September 21, 2026, 3:14 am
----------- Advertisement -----------
HomeNewsEntertainment'ਅਵਤਾਰ 2' ਦੇ ਕਾਰਨ ਘੱਟੀ 'ਦ੍ਰਿਸ਼ਯਮ 2' ਦੀ ਕਮਾਈ , ਜਾਣੋ ਹੁਣ...

‘ਅਵਤਾਰ 2’ ਦੇ ਕਾਰਨ ਘੱਟੀ ‘ਦ੍ਰਿਸ਼ਯਮ 2’ ਦੀ ਕਮਾਈ , ਜਾਣੋ ਹੁਣ ਤੱਕ ਦਾ ਕਲੈਕਸ਼ਨ

Published on

----------- Advertisement -----------

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਫਿਲਮ ‘ਦ੍ਰਿਸ਼ਯਮ 2’ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਹੈ। ‘ਦ੍ਰਿਸ਼ਯਮ 2’ ਆਪਣੀ ਰਿਲੀਜ਼ ਦੇ ਲਗਭਗ 1 ਮਹੀਨੇ ਬਾਅਦ ਵੀ ਸਿਨੇਮਾਘਰਾਂ ‘ਚ ਧਮਾਲ ਮਚਾ ਰਹੀ ਹੈ ਪਰ ਹਾਲੀਵੁੱਡ ਦੀ ਮੋਸਟ ਅਵੇਟਿਡ ਫਿਲਮ ‘ਅਵਤਾਰ 2’ ਦੇ ਰਿਲੀਜ਼ ਹੋਣ ਤੋਂ ਬਾਅਦ ‘ਦ੍ਰਿਸ਼ਮ 2’ ਦੀ ਕਮਾਈ ਦੀ ਰਫਤਾਰ ਨੂੰ ਬਰੇਕਾਂ ਲੱਗ ਗਈਆਂ ਹਨ। ਅਜਿਹੇ ‘ਚ ਆਓ ਜਾਣਦੇ ਹਾਂ ‘ਦ੍ਰਿਸ਼ਯਮ 2’ ਨੇ ਬਾਕਸ ਆਫਿਸ ‘ਤੇ ਹੁਣ ਤੱਕ ਕਿੰਨੀ ਕਮਾਈ ਕੀਤੀ ਹੈ। ਸੁਪਰਸਟਾਰ ਅਜੇ ਦੇਵਗਨ ਦੀ ਸਸਪੈਂਸ ਥ੍ਰਿਲਰ ‘ਦ੍ਰਿਸ਼ਯਮ 2’ ਨੇ ਇਸ ਵਾਰ ਆਪਣੀ ਦਮਦਾਰ ਕਹਾਣੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਜਿਸ ਕਾਰਨ ‘ਦ੍ਰਿਸ਼ਯਮ 2’ ਨੇ ਬਾਕਸ ਆਫਿਸ ‘ਤੇ 200 ਕਰੋੜ ਦਾ ਜਾਦੂਈ ਅੰਕੜਾ ਵੀ ਪਾਰ ਕਰ ਲਿਆ ਹੈ।

18 ਦਸੰਬਰ ਨੂੰ ‘ਦ੍ਰਿਸ਼ਯਮ 2’ ਨੇ ਆਪਣੀ ਰਿਲੀਜ਼ ਦੇ ਇਕ ਮਹੀਨੇ ਬਾਅਦ ਵੀ ਚੰਗੀ ਕਮਾਈ ਕੀਤੀ ਹੈ ਪਰ ਹਾਲੀਵੁੱਡ ਦੇ ਦਿੱਗਜ ਨਿਰਦੇਸ਼ਕ ਜੇਮਸ ਕੈਮਰਨ ਦੀ ਫਿਲਮ ‘ਅਵਤਾਰ ਦ ਵੇ ਆਫ ਵਾਟਰ’ ਦੇ ਰਿਲੀਜ਼ ਹੋਣ ਤੋਂ ਬਾਅਦ ‘ਦ੍ਰਿਸ਼ਯਮ 2’ ਦੇ ਕਲੈਕਸ਼ਨ ਦੀ ਰਫਤਾਰ ਘੱਟ ਗਈ ਹੈ। ਰਿਪੋਰਟ ਮੁਤਾਬਕ ‘ਦ੍ਰਿਸ਼ਮ 2’ ਨੇ ਆਪਣੀ ਰਿਲੀਜ਼ ਦੇ 31ਵੇਂ ਦਿਨ ਯਾਨੀ ਪੰਜਵੇਂ ਐਤਵਾਰ ਨੂੰ 2.60 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਅਜਿਹੇ ‘ਚ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 16 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ‘ਅਵਤਾਰ 2’ ਦਾ ਅਜੇ ਦੇਵਗਨ ਦੀ ਫਿਲਮ ਦੇ ਕਾਰੋਬਾਰ ‘ਤੇ ਵੱਡਾ ਅਸਰ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...