September 22, 2026, 3:22 am
----------- Advertisement -----------
HomeNewsEntertainmentਫਿਲਮ 'ਬਾਰਡਰ 2' 'ਚ Diljit Dosanjh ਦੀ ਐਂਟਰੀ, ਪ੍ਰਸ਼ੰਸ਼ਕਾਂ 'ਚ ਭਾਰੀ ਉਤਸ਼ਾਹ

ਫਿਲਮ ‘ਬਾਰਡਰ 2’ ‘ਚ Diljit Dosanjh ਦੀ ਐਂਟਰੀ, ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ

Published on

----------- Advertisement -----------

ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਸੰਨੀ ਦਿਓਲ ਦੀ ਫਿਲਮ ‘ਬਾਰਡਰ 2’ ਦਾ ਹਿੱਸਾ ਬਣ ਚੁੱਕੇ ਹਨ। ਹਾਲ ਹੀ ‘ਚ ਵਰੁਣ ਧਵਨ ਨੇ ਸੰਨੀ ਦਿਓਲ ਦੀ ਫਿਲਮ ‘ਚ ਐਂਟਰੀ ਕੀਤੀ ਸੀ। ਹੁਣ ਦਿਲਜੀਤ ਦੋਸਾਂਝ ਵੀ ‘ਬਾਰਡਰ 2’ ‘ਚ ਐਂਟਰੀ ਕਰ ਚੁੱਕੇ ਹਨ। ਜਿਸ ਦਾ ਅਧਿਕਾਰਤ ਐਲਾਨ ਸੰਨੀ ਦਿਓਲ ਅਤੇ ਖੁਦ ਗਾਇਕ ਨੇ ਵੀ ਕੀਤਾ ਹੈ।
ਦਿਲਜੀਤ ਦੋਸਾਂਝ ਨੇ ਇੱਕ ਪੋਸਟ ਅਤੇ ਵੀਡੀਓ ਸ਼ੇਅਰ ਕਰਕੇ ਪੁਸ਼ਟੀ ਕੀਤੀ ਹੈ ਕਿ ਉਹ ‘ਬਾਰਡਰ 2’ ਕਰਨ ਜਾ ਰਹੇ ਹਨ। ਉਹ ਇਸ ਹਿੱਟ ਸੀਕੁਅਲ ਦਾ ਹਿੱਸਾ ਬਣਨ ਲਈ ਬਹੁਤ ਉਤਸ਼ਾਹਿਤ ਅਤੇ ਮਾਣ ਮਹਿਸੂਸ ਕਰ ਰਿਹਾ ਹੈ। ਸੰਨੀ ਦਿਓਲ ਨੇ ਵੀ ਦਿਲਜੀਤ ਦੋਸਾਂਝ ਦਾ ਸਵਾਗਤ ਕੀਤਾ। ਉਨ੍ਹਾਂ ਲਿਖਿਆ ਕਿ ”ਵੈਲਕਮ, ਫੌਜੀ ਦਿਲਜੀਤ ਦੁਸਾਂਝ, ‘ਬਾਰਡਰ 2’ ਦੀ ਬਟਾਲੀਅਨ ਵਿਚ ਸ਼ਾਮਲ ਹੋਣ ਲਈ।”
ਵੀਡੀਓ ਦੇ ਬੈਕਗਰਾਉਂਡ ‘ਚ ਇਹ ਡਾਇਲਾਗ ਸੁਣਾਈ ਦਿੰਦਾ ਹੈ, ‘ਇਸ ਦੇਸ਼ ਵੱਲ ਉੱਠਣ ਵਾਲੀ ਹਰ ਨਜ਼ਰ ਡਰ ਨਾਲ ਝੁਕ ਜਾਂਦੀ ਹੈ, ਜਦੋਂ ਗੁਰੂ ਦੇ ਬਾਜ਼ ਇਨ੍ਹਾਂ ਸਰਹੱਦਾਂ ਤੇ ਪਹਿਰਾ ਦਿੰਦੇ ਹਨ।’ ਇਸ ਦੇ ਨਾਲ ਹੀ ਵੀਡੀਓ ‘ਚ ਫਿਲਮ ਬਾਰਡਰ ਦੇ ਕੁਝ ਦ੍ਰਿਸ਼ਾਂ ਦੀ ਝਲਕ ਵੀ ਦੇਖਣ ਨੂੰ ਮਿਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...