August 27, 2026, 11:03 pm
----------- Advertisement -----------
HomeNewsEntertainmentਛੁੱਟੀਆਂ ਦਾ ਅਨੰਦ ਲੈਣ ਸਾਊਥ ਇੰਡੀਆ ਪਹੁੰਚੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ,ਵੇਖੋ ਤਸਵੀਰਾਂ

ਛੁੱਟੀਆਂ ਦਾ ਅਨੰਦ ਲੈਣ ਸਾਊਥ ਇੰਡੀਆ ਪਹੁੰਚੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ,ਵੇਖੋ ਤਸਵੀਰਾਂ

Published on

----------- Advertisement -----------

ਹਰ ਇੱਕ ਨੂੰ ਆਪਣੀ ਗਾਇਕੀ ਤੇ ਅਦਾਕਾਰੀ ਦੇ ਨਾਲ ਮੁਰੀਦ ਬਨਾਉਣ ਵਾਲੇ ਪੰਜਾਬੀ ਸਟਾਰ ਕਲਾਕਾਰ ਦਿਲਜੀਤ ਦੋਸਾਂਝ DILJIT DOSANJH ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦਲਜੀਤ ਦੋਸਾਂਝ ਇਸ ਸਮੇਂ ਛੁੱਟੀਆਂ ਦਾ ਅਨੰਦ ਲੈਣ ਸਾਊਥ ਇੰਡੀਆ ਪਹੁੰਚੇ ਹੋਏ ਨੇ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਆਪਣੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਨੇ। ਜਿੱਥੇ ਉਹ ਬੈਂਗਲੂਰ ਦੇ Lepakshi Temple ‘ਚ ਨਜ਼ਰ ਆ ਰਹੇ ਹਨ (Diljit Dosanjh At Bangalore)।

ਗਾਇਕ ਦਿਲਜੀਤ ਦੋਸਾਂਝ ਨੇ ਇੱਕ, ਦੋ ਨਹੀਂ ਸਗੋਂ ਪੂਰੀਆਂ 10 ਤਸਵੀਰਾਂ ਪਾਈਆਂ ਹਨ। ਜਿਸ ‘ਚ ਉਹ ਆਪਣੀ ਟੀਮ ਦੇ ਨਾਲ ਨਜ਼ਰ ਆ ਰਹੇ ਹਨ। ਤਸਵੀਰਾਂ ਚ ਦੇਖ ਸਕਦੇ ਹੋ ਉਨ੍ਹਾਂ ਨੇ ਤੋਤੀਆ ਰੰਗ ਦੀ ਲੋਅਰ, ਡਾਰਕ ਨਿੱਲੇ ਰੰਗ ਦੀ ਟੀ-ਸ਼ਰਟ ਤੇ ਨਾਲ ਬੈਲਕ ਰੰਗ ਦੀ ਪੱਗ ਬੰਨੀ ਹੋਈ ਹੈ। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਵਧੀਆ ਦੇ ਰਹੇ ਹਨ। ਤਿੰਨ ਲੱਖ ਤੋਂ ਵੱਧ ਲਾਈਕਸ ਤੇ ਕਮੈਂਟ ਆ ਚੁੱਕੇ ਹਨ। ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਜਿਵੇਂ ਪ੍ਰੋਪਰ ਪਟੋਲਾ, ਖੜਕੂ, ਪਜਾਮਾ, ਵੀਰਵਾਰ, ਵਾਈਬ,ਲਵਰ, ਸਰਦਾਰ ਜੀ ਸਣੇ ਕਈ ਗੀਤ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...