June 6, 2026, 12:11 pm
----------- Advertisement -----------
HomeNewsBreaking NewsED ਨੇ ਮਨੀ ਲਾਂਡਰਿੰਗ ਮਾਮਲੇ 'ਚ ਇਸ ਬੌਲੀਵੁੱਡ ਅਦਾਕਾਰ ਨੂੰ ਭੇਜੇ ਸੰਮਨ

ED ਨੇ ਮਨੀ ਲਾਂਡਰਿੰਗ ਮਾਮਲੇ ‘ਚ ਇਸ ਬੌਲੀਵੁੱਡ ਅਦਾਕਾਰ ਨੂੰ ਭੇਜੇ ਸੰਮਨ

Published on

----------- Advertisement -----------

ED ਨੇ ਬੌਲੀਵੁੱਡ ਅਦਾਕਾਰ ਰਣਬੀਰ ਕਪੂਰ ਨੂੰ ਸੰਮਨ ਭੇਜਿਆ ਹੈ। ਏਜੰਸੀ ਨੇ ਉਸ ਨੂੰ 6 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਮਹਾਦੇਵ ਔਨਲਾਈਨ ਸੱਟੇਬਾਜ਼ੀ ਐਪ ਦੇ 5 ਹਜ਼ਾਰ ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਰਣਬੀਰ ਦਾ ਨਾਂ ਸਾਹਮਣੇ ਆਇਆ ਹੈ। ਉਹ ਮਾਮਲੇ ਦੇ ਮੁੱਖ ਦੋਸ਼ੀ ਸੌਰਭ ਚੰਦਰਾਕਰ ਦੇ ਵਿਆਹ ‘ਚ ਸ਼ਾਮਿਲ ਹੋਇਆ ਸੀ। ਇਲਜ਼ਾਮ ਹੈ ਕਿ ਰਣਬੀਰ ਸਣੇ ਕਈ ਮਸ਼ਹੂਰ ਹਸਤੀਆਂ ਨੂੰ ਹਵਾਲਾ ਰਾਹੀਂ ਇਸ ਲਈ ਪੈਸੇ ਦਿੱਤੇ ਗਏ ਸਨ। 

ਦੱਸ ਦਈਏ ਕਿ ਰਣਬੀਰ ‘ਤੇ ਇਸ ਐਪ ਨੂੰ ਪ੍ਰਮੋਟ ਕਰਨ ਦਾ ਵੀ ਦੋਸ਼ ਹੈ। ED ਦਾ ਦਾਅਵਾ ਹੈ ਕਿ ਰਣਬੀਰ ਨੂੰ ਵੱਡੀ ਰਕਮ ਨਕਦ ਮਿਲੀ ਸੀ। ED ਔਨਲਾਈਨ ਗੇਮਾਂ ਦੇ ਇਸ਼ਤਿਹਾਰਾਂ ਰਾਹੀਂ ਫੰਡਿੰਗ ਦੀ ਵੀ ਜਾਂਚ ਕਰੇਗਾ। ਹੁਣ ਦੇਖਣਾ ਇਹ ਹੈ ਕਿ ਰਣਬੀਰ ED ਸਾਹਮਣੇ ਪੇਸ਼ ਹੁੰਦੇ ਹਨ ਜਾਂ ਆਪਣੇ ਵਕੀਲ ਰਾਹੀਂ ਹੀ ਸੰਮਨ ਦਾ ਜਵਾਬ ਦੇਣਗੇ। 

ਇਸ ਤੋਂ ਪਹਿਲਾਂ ਖਬਰ ਆਈ ਸੀ ਕਿ ED ਇਸ ਮਾਮਲੇ ‘ਚ ਟਾਈਗਰ ਸ਼ਰਾਫ, ਨੁਸਰਤ ਭਰੂਚਾ, ਸੁਖਵਿੰਦਰ ਸਿੰਘ, ਨੇਹਾ ਕੱਕੜ ਅਤੇ ਸੰਨੀ ਲਿਓਨ ਸਮੇਤ 17 ਮਸ਼ਹੂਰ ਹਸਤੀਆਂ ਤੋਂ ਪੁੱਛਗਿੱਛ ਕਰ ਸਕਦੀ ਹੈ। ਹੁਣ ਇਸ ਲਿਸਟ ‘ਚ ਰਣਬੀਰ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...