September 15, 2026, 8:08 pm
----------- Advertisement -----------
HomeNewsEntertainmentਗਿੱਪੀ ਗਰੇਵਾਲ ਦੇ ਬੇਟੇ ਏਕਮ ਤੇ ਗੁਰਬਾਜ਼ ਦਾ ਇਹ ਕਿਊਟ ਵੀਡੀਓ ਸੋਸ਼ਲ...

ਗਿੱਪੀ ਗਰੇਵਾਲ ਦੇ ਬੇਟੇ ਏਕਮ ਤੇ ਗੁਰਬਾਜ਼ ਦਾ ਇਹ ਕਿਊਟ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਹੋ ਰਿਹਾ ਵਾਇਰਲ

Published on

----------- Advertisement -----------

ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਜਵਾਕਾਂ ਦੀ ਕਿਊਟ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । ਉਹ ਅਕਸਰ ਆਪਣੇ ਤਿੰਨੋ ਬੇਟਿਆਂ ਨਾਲ ਤਸਵੀਰਾਂ ਜਾ ਵੀਡਿਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹਾਲ ਹੀ ‘ਚ ਵੀਡੀਓ ਨੂੰ ਗੁਰਬਾਜ਼ ਗਰੇਵਾਲ ਦੇ ਇੰਸਟਾਗ੍ਰਾਮ ਪੇਜ਼ ਉੱਤੇ ਗਿੱਪੀ ਗਰੇਵਾਲ ਵੱਲੋਂ ਪੋਸਟ ਕੀਤਾ ਗਿਆ ਹੈ। ਇਸ ਵੀਡੀਓ ਚ ਦੇਖ ਸਕਦੇ ਹੋ ਗੁਰਬਾਜ਼ ਦੇ ਮੂੰਹ ਉੱਤੇ ਫੈਨ ਦੇ ਨਾਲ ਮੁੱਛਾਂ ਬਣਾਈਆਂ ਹੋਈਆਂ ਨੇ।

ਪਾਪਾ ਗਿੱਪੀ ਪੁੱਛਦੇ ਨੇ ਆ ਕਿੰਨੇ ਕੀਤਾ ਹੈ ਤਾਂ ਗੁਰਬਾਜ਼ ਆਪਣੀ ਤੋਤਲੀ ਆਵਾਜ਼ ਚ ਆਪਣੇ ਵੱਡੇ ਭਰਾ ਏਕਮ ਦਾ ਨਾਂਅ ਲੈਂਦਾ ਹੈ। ਏਕਮ ਨੇ ਗੁਰਬਾਜ਼ ਨੂੰ ਗੋਦੀ ਚੁੱਕਿਆ ਹੋਇਆ ਹੈ । ਦੋਵਾਂ ਭਰਾਵਾਂ ਦਾ ਇਹ ਕਿਊਟ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। 43 ਹਜ਼ਾਰ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ। ਪ੍ਰਸ਼ੰਸਕ ਵੀ ਕਮੈਂਟ ਕਰਕੇ ਗੁਰਬਾਜ਼ ਤੇ ਏਕਮ ਦੀ ਤਾਰੀਫ ਕਰ ਰਹੇ ਹਨ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖ਼ੇਤਰ ‘ਚ ਕਾਫ਼ੀ ਸਰਗਰਮ ਹਨ। ਜਾਣਕਾਰੀ ਲਈ ਦੱਸ ਦੇਈਏ ਗਿੱਪੀ ਅਕਸਰ ਆਪਣੇ ਫੈਨਜ਼ ਲਈ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...