October 14, 2026, 12:22 pm
----------- Advertisement -----------
HomeNewsEntertainmentਫਿਲਮ 'ਐਮਰਜੈਂਸੀ' 'ਚ ਜੈ ਪ੍ਰਕਾਸ਼ ਨਰਾਇਣ ਦਾ ਕਿਰਦਾਰ ਨਿਭਾਉਣਗੇ ਅਨੁਪਮ ਖੇਰ, ਪਹਿਲੀ...

ਫਿਲਮ ‘ਐਮਰਜੈਂਸੀ’ ‘ਚ ਜੈ ਪ੍ਰਕਾਸ਼ ਨਰਾਇਣ ਦਾ ਕਿਰਦਾਰ ਨਿਭਾਉਣਗੇ ਅਨੁਪਮ ਖੇਰ, ਪਹਿਲੀ ਝਲਕ ਆਈ ਸਾਹਮਣੇ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਨਾਲ ਦੇਸ਼ ਦੀ ਸਭ ਤੋਂ ਵੱਡੀ ਸਿਆਸੀ ਘਟਨਾ ਨੂੰ ਵੱਡੇ ਪਰਦੇ ‘ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਿੱਥੇ ਇੱਕ ਪਾਸੇ ਅਦਾਕਾਰਾ ਇਸ ਫ਼ਿਲਮ ਨੂੰ ਡਾਇਰੈਕਟ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕੰਗਨਾ ਇਸ ਫ਼ਿਲਮ ਵਿੱਚ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆ ਰਹੀ ਹੈ। ਕੰਗਨਾ ਰਣੌਤ ਦੇ ਲੁੱਕ ਤੋਂ ਬਾਅਦ ਹੁਣ ਇਸ ਫਿਲਮ ਤੋਂ ਬਾਲੀਵੁੱਡ ਐਕਟਰ ਅਨੁਪਮ ਖੇਰ ਦਾ ਲੁੱਕ ਵੀ ਸਾਹਮਣੇ ਆਇਆ ਹੈ। ਅਨੁਪਮ ਖੇਰ ਫਿਲਮ ‘ਐਮਰਜੈਂਸੀ’ ‘ਚ ਮਰਹੂਮ ਸਿਆਸਤਦਾਨ ਜੈਪ੍ਰਕਾਸ਼ ਨਾਰਾਇਣ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

ਅਨੁਪਮ ਖੇਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਫਿਲਮ ‘ਐਮਰਜੈਂਸੀ’ ਦਾ ਪੋਸਟਰ ਜਾਰੀ ਕਰਦੇ ਹੋਏ ਲਿਖਿਆ, ‘ਕੰਗਨਾ ਰਣੌਤ ਸਟਾਰਰ ਅਤੇ ਨਿਰਦੇਸ਼ਿਤ ਫਿਲਮ ‘ਐਮਰਜੈਂਸੀ’ ਵਿੱਚ ਜੈ ਪ੍ਰਕਾਸ਼ ਨਰਾਇਣ ਦੀ ਭੂਮਿਕਾ ਨਿਭਾਉਂਦੇ ਹੋਏ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਿਹਾ ਹਾਂ, ਜੋ ਨਿਡਰ ਹੋ ਕੇ ਸਵਾਲ ਕਰਦੇ ਸਨ। ‘ਮੈਂ ਹਾਂ ਇਹ ਮੇਰੀ 527ਵੀਂ ਫਿਲਮ ਹੈ! ਜੈ ਹੋ!’ ਤੁਹਾਨੂੰ ਦੱਸ ਦੇਈਏ ਕਿ ਜੇਪੀ ਦੇ ਨਾਂ ਨਾਲ ਮਸ਼ਹੂਰ ਜੈਪ੍ਰਕਾਸ਼ ਨਾਰਾਇਣ ਨੇ 1970 ਦੇ ਦਹਾਕੇ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਖਿਲਾਫ ਵਿਰੋਧ ਦੀ ਅਗਵਾਈ ਕੀਤੀ ਸੀ। ਇੰਦਰਾ ਗਾਂਧੀ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਵਿਚ ਜੈਪ੍ਰਕਾਸ਼ ਨਰਾਇਣ ਐਮਰਜੈਂਸੀ ਦੇ ਇਕ ਪ੍ਰਮੁੱਖ ਨੇਤਾ ਵਜੋਂ ਉਭਰਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...