November 25, 2026, 8:47 pm
----------- Advertisement -----------
HomeNewsEntertainmentਦੋਸਤਾਂ ਨਾਲ ਮਿਲਕੇ ਕੇਕ ਬਣਾਉਦੇ ਨਜ਼ਰ ਆਏ ਦਿਲਜੀਤ ਦੋਸਾਂਝ,ਸ਼ੇਅਰ ਕੀਤਾ ਵੀਡੀਓ

ਦੋਸਤਾਂ ਨਾਲ ਮਿਲਕੇ ਕੇਕ ਬਣਾਉਦੇ ਨਜ਼ਰ ਆਏ ਦਿਲਜੀਤ ਦੋਸਾਂਝ,ਸ਼ੇਅਰ ਕੀਤਾ ਵੀਡੀਓ

Published on

----------- Advertisement -----------

ਦਿਲਜੀਤ ਦੋਸਾਂਝ (Diljit Dosanjh) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣਾ ਇੱਕ ਵੀਡੀਓ (Video) ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਕੇਕ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ । ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਦਿਲਜੀਤ ਦੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ । ਦਿਲਜੀਤ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਅਸੀਂ ਕੱਲਾ ਕੇਕ ਬਨਾਉਣਾ ਹੀ ਨਹੀਂ ਜਾਣਦੇ ਖੁਆਉਣਾ ਵੀ ਜਾਣਦੇ ਹਾਂ’।

ਦਿਲਜੀਤ ਦੋਸਾਂਝ ਦੇ ਇੰਸਟਾਗ੍ਰਾਮ ਵੀਡੀਓ ਦੇਖ ਕੇ ਤੁਸੀ ਇਹ ਵੀ ਸਮਝ ਗਏ ਹੋਵੋਗੇ ਕਿ ਉਹ ਇੱਕ ਚੰਗੇ ਕਲਾਕਾਰ ਹੋਣ ਦੇ ਨਾਲ ਨਾਲ, ਖਾਣ ਪੀਣ ਦੇ ਵੀ ਸ਼ੌਕੀਨ ਹਨ? ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਉੱਪਰ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੀਆਂ ਪੋਸਟਾਂ ਪਾ ਕੇ ਖਾਸ ਕੁਮੈਂਟ ਕਰਦੇ ਰਹਿੰਦੇ ਹਨ। ਪਿਛਲੇ ਦਿਨੀਂ ਉਨ੍ਹਾਂ ਦੀ ਇੱਕ ਪੋਸਟ ਕਾਫੀ ਚਰਚਾ ਵਿੱਚ ਰਹੀ। ਦੱਸ ਦੇਈਏ ਕਿ ਦਿਲਜੀਤ ਦੋਸਾਂਝ ਭਾਰਤ ਵਿੱਚ ਵਾਪਸ ਆ ਗਏ ਹਨ ਅਤੇ ਹਾਲ ਹੀ ਵਿੱਚ ਇੱਕ ਹੋਰ ਖਾਣਾ ਪਕਾਉਣ ਵਾਲਾ ਵੀਡੀਓ ਅਪਲੋਡ ਕੀਤਾ ਹੈ, ਜਿਸ ਵਿੱਚ ਉਹ ਇੱਕ ਡ੍ਰੂਲ-ਯੋਗ ਪਨੀਰ ਪਕਵਾਨ ਤਿਆਰ ਕਰਦੇ ਦਿਖਾਈ ਦਿੱਤੇ। ਵੀਡੀਓ ‘ਚ ਦਿਲਜੀਤ ਨੂੰ ਪਨੀਰ ਦੀ ਕੜ੍ਹੀ ਬਣਾਉਂਦੇ ਦੇਖਿਆ ਗਿਆ। ਉਸ ਦੇ ਨਾਲ ਉਸ ਦੇ ਦੋਸਤ ਵੀ ਹਨ ਤੇ ਪਕਵਾਨ ਪਕਾਉਂਦੇ ਸਮੇਂ ਸਭ ਨੱਚਦੇ ਦੇਖੇ ਜਾ ਸਕਦੇ ਹਨ। ਦਿਲਜੀਤ ਨੇ ਮਸ਼ਹੂਰ ‘ਸਾਲਟ-ਬੇ’ ਐਕਸ਼ਨ ਵਿੱਚ ਪਕਵਾਨ ਨੂੰ ਧਨੀਏ ਨਾਲ ਸਜਾ ਕੇ ਵੀਡੀਓ ਨੂੰ ਖਤਮ ਕੀਤਾ। ਉਨ੍ਹਾਂ ਦੇ ਖਾਣਾ ਬਣਾਉਣ ਦੇ ਵੀਡੀਓ ਨੂੰ ਫੈਨਜ਼ ਵੀ ਖੂਬ ਪਸੰਦ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...