ਮਨੋਰੰਜਨ ਜਗਤ ‘ਚ ਇੱਕ ਤੋਂ ਬਾਅਦ ਇੱਕ ਦੁੱਖਦਾਇਕ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਹੁਣ ਖ਼ਬਰ ਸਾਹਮਣੇ ਆਈ ਹੈ ਕਿ ਮਸ਼ਹੂਰ ਕਾਮੇਡੀਅਨ ਅਮ੍ਰਿਤਪਾਲ ਛੋਟੂ ਦਾ ਦਿਹਾਂਤ ਹੋ ਗਿਆ ਹੈ। ਹਾਲਾਂਕਿ ਇਨ੍ਹਾਂ ਦੀ ਮੌਤ ਦਾ ਕੀ ਕਾਰਨ ਹੈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
----------- Advertisement -----------
ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਕਾਮੇਡੀਅਨ ਅਮ੍ਰਿਤਪਾਲ ਛੋਟੂ ਦਾ ਹੋਇਆ ਦਿਹਾਂਤ
Published on
----------- Advertisement -----------












