September 10, 2026, 8:21 pm
----------- Advertisement -----------
HomeNewsEntertainmentਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ਦਾ ਪੋਸਟਰ ਕੀਤਾ...

ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ਦਾ ਪੋਸਟਰ ਕੀਤਾ ਸਾਂਝਾ

Published on

----------- Advertisement -----------

ਹਰ ਇੱਕ ਨੂੰ ਆਪਣੀ ਗਾਇਕੀ ਤੇ ਅਦਾਕਾਰੀ ਦੇ ਨਾਲ ਮੁਰੀਦ ਬਨਾਉਣ ਵਾਲੇ ਪੰਜਾਬੀ ਸਟਾਰ ਕਲਾਕਾਰ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਆਪਣਾ ਇੱਕ ਨਵਾਂ ਤੇ ਪਿਆਰਾ ਜਿਹਾ ਵੀਡੀਓ ਪੋਸਟ ਕੀਤਾ ਹੈ, ਜਿਸ ‘ਚ ਉਹ ਆਪਣੇ ਪ੍ਰਸ਼ੰਸਕਾਂ ਦੇ ਲਈ ਸਰਪ੍ਰਾਈਜ਼ ਲੈ ਕੇ ਆਏ ਹਨ । ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫ਼ਿਲਮ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ ।ਦੱਸ ਦਈਏ ਕਿ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਤੋਂ ਆਪਣੀ ਆਉਣ ਵਾਲੀ ਫਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਨਾਲ ਵੱਡੇ ਪਰਦੇ ‘ਤੇ ਆਉਣ ਲਈ ਤਿਆਰ ਹੈ।

ਫਿਲਮ ਦੇ ਮੇਕਰਸ ਨੇ ਫਰਸਟ ਲੁੱਕ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਫਿਲਮ ਦੇ ਪੋਸਟਰ ਅਤੇ ਨਾਂਅ ਦੀ ਗੱਲ ਕਰੀਏ ਤਾਂ ਅਜਿਹਾ ਲੱਗਦਾ ਹੈ ਕਿ ਆਉਣ ਵਾਲੀ ਫਿਲਮ ਕਾਮੇਡੀ, ਡਾਂਸ ਤੇ ਰੋਮਾਂਚ ਨਾਲ ਸਾਨੂੰ ਖੂਬ ਐਂਟਰਟੈਨ ਕਰਨ ਵਾਲੀ ਹੈ। ਦਿਲਜੀਤ ਦੋਸਾਂਝ ਨੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਦਿਲਜੀਤ ਨੇ ਕੈਪਸ਼ਨ ਵੀ ਦਿੱਤਾ ਹੈ, ਜਿਸ ‘ਚ ਉਸ ਨੇ ਲਿੱਖਿਆ ਹੈ, “ਅਲੜ ਬਲੜ ਬਾਵੇ ਦਾ.. ਬਾਬਾ ਹੁਣ ਦੁਸਿਹਰੇ ਤੇ ਭੰਗੜਾ ਪਾਵੇਗਾ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਫ਼ਿਲਮ ‘ਹੌਸਲਾ ਰੱਖ’ ਚ ਨਜ਼ਰ ਆਏ ਸਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਸ਼ਹਿਨਾਜ਼ ਗਿੱਲ ਤੇ ਸ਼ਿੰਦਾ ਗਰੇਵਾਲ ਨਜ਼ਰ ਆਏ ਸਨ ।

https://www.instagram.com/p/CY5dWKorGsK/?utm_source=ig_embed&ig_rid=ad562a55-4085-48cc-a840-d47d781a862b

ਇਸ ਫ਼ਿਲਮ ਨੂੰ ਵੀ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ ਸੀ । ਇਸ ਤੋਂ ਇਲਾਵਾ ਉਹ ਜਲਦ ਹੀ ਜੋੜੀ ਫ਼ਿਲਮ ‘ਚ ਵੀ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਿਮਰਤ ਖਹਿਰਾ ਨਜ਼ਰ ਆਏਗੀ । ਦਿਲਜੀਤ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੀਆਂ ਫ਼ਿਲਮਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਹਨ ਅਤੇ ਦਿਲਜੀਤ ਨੇ ਆਪਣੀ ਫ਼ਿਲਮ ਦਾ ਪੋਸਟਰ ਰਿਲੀਜ਼ ਕਰਕੇ ਪ੍ਰਸ਼ੰਸਕਾਂ ਦੀ ਐਕਸਾਈਟਮੈਂਟ ਨੂੰ ਹੋਰ ਵੀ ਜ਼ਿਆਦਾ ਵਧਾ ਦਿੱਤਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...