September 6, 2026, 5:11 am
----------- Advertisement -----------
HomeNewsEntertainmentਦਿਲਜੀਤ ਦੋਸਾਂਝ ਨੇ ਸ਼ੇਅਰ ਕੀਤਾ ਮਜ਼ੇਦਾਰ ਵੀਡੀਓ, ਵੱਖਰੇ ਅੰਦਾਜ਼ 'ਚ ਗਾਇਕ ਨੇ...

ਦਿਲਜੀਤ ਦੋਸਾਂਝ ਨੇ ਸ਼ੇਅਰ ਕੀਤਾ ਮਜ਼ੇਦਾਰ ਵੀਡੀਓ, ਵੱਖਰੇ ਅੰਦਾਜ਼ ‘ਚ ਗਾਇਕ ਨੇ ਕੀਤਾ ਆਪਣੇ ਗੀਤ ਦਾ ਪ੍ਰਮੋਸ਼ਨ

Published on

----------- Advertisement -----------

ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣਾ ਇੱਕ ਮਜ਼ੇਦਾਰ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ਆਈ ਲਵ ਪੀਚਿਜ਼, ਆਈ ਲਵ ਯੂ, ਮਿਲਦੇ ਆ ੧੭ ਜੁਲਾਈ ਨੂੰ ਨਿਊ ਯਾਰਕ ‘ਚ, ਲਾਈਵ ਇਨ ਕੰਸਰਟ। ਵਨ ਪੀਚ ਏ ਡੇਅ, ਕੀਪ ਬੈਡ ਥਾਟ ਅਵੇਅ’। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਮਾਲ ਦੇ ਅੰਦਰ ਦਿਲਜੀਤ ਖਰੀਦਦਾਰੀ ਦੇ ਨਾਲ-ਨਾਲ ਮਸਤੀ ਵੀ ਕਰਦੇ ਨਜ਼ਰ ਆ ਰਹੇ ਹਨ । ਦਿਲਜੀਤ ਦਾ ਇਹ ਮਸਤੀ ਭਰਿਆ ਅੰਦਾਜ਼ ਉਨ੍ਹਾਂ ਦੇ ਫ਼ੈਨਜ਼ ਦਾ ਦਿਲ ਜਿੱਤ ਰਿਹਾ ਹੈ।

ਇਹੀ ਨਹੀਂ ਦੇਸ਼ਾਂ ਵਿਦੇਸ਼ਾਂ ਚ ਪੀਚਿਜ਼ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਬਾਰੇ ਜਾਣਕਾਰੀ ਦਿੰਦਿਆਂ ਦੋਸਾਂਝ ਨੇ ਇੰਸਟਾਗ੍ਰਾਮਤੇ ਸਟੋਰੀ ਸ਼ੇਅਰ ਕਰ ਲਿਖਿਆ ਹੈ। ਇਹ ਗੀਤ ਕੈਨੇਡਾ ਚ ਨੰਬਰ 1ਤੇ ਟਰੈਂਡ ਕਰ ਰਿਹਾ ਹੈ। ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਸ਼ਹਿਨਾਜ਼ ਗਿੱਲ ਦੇ ਨਾਲ ਫ਼ਿਲਮ ਹੌਸਲਾ ਰੱਖ ‘ਚ ਨਜ਼ਰ ਆਏ ਸਨ । ਜਲਦ ਹੀ ਉਨ੍ਹਾਂ ਦੀਆਂ ਹੋਰ ਕਈ ਫ਼ਿਲਮਾਂ ਵੀ ਰਿਲੀਜ਼ ਹੋਣਗੀਆਂ । ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਅਧਾਰਿਤ ਫ਼ਿਲਮ ‘ਚ ਵੀ ਉਹ ਜਲਦ ਹੀ ਨਜ਼ਰ ਆਉਣਗੇ । ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਬੋਰਨ ਟੂ ਸ਼ਾਈਨ ਵਰਲਡ ਟੂਰ ;ਤੇ ਹਨ। ਉਹ ਅਮਰੀਕਾ ਚ ਮਿਊਜ਼ਿਕ ਕੰਸਰਟ ਕਰ ਰਹੇ ਹਨ। ਪਿਛਲੇ ਮਹੀਨੇ ਉਹ ਕੈਨੇਡਾਚ ਸਨ। ਇਥੇ ਉਨ੍ਹਾਂ ਦੇ ਮਿਊਜ਼ਿਕ ਸ਼ੋਅ ਨੇ ਇਤਿਹਾਸ ਰਚਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...