August 28, 2026, 8:18 am
----------- Advertisement -----------
HomeNewsEntertainmentਦੀਪਿਕਾ ਕੱਕੜ ਅਤੇ ਸ਼ੋਏਬ ਇਬਰਾਹਿਮ ਦੇ ਘਰ ਆਇਆ ਛੋਟਾ ਮਹਿਮਾਨ, ਅਦਾਕਾਰਾ ਨੇ...

ਦੀਪਿਕਾ ਕੱਕੜ ਅਤੇ ਸ਼ੋਏਬ ਇਬਰਾਹਿਮ ਦੇ ਘਰ ਆਇਆ ਛੋਟਾ ਮਹਿਮਾਨ, ਅਦਾਕਾਰਾ ਨੇ ਬੇਟੇ ਨੂੰ ਦਿੱਤਾ ਜਨਮ

Published on

----------- Advertisement -----------

ਮਸ਼ਹੂਰ ਟੀਵੀ ਜੋੜੇ ਦੀਪਿਕਾ ਕੱਕੜ ਅਤੇ ਸ਼ੋਏਬ ਇਬਰਾਹਿਮ ਨੇ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ ਹੈ। ਦੀਪਿਕਾ ਨੇ ਇਕ ਲੜਕੇ ਨੂੰ ਜਨਮ ਦਿੱਤਾ ਹੈ। ਸ਼ੋਏਬ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੀ-ਮੈਚਿਓਰ ਡਿਲੀਵਰੀ ਸੀ। ਹਾਲਾਂਕਿ ਘਬਰਾਉਣ ਦੀ ਕੋਈ ਗੱਲ ਨਹੀਂ ਹੈ।
ਇੰਸਟਾਗ੍ਰਾਮ ਸਟੋਰੀਜ਼ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕਰਦੇ ਹੋਏ ਲਿਖਿਆ ਕਿ “ਅਲਹਮਦੁਲਿਲਾਹ ਬੇਬੀ ਬੁਆਏ ਦਾ ਜਨਮ ਸਵੇਰੇ 21 ਜੂਨ 2023 ਨੂੰ ਹੋਇਆ। ਇਹ ਪ੍ਰੀ-ਮੈਚਿਓਰ ਡਿਲੀਵਰੀ ਸੀ। ਹਾਲਾਂਕਿ ਘਬਰਾਉਣ ਦੀ ਕੋਈ ਗੱਲ ਨਹੀਂ ਹੈ। ਬੱਸ ਅਰਦਾਸ ਕਰਦੇ ਰਹੋ ਅਤੇ ਅਸੀਸਾਂ ਦਿੰਦੇ ਰਹੋ।”
ਸ਼ੋਏਬ ਅਤੇ ਦੀਪਿਕਾ ਦੀ ਮੁਲਾਕਾਤ ਟੀਵੀ ਸ਼ੋਅ ‘ਸਸੁਰਾਲ ਸਿਮਰ ਕਾ’ ਦੇ ਸੈੱਟ ‘ਤੇ ਹੋਈ ਸੀ। ਉਨ੍ਹਾਂ ਨੇ 2018 ‘ਚ ਵਿਆਹ ਕੀਤਾ ਸੀ। ਦੀਪਿਕਾ ਨੇ 2010 ‘ਚ ‘ਨੀਰ ਭਰੇ ਤੇਰੇ ਨੈਨਾ ਦੇਵੀ’ ਨਾਲ ਟੀਵੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ‘ਸਸੁਰਾਲ ਸਿਮਰ ਕਾ’ ਨਾਲ ਉਹ ਘਰ ਘਰ ਪਹਿਚਾਣੀ ਜਾਣ ਲੱਗੀ। ਅਭਿਨੇਤਰੀ ਨੇ ‘ਬਿੱਗ ਬੌਸ 12’ ਸਮੇਤ ਕਈ ਰਿਐਲਿਟੀ ਸ਼ੋਅਜ਼ ਵਿੱਚ ਵੀ ਹਿੱਸਾ ਲਿਆ, ਜਿੱਥੇ ਉਹ ਜੇਤੂ ਵੀ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...