October 17, 2026, 11:09 am
----------- Advertisement -----------
HomeNewsEntertainmentਬ੍ਰੇਕਅੱਪ ਦੀਆਂ ਖਬਰਾਂ ਵਿਚਾਲੇ ਲੱਡੂ ਵੰਡਦੀ ਨਜ਼ਰ ਆਈ ਦਿਸ਼ਾ ਪਟਾਨੀ, ਦੇਖੋ ਵਾਇਰਲ...

ਬ੍ਰੇਕਅੱਪ ਦੀਆਂ ਖਬਰਾਂ ਵਿਚਾਲੇ ਲੱਡੂ ਵੰਡਦੀ ਨਜ਼ਰ ਆਈ ਦਿਸ਼ਾ ਪਟਾਨੀ, ਦੇਖੋ ਵਾਇਰਲ ਵੀਡੀਓ

Published on

----------- Advertisement -----------

ਦਿਸ਼ਾ ਪਟਾਨੀ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਅਦਾਕਾਰ ਅਤੇ ਬਾਲੀਵੁੱਡ ਸਟਾਰ ਟਾਈਗਰ ਸ਼ਰਾਫ ਦੇ ਬ੍ਰੇਕਅੱਪ ਦੀਆਂ ਖਬਰਾਂ ਕਾਫੀ ਸੁਰਖੀਆਂ ਬਟੋਰ ਰਹੀਆਂ ਹਨ। ਇਸ ਦੌਰਾਨ ਅਦਾਕਾਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਦਰਅਸਲ, ਹਾਲ ਹੀ ‘ਚ ਦਿਸ਼ਾ ਪਟਾਨੀ ਦੀ ਫਿਲਮ ‘ਏਕ ਵਿਲੇਨ ਰਿਟਰਨਸ’ ਰਿਲੀਜ਼ ਹੋਈ ਹੈ। ਫਿਲਮ ਨੇ ਬਾਕਸ ਆਫਿਸ ‘ਤੇ ਪਹਿਲੇ ਦਿਨ ਕਰੀਬ 7 ਕਰੋੜ ਦੀ ਕਮਾਈ ਕੀਤੀ ਸੀ। ਓਪਨਿੰਗ ਕਲੈਕਸ਼ਨ ਦੀ ਖੁਸ਼ੀ ਫਿਲਮ ਦੀ ਸਟਾਰ ਕਾਸਟ ਮੀਡੀਆ ਨਾਲ ਜਸ਼ਨ ਮਨਾਉਂਦੀ ਨਜ਼ਰ ਆਈ। ਇਸ ਦੌਰਾਨ ਦਿਸ਼ਾ ਪਾਪਰਾਜ਼ੀ ਨੂੰ ਲੱਡੂ ਵੰਡਦੀ ਵੀ ਨਜ਼ਰ ਆਈ।

ਦਿਸ਼ਾ ਦੀ ਇਸ ਵੀਡੀਓ ਨੂੰ ਮਸ਼ਹੂਰ ਸੈਲੀਬ੍ਰਿਟੀ ਫੋਟੋਗ੍ਰਾਫਰ ਵਾਇਰਲ ਭਯਾਨੀ ਨੇ ਸ਼ੇਅਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਟਾਈਗਰ ਸ਼ਰਾਫ ਦੇ ਕਰੀਬੀ ਦੋਸਤ ਨੇ ਖੁਲਾਸਾ ਕੀਤਾ ਸੀ ਕਿ ਟਾਈਗਰ ਅਤੇ ਦਿਸ਼ਾ ਨੇ ਆਪਣਾ 6 ਸਾਲ ਪੁਰਾਣਾ ਰਿਸ਼ਤਾ ਖਤਮ ਕਰ ਦਿੱਤਾ ਹੈ। ਹੁਣ ਇਹ ਸਿਤਾਰੇ ਇੱਕ ਜੋੜੇ ਦੇ ਰੂਪ ਵਿੱਚ ਇਕੱਠੇ ਨਹੀਂ ਹਨ। ਹਾਲਾਂਕਿ ਦੋਵੇਂ ਅਜੇ ਵੀ ਬਹੁਤ ਚੰਗੇ ਦੋਸਤ ਹਨ ਅਤੇ ਇੱਕ ਦੂਜੇ ਨੂੰ ਸਪੋਰਟ ਕਰ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇੱਕ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵਿਆਹ ਕਾਰਨ ਸਟਾਰ ਜੋੜੇ ਨੇ ਆਪਣਾ ਰਿਸ਼ਤਾ ਖਤਮ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦਿਸ਼ਾ ਵਿਆਹ ਕਰਨਾ ਚਾਹੁੰਦੀ ਸੀ ਪਰ ਟਾਈਗਰ ਅਜੇ ਵਿਆਹ ਲਈ ਤਿਆਰ ਨਹੀਂ ਸੀ। ਹਾਲਾਂਕਿ ਹੁਣ ਤੱਕ ਟਾਈਗਰ ਅਤੇ ਦਿਸ਼ਾ ਨੇ ਆਪਣੇ ਰਿਸ਼ਤੇ ਬਾਰੇ ਕੋਈ ਗੱਲ ਨਹੀਂ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...