ ਨਵੀਂ ਮਿਊਜ਼ਿਕ ਐਲਬਮ ‘GHOST’ ਦਾ ਐਲਾਨ

Published on

----------- Advertisement -----------

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦੇ ਫ਼ੈਨਜ਼ ਲਈ ਖੁਸ਼ਖਬਰੀ ਹੈ। ਸਿੰਗਰ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕਰ ਦਿੱਤਾ ਹੈ। ਉਹ ਗੋਸਟ (GHOST) ਟਾਈਟਲ ਹੇਠ ਆਪਣੀ ਨਵੀਂ ਮਿਊਜ਼ਿਕ ਐਲਬਮ ਲੈ ਕੇ ਆ ਰਹੇ ਹਨ। ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਨ੍ਹਾਂ ਦੇ ਮਿਊਜ਼ਿਕ ਐਲਬਮ ਮੂਨ ਚਾਈਲਡ ਏਰਾ ਨੂੰ ਦਰਸ਼ਕਾਂ ਅਤੇ ਕਲਾਕਾਰਾਂ ਵੱਲੋਂ ਖੂਬ ਪਿਆਰ ਮਿਲਿਆ ਸੀ। ਜਿਸ ਤੋਂ ਬਾਅਦ ਹੁਣ ਉਹ ਆਪਣੀ ਨਵੀਂ ਮਿਊਜ਼ਿਕ ਐਲਮ ਗੋਸਟ ਲੈ ਕੇ ਆ ਰਹੇ ਹਨ। ਜਿਸ ਤੋਂ ਬਾਅਦ ਫੈਨਜ਼ ਕਾਫੀ ਜ਼ਿਆਦਾ ਉਤਸੁਕ ਹਨ। ਦਿਲਜੀਤ ਦੋਸਾਂਝ ਜੋ ਕਿ ਆਪਣੇ ਫ਼ਿਲਮਾਂ ਦੇ ਨਾਲ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਹੁਣ ਉਹ ਆਪਣੀ ਆਉਣ ਵਾਲੀ ਮਿਊਜ਼ਿਕ ਐਲਬਮ ਗੋਸਟ ਨੂੰ ਲੈ ਕੇ ਸੁਰਖੀਆਂ ਵਿੱਚ ਛਾਏ ਹੋਏ ਨੇ। ਗਾਇਕ ਨੇ ਆਪਣੀ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ਵਿੱਚ ਦੋ ਪੋਸਟਾਂ ਸ਼ੇਅਰ ਕੀਤੀਆਂ ਨੇ। ਪਹਿਲੀ ਦੇ ਵਿੱਚ ਉਨ੍ਹਾਂ ਨੇ ‘11:11’ ਉੱਤੇ ਕਰੋਸ ਕੀਤਾ ਹੋਇਆ ਤੇ ਨਾਲ ਹੀ ਗੋਸਟ ਲਿਖਿਆ ਹੈ। ਦੂਜੀ ਸਾਂਝੀ ਕੀਤੀ ਤਸਵੀਰ ਵਿੱਚ ਲਿਖਿਆ ਹੈ ਗੋਸਟ 2023 ਵਿੱਚ। ਫਿਲਹਾਲ ਉਨ੍ਹਾਂ ਨੇ ਤਾਰੀਖ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਹੈ। ਪਰ ਫੈਨਜ਼ ਇਸ ਐਲਬਮ ਨੂੰ ਲੈ ਕੇ ਕਾਫੀ ਉਤਸੁਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...