November 13, 2026, 1:47 pm
----------- Advertisement -----------
HomeNewsEntertainmentਬੰਗਾਲੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ Victor Banerjee ਛਾਤੀ 'ਚ ਤੇਜ਼ ਦਰਦ ਕਾਰਨ...

ਬੰਗਾਲੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ Victor Banerjee ਛਾਤੀ ‘ਚ ਤੇਜ਼ ਦਰਦ ਕਾਰਨ ਮਸੂਰੀ ਦੇ ਹਸਪਤਾਲ ‘ਚ ਭਰਤੀ

Published on

----------- Advertisement -----------

ਬੰਗਾਲੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਵਿਕਟਰ ਬੈਨਰਜੀ ਨੂੰ ਛਾਤੀ ‘ਚ ਤੇਜ਼ ਦਰਦ ਦੀ ਸ਼ਿਕਾਇਤ ਮਗਰੋਂ ਉੱਤਰਾਖੰਡ ਦੇ ਮਸੂਰੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰਕ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹ ਇਸ ਸਮੇਂ ਮਸੂਰੀ ਵਿੱਚ ਰਹਿ ਰਹੇ ਸਨ। ਬੈਨਰਜੀ (78) ਨੂੰ 14 ਅਗਸਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਦੋ ਦਿਨਾਂ ਲਈ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਰੱਖਿਆ ਗਿਆ ਸੀ।

ਇੱਕ ਪਰਿਵਾਰਕ ਦੋਸਤ ਨੇ ਦੱਸਿਆ, “ਉਨ੍ਹਾਂ ਨੂੰ ਸਟ੍ਰੋਕ ਵਰਗੀ ਸਥਿਤੀ ਦਾ ਅਨੁਭਵ ਹੋਇਆ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋਇਆ ਹੈ ਅਤੇ ਉਨ੍ਹਾਂ ਨੂੰ ਜਨਰਲ ਵਾਰਡ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...