April 21, 2026, 1:41 pm
----------- Advertisement -----------
HomeNewsEntertainmentB' DAY SPECIAL: ਜਨਮਦਿਨ ਮੌਕੇ ਜਾਣੋ ਦਿਸ਼ਾ ਪਟਾਨੀ ਦੀ ਜ਼ਿੰਦਗੀ ਨਾਲ ਜੁੜੀਆਂ...

B’ DAY SPECIAL: ਜਨਮਦਿਨ ਮੌਕੇ ਜਾਣੋ ਦਿਸ਼ਾ ਪਟਾਨੀ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ ਬਾਰੇ

Published on

----------- Advertisement -----------

ਬਾਲੀਵੁੱਡ ਅਦਾਕਾਰਾ ਦਿਸ਼ਾ ਪਟਾਨੀ ਨੇ ਫਿਲਮੀ ਦੁਨੀਆ ‘ਚ ਆਪਣੇ ਦਮ ‘ਤੇ ਪਛਾਣ ਬਣਾਈ ਹੈ। ਕਈ ਫਿਲਮਾਂ ‘ਚ ਆਪਣੀ ਪ੍ਰਸਿੱਧੀ ਬਟੋਰ ਚੁੱਕੀ ਦਿਸ਼ਾ ਅੱਜ 13 ਜੂਨ ਨੂੰ ਆਪਣਾ 30ਵਾਂ ਜਨਮਦਿਨ ਮਨਾ ਰਹੀ ਹੈ। ਦਿਸ਼ਾ ਪਟਾਨੀ ਬਰੇਲੀ (ਯੂਪੀ) ਦੀ ਰਹਿਣ ਵਾਲੀ ਹੈ ਅਤੇ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਸੁਪਨਿਆਂ ਦੇ ਸ਼ਹਿਰ ਮੁੰਬਈ ਆਈ ਸੀ। ਪਰ ਕੀ ਤੁਸੀਂ ਜਾਣਦੇ ਹੋ ਕਿ ਦਿਸ਼ਾ ਮੁੰਬਈ ਅਭਿਨੇਤਰੀ ਬਣਨ ਲਈ ਨਹੀਂ ਆਈ ਸੀ, ਸਗੋਂ ਉਸ ਨੂੰ ਪਾਇਲਟ ਬਣਨਾ ਸੀ। ਫਿਰ ਕੁਝ ਅਜਿਹਾ ਹੋਇਆ ਕਿ ਦਿਸ਼ਾ ਐਕਟਿੰਗ ਦੀ ਲਾਈਨ ‘ਚ ਆ ਗਈ। ਅੱਜ ਅਦਾਕਾਰਾ ਦੇ ਜਨਮਦਿਨ ਦੇ ਖਾਸ ਮੌਕੇ ‘ਤੇ ਅਸੀਂ ਤੁਹਾਨੂੰ ਉਨ੍ਹਾਂ ਨਾਲ ਜੁੜੀਆਂ ਕੁਝ ਖਾਸ ਗੱਲਾਂ ਦੱਸਣ ਜਾ ਰਹੇ ਹਾਂ। ਦਿਸ਼ਾ ਪਟਨੀ ਦੇ ਪਿਤਾ ਪੁਲਿਸ ਅਧਿਕਾਰੀ ਹਨ ਅਤੇ ਉਨ੍ਹਾਂ ਦੀ ਭੈਣ ਆਰਮੀ ਵਿੱਚ ਹੈ।

ਅਜਿਹੇ ‘ਚ ਅਭਿਨੇਤਰੀ ਨੇ ਵੀ ਹਮੇਸ਼ਾ ਪਾਇਲਟ ਬਣਨ ਦਾ ਸੁਪਨਾ ਦੇਖਿਆ ਸੀ। ਉਸਨੇ ਐਮਿਟੀ ਯੂਨੀਵਰਸਿਟੀ, ਲਖਨਊ ਵਿੱਚ ਬਾਇਓਟੈਕ ਦੀ ਪੜ੍ਹਾਈ ਦੇ ਨਾਲ-ਨਾਲ ਮਾਡਲਿੰਗ ਸ਼ੁਰੂ ਕੀਤੀ। ਦਿਸ਼ਾ ਸਿਰਫ 500 ਰੁਪਏ ਲੈ ਕੇ ਮੁੰਬਈ ਆਈ ਸੀ। ਪਰ ਮੁੰਬਈ ਵਿੱਚ, ਦਿਸ਼ਾ ਨੇ ਇੱਕ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਉਸ ਤੋਂ ਬਾਅਦ ਹੀ ਉਸ ਨੂੰ ਆਡੀਸ਼ਨ ਲਈ ਕਾਲਾਂ ਆਉਣੀਆਂ ਸ਼ੁਰੂ ਹੋ ਗਈਆਂ। ਫਿਰ ਕੀ ਸੀ ਦਿਸ਼ਾ ਪਟਨੀ ਨੇ ਫਿਲਮ ਲਾਈਨ ਨੂੰ ਚੁਣਿਆ ਅਤੇ ਅਭਿਨੇਤਰੀ ਬਣਨ ਦੇ ਰਾਹ ਤੁਰ ਪਈ। ਦਿਸ਼ਾ ਪਟਾਨੀ ਨੇ ਹਿੰਦੀ ਫਿਲਮਾਂ ਵਿੱਚ ਆਪਣੀ ਸ਼ੁਰੂਆਤ ਫਿਲਮ ਐਮਐਸ ਧੋਨੀ: ਦ ਅਨਟੋਲਡ ਸਟੋਰੀ ਨਾਲ ਕੀਤੀ ਸੀ। ਦਿਸ਼ਾ ਦੀ ਕੁੱਲ ਜਾਇਦਾਦ 74 ਕਰੋੜ ਰੁਪਏ ਦੇ ਕਰੀਬ ਹੈ। ਤੁਹਾਨੂੰ ਦੱਸ ਦੇਈਏ, ਦਿਸ਼ਾ ਇੱਕ ਫਿਲਮ ਲਈ ਲਗਭਗ 6 ਕਰੋੜ ਰੁਪਏ ਅਤੇ ਬ੍ਰਾਂਡ ਐਂਡੋਰਸਮੈਂਟ ਲਈ 1 ਕਰੋੜ ਰੁਪਏ ਚਾਰਜ ਕਰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...