September 3, 2026, 9:56 pm
----------- Advertisement -----------
HomeNewsEntertainmentਆ ਰਿਹਾ ਹੈ ਸਭ ਤੋਂ ਵੱਡਾ ਰਿਐਲਿਟੀ ਸ਼ੋਅ "LOCK UPP, ਜਾਣੋ ਕੋਣ...

ਆ ਰਿਹਾ ਹੈ ਸਭ ਤੋਂ ਵੱਡਾ ਰਿਐਲਿਟੀ ਸ਼ੋਅ “LOCK UPP, ਜਾਣੋ ਕੋਣ ਹੋਵੇਗਾ ਇਸ ਸ਼ੋਅ ਦਾ ਹੋਸਟ

Published on

----------- Advertisement -----------

ਟੀਵੀ ਦੀ ‘ਕੁਈਨ’ ਦੇ ਨਾਂਅ ਨਾਲ ਮਸ਼ਹੂਰ ਏਕਤਾ ਕਪੂਰ ਮੁੜ ਇੱਕ ਵਾਰ ਫੇਰ ਓਟੀਟੀ ਪਲੇਟਫਾਰਮ ਉੱਤੇ ਧਮਾਲ ਮਚਾਉਣ ਆ ਰਹੀ ਹੈ। ਇਸ ਵਾਰ ਏਕਤਾ ਦੇ ਸ਼ੋਅ ਦਾ ਫਾਰਮੈਟ ਸੱਸ ਅਤੇ ਪਰਿਵਾਰਕ ਡਰਾਮਾ ਨਹੀਂ ਹੈ, ਬਲਕਿ ਇਸ ਤੋਂ ਵੱਖ ਇੱਕ ਅਸਲੀ ਟੀਵੀ ਰਿਐਲਿਟੀ ਸ਼ੋਅ ਹੈ। ਇਹ ਸ਼ੋਅ ਦੁਨੀਆ ਦਾ ਪਹਿਲਾ ਅਜਿਹਾ ਰਿਐਲਿਟੀ ਸ਼ੋਅ ਹੈ, ਜੋ ਕਿ ਫੈਂਟੇਸੀ ਮੈਟਾਵਰਸ ਗੇਮ ‘ਤੇ ਆਧਾਰਿਤ ਹੈ। ਇਸ ਸ਼ੋਅ ਦਾ ਨਾਂਅ ਹੈ “ਲੌਕਅਪ” (LOCK UPP)।

ਬਾਲੀਵੁੱਡ ਕੁਈਨ ਕੰਗਨਾ ਰਣੌਤ ਇਸ ਸ਼ੋਅ ਦੀ ਸ਼ਾਨਦਾਰ ਹੋਸਟ ਵਜੋਂ ਨਜ਼ਰ ਆਵੇਗੀ। ‘ਲਾਕਅੱਪ’ ਇੱਕ ਦਿਲਚਸਪ ਰਿਐਲਿਟੀ ਸ਼ੋਅ ਹੈ ਜਿਸ ਵਿੱਚ ਤੁਹਾਨੂੰ ਇੱਕ ਦਲੇਰ ਸੇਲਿਬ੍ਰਿਟੀ ਹੋਸਟ, ਅਨੋਖੇ ਟਾਸਕ, ਡਰਾਮੇ ਨਾਲ ਭਰੀਆਂ ਲੜਾਈਆਂ ਅਤੇ ਦਿਲਚਸਪ ਪ੍ਰਤੀਯੋਗੀ ਜੋ ਜੇਲ੍ਹ ਵਿੱਚ ਬਚਣ ਲਈ ਕੁਝ ਵੀ ਕਰਨ ਲਈ ਤਿਆਰ ਹੋਣਗੇ। Alt Balaji ਅਤੇ MX Player ਸ਼ੋਅ ਨੂੰ 24 ਘੰਟੇ ਆਪਣੇ-ਆਪਣੇ ਪਲੇਟਫਾਰਮਾਂ ‘ਤੇ ਲਾਈਵ ਸਟ੍ਰੀਮ ਕਰਨਗੇ, ਜਿਸ ਨਾਲ ਦਰਸ਼ਕਾਂ ਨੂੰ ਪ੍ਰਤੀਯੋਗੀਆਂ ਨਾਲ ਸਿੱਧਾ ਗੱਲਬਾਤ ਕਰਨ ਦੀ ਇਜਾਜ਼ਤ ਮਿਲੇਗੀ। ਦਰਸ਼ਕਾਂ ਨੂੰ ਆਪਣੇ ਚੁਣੇ ਹੋਏ ਪ੍ਰਤੀਯੋਗੀਆਂ ਨੂੰ ਸਜ਼ਾ ਦੇਣ ਜਾਂ ਇਨਾਮ ਦੇਣ ਜਾਂ ਉਨ੍ਹਾਂ ਲਈ ਖ਼ਬਰੀ ਬਣਨ ਦਾ ਅਧਿਕਾਰ ਵੀ ਹੋਵੇਗਾ। ਐਂਡਮੋਲ ਸ਼ਾਈਨ ਇੰਡੀਆ ਦੁਆਰਾ ਨਿਰਮਿਤ, ਇਹ ਸ਼ੋਅ 27 ਫਰਵਰੀ, 2022 ਤੋਂ Alt ਬਾਲਾਜੀ ਅਤੇ MX ਪਲੇਅਰ ‘ਤੇ ਪ੍ਰੀਮੀਅਰ ਹੋਵੇਗਾ।

‘ਲਾਕਅੱਪ’ ਦੀ ਸ਼ੁਰੂਆਤ ‘ਤੇ, ਏਕਤਾ ਕਪੂਰ ਕਹਿੰਦੀ ਹੈ, ਮੈਨੂੰ ਭਾਰਤ ਦੇ ਸਭ ਤੋਂ ਵੱਡੇ ਅਤੇ ਸਭ ਤੋਂ ਨਿਡਰ ਰਿਐਲਿਟੀ ਸ਼ੋਅ ‘ਲਾਕਅੱਪ’ ਦੀ ਘੋਸ਼ਣਾ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ, ਜਿਸ ਦੀ ਮੇਜ਼ਬਾਨੀ ਕੰਗਨਾ ਕਰੇਗੀ। ਕੰਗਨਾ ਮੇਰੀ ਇਕ ਕਰੀਬੀ ਦੋਸਤ ਰਹੀ ਹੈ ਅਤੇ ਮੈਨੂੰ ਖੁਸ਼ੀ ਹੈ ਕਿ ਮੈਂ ਉਸ ਦੇ ਪਹਿਲੇ ਡਿਜੀਟਲ ਡੈਬਿਊ ‘ਤੇ ਉਸ ਦਾ ਸਮਰਥਨ ਕਰ ਰਹੀ ਹਾਂ ਅਤੇ ਮੈਂ ਉਸ ਲਈ ਉਸ ਨੂੰ ਵਧਾਈ ਦਿੰਦੀ ਹਾਂ। ਵੱਡੇ ਪੱਧਰ ‘ਤੇ ਲਾਂਚ ਕੀਤੇ ਜਾ ਰਹੇ ‘ਲਾਕਅੱਪ’ ਵਿਚ ਇਕ ਮਨੋਰੰਜਕ ਰਿਐਲਿਟੀ ਸ਼ੋਅ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...