September 6, 2026, 9:36 am
----------- Advertisement -----------
HomeNewsEntertainmentਬਾਕਸ ਆਫ਼ਿਸ 'ਤੇ 'ਦ੍ਰਿਸ਼ਯਮ 2' ਦਾ ਜਲਵਾ ਬਰਕਰਾਰ,ਚੌਥੇ ਦਿਨ ਕੀਤਾ ਸ਼ਾਨਦਾਰ ਕਲੈਕਸ਼ਨ

ਬਾਕਸ ਆਫ਼ਿਸ ‘ਤੇ ‘ਦ੍ਰਿਸ਼ਯਮ 2’ ਦਾ ਜਲਵਾ ਬਰਕਰਾਰ,ਚੌਥੇ ਦਿਨ ਕੀਤਾ ਸ਼ਾਨਦਾਰ ਕਲੈਕਸ਼ਨ

Published on

----------- Advertisement -----------

ਅਭਿਸ਼ੇਕ ਪਾਠਕ ਦੇ ਨਿਰਦੇਸ਼ਨ ‘ਚ ਬਣੀ ਸਸਪੈਂਸ-ਕ੍ਰਾਈਮ ਡਰਾਮਾ ਫਿਲਮ ‘Drishyam 2’ ਬਾਕਸ ਆਫਿਸ ‘ਤੇ ਰਿਕਾਰਡ ਤੋੜ ਕਮਾਈ ਕਰ ਰਹੀ ਹੈ। ਅਜੈ ਦੇਵਗਨ, ਤੱਬੂ, ਸ਼੍ਰਿਆ ਸਰਨ ਸਟਾਰਰ ਕ੍ਰਾਈਮ ਥ੍ਰਿਲਰ 18 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਫਿਲਮ ਨੂੰ ਪਹਿਲੇ ਦਿਨ ਤੋਂ ਹੀ ਦਰਸ਼ਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ। ਵੀਕੈਂਡ ‘ਤੇ ‘ਦ੍ਰਿਸ਼ਯਮ 2’ ਲਈ ਸਿਨੇਮਾਘਰਾਂ ‘ਚ ਵੀ ਚੰਗਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ‘ਦ੍ਰਿਸ਼ਯਮ 2’ 2015 ‘ਚ ਆਈ ‘ਦ੍ਰਿਸ਼ਯਮ’ ਦਾ ਸੀਕਵਲ ਹੈ। ਫਿਲਮ ਨੂੰ ਰਿਲੀਜ਼ ਦੇ ਪਹਿਲੇ ਦਿਨ ਤੋਂ ਹੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਕਮਾਈ ਦੀ ਗੱਲ ਕਰੀਏ ਤਾਂ ਪਹਿਲੇ ਦਿਨ ‘ਦ੍ਰਿਸ਼ਯਮ 2’ ਨੇ 15.38 ਕਰੋੜ ਦੀ ਕਮਾਈ ਕੀਤੀ ਸੀ। ਦੂਜੇ ਪਾਸੇ ਫਿਲਮ ਦਾ ਕਲੈਕਸ਼ਨ ਦੂਜੇ ਦਿਨ ਵੀ ਸ਼ਾਨਦਾਰ ਰਿਹਾ ਅਤੇ ਇਸ ਨੇ 21.59 ਕਰੋੜ ਰੁਪਏ ਦੀ ਕਮਾਈ ਕੀਤੀ। ਫਿਲਮ ਦੀ ਤੀਜੇ ਦਿਨ ਦੀ ਕਮਾਈ ਦਾ ਅੰਕੜਾ ਵੀ ਉਮੀਦ ਤੋਂ ਬਿਹਤਰ ਰਿਹਾ ਅਤੇ ਫਿਲਮ ਨੇ 27.17 ਕਰੋੜ ਰੁਪਏ ਦੀ ਕਮਾਈ ਕੀਤੀ। ਚੌਥੇ ਦਿਨ ਵੀ ਫਿਲਮ ਚੰਗਾ ਕਲੈਕਸ਼ਨ ਕਰਨ ‘ਚ ਸਫਲ ਰਹੀ। ਸ਼ੁਰੂਆਤੀ ਰੁਝਾਨਾਂ ਦੇ ਅਨੁਸਾਰ, ‘ਦ੍ਰਿਸ਼ਮ 2’ ਨੇ ਸੋਮਵਾਰ ਯਾਨੀ ਆਪਣੀ ਰਿਲੀਜ਼ ਦੇ ਚੌਥੇ ਦਿਨ 10 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਦ੍ਰਿਸ਼ਯਮ 2 ਦਾ ਕਲੈਕਸ਼ਨ

ਦਿਨ 1 – 15.38 ਕਰੋੜ ਰੁਪਏ
ਦਿਨ 2 – 21.59 ਕਰੋੜ ਰੁਪਏ
ਦਿਨ 3 – 27.17 ਕਰੋੜ ਰੁਪਏ
ਦਿਨ 4 – 10 ਕਰੋੜ ਰੁਪਏ (ਸ਼ੁਰੂਆਤੀ ਰੁਝਾਨ)
ਕੁੱਲ ਕਲੈਕਸ਼ਨ – 74.14 ਕਰੋੜ ਰੁਪਏ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...