June 7, 2026, 6:53 pm
----------- Advertisement -----------
HomeNewsEntertainmentਵਿਦਿਆ ਬਾਲਨ ਦੇ ਡੈਬਿਊ Director ਗੌਤਮ ਹਲਦਰ ਦਾ ਦਿਹਾਂਤ

ਵਿਦਿਆ ਬਾਲਨ ਦੇ ਡੈਬਿਊ Director ਗੌਤਮ ਹਲਦਰ ਦਾ ਦਿਹਾਂਤ

Published on

----------- Advertisement -----------

ਮਸ਼ਹੂਰ ਬੰਗਾਲੀ ਫਿਲਮ ਨਿਰਮਾਤਾ ਅਤੇ ਥੀਏਟਰ ਸ਼ਖਸੀਅਤ ਗੌਤਮ ਹਲਦਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਨਿਰਮਾਤਾ ਨੇ 67 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਰਿਪੋਰਟਾਂ ਮੁਤਾਬਕ ਗੌਤਮ ਲਾਡਰ ਨੂੰ ਸਾਲਟ ਲੇਕ ਸਥਿਤ ਆਪਣੇ ਘਰ ‘ਚ ਸਵੇਰੇ ਛਾਤੀ ‘ਚ ਦਰਦ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿਥੇ ਕਿ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਨਿਰਮਾਤਾ ਦੀ ਮੌਤ ਦੀ ਖਬਰ ਤੋਂ ਬਾਅਦ ਬੰਗਾਲੀ ਫਿਲਮ ਇੰਡਸਟਰੀ ‘ਚ ਸੋਗ ਦਾ ਮਾਹੌਲ ਹੈ।
ਦੱਸ ਦਈਏ ਕਿ ਉਨ੍ਹਾਂ ਨੇ ਹਾਲ ਹੀ ਦੇ ਸਮੇਂ ਵਿੱਚ ਲਗਭਗ 80 ਸਟੇਜ ਪ੍ਰੋਡਕਸ਼ਨ ਦਾ ਨਿਰਦੇਸ਼ਨ ਕੀਤਾ ਸੀ, ਜਿਸ ਵਿੱਚ ਰਬਿੰਦਰਨਾਥ ਟੈਗੋਰ ਦੀ ‘ਰਕਤ ਕਰਾਬੀ’ ਵੀ ਸ਼ਾਮਲ ਹੈ। ਹਲਦਰ ਨੇ 2003 ਵਿੱਚ ਆਪਣੀ ਪਹਿਲੀ ਫਿਲਮ ‘ਭਾਲੋ ਥੇਕੋ’ ਨਾਲ ਬੰਗਾਲੀ ਸਿਨੇਮਾ ਵਿੱਚ ਕਦਮ ਰੱਖਿਆ, ਜਿਸ ਵਿੱਚ ਵਿਦਿਆ ਬਾਲਨ ਮੁੱਖ ਭੂਮਿਕਾ ਵਿੱਚ ਸੀ। ਇਸ ਤੋਂ ਇਲਾਵਾ, ਉਨ੍ਹਾਂ ਨੇ 2019 ਵਿੱਚ ‘ਨਿਰਵਾਣ’ ਦਾ ਨਿਰਦੇਸ਼ਨ ਕੀਤਾ, ਜਿਸ ਵਿੱਚ ਰਾਖੀ ਗੁਲਜ਼ਾਰ ਮੁੱਖ ਭੂਮਿਕਾ ਵਿੱਚ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...