September 5, 2026, 11:59 pm
----------- Advertisement -----------
HomeNewsEntertainmentਵਧੀ ਹੋਈ ਦਾੜ੍ਹੀ ਅਤੇ ਕੁੜਤੇ ਪਜਾਮੇ ‘ਚ ਆਏ ਨਜ਼ਰ ਦਿਲਜੀਤ ਦੋਸਾਂਝ ,ਦੇਖੋ...

ਵਧੀ ਹੋਈ ਦਾੜ੍ਹੀ ਅਤੇ ਕੁੜਤੇ ਪਜਾਮੇ ‘ਚ ਆਏ ਨਜ਼ਰ ਦਿਲਜੀਤ ਦੋਸਾਂਝ ,ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੇ ਚਾਹੁਣ ਵਾਲਿਆਂ ਨੂੰ ਜਲਦ ਹੀ ਸਰਪ੍ਰਾਈਜ਼ ਦੇਣ ਜਾ ਰਹੇ ਹਨ। ਖ਼ਬਰਾਂ ਮੁਤਾਬਕ ਦਿਲਜੀਤ ਦੋਸਾਂਝ ਜਸਵੰਤ ਸਿੰਘ ਖਾਲੜਾ ‘ਤੇ ਬਣ ਰਹੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਸਵੰਤ ਸਿੰਘ ਖਾਲੜਾ ਭਾਰਤੀ ਮਨੁੱਖੀ ਅਧਿਕਾਰਾਂ ਦਾ ਇੱਕ ਕਾਰਕੁਨ ਸੀ । ਜਿਸ ਨੂੰ ਪੁਲਿਸ ਨੇ ਅਗਵਾ ਕਰ ਲਿਆ ਸੀ ।ਜਿਸ ਤੋਂ ਬਾਅਦ ਜਸਵੰਤ ਸਿੰਘ ਖਾਲੜਾ ਦਾ ਕਤਲ ਕਰ ਦਿੱਤਾ ਗਿਆ ਸੀ ।

ਇਸ ਫ਼ਿਲਮ ਬਾਰੇ ਹਾਲਾਂਕਿ ਦਿਲਜੀਤ ਦੋਸਾਂਝ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ । ਪਰ ਉਨ੍ਹਾਂ ਦੇ ਪ੍ਰਸ਼ੰਸਕ ਇਸ ਨਵੇਂ ਪ੍ਰੋਜੈਕਟ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ । ਦਿਲਜੀਤ ਦੋਸਾਂਝ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਅਕਸ਼ੇ ਕੁਮਾਰ ਦੇ ਨਾਲ ਫ਼ਿਲਮ ‘ਗੁੱਡ ਨਿਊਜ਼’ ‘ਚ ਵੀ ਕੰਮ ਕੀਤਾ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਕਿਆਰਾ ਅਡਵਾਨੀ ਵੀ ਨਜ਼ਰ ਆਏ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...