August 27, 2026, 4:59 am
----------- Advertisement -----------
HomeNewsEntertainmentਮਸ਼ਹੂਰ ਫਿਲਮਕਾਰ ਨਿਤਿਨ ਮਨਮੋਹਨ ਦਾ ਦਿਹਾਂਤ, ਕੁਝ ਦਿਨ ਪਹਿਲਾਂ ਪਿਆ ਸੀ ਦਿਲ...

ਮਸ਼ਹੂਰ ਫਿਲਮਕਾਰ ਨਿਤਿਨ ਮਨਮੋਹਨ ਦਾ ਦਿਹਾਂਤ, ਕੁਝ ਦਿਨ ਪਹਿਲਾਂ ਪਿਆ ਸੀ ਦਿਲ ਦਾ ਦੌਰਾ

Published on

----------- Advertisement -----------

ਸਿਨੇਮਾ ਇੰਡਸਟਰੀ ਤੋਂ ਬੁਰੀ ਖਬਰ ਸਾਹਮਣੇ ਆਈ ਹੈ। ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਨਿਤਿਨ ਮਨਮੋਹਨ ਦਾ ਅੱਜ ਯਾਨੀ 29 ਦਸੰਬਰ ਨੂੰ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਨਿਤਿਨ ਮਨਮੋਹਨ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਸ ਦੀ ਹਾਲਤ ਨਾਜ਼ੁਕ ਸੀ ਅਤੇ ਉਸ ਨੂੰ ਵੈਂਟੀਲੇਟਰ ‘ਤੇ ਵੀ ਰੱਖਿਆ ਗਿਆ ਸੀ। ਹਾਲ ਹੀ ‘ਚ ਸਾਹਮਣੇ ਆਈ ਜਾਣਕਾਰੀ ਮੁਤਾਬਕ ਨਿਰਮਾਤਾ ਨੂੰ 3 ਦਸੰਬਰ ਦੀ ਸ਼ਾਮ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਅੰਬਾਨੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਸੀ, ਜਿਸ ਕਾਰਨ ਨਿਤਿਨ ਮਨਮੋਹਨ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਦਵਾਈਆਂ ਦੇ ਅਸਰ ਤੋਂ ਬਾਅਦ ਵੀ ਉਹ ਖਤਰੇ ਤੋਂ ਬਾਹਰ ਨਹੀਂ ਸੀ। ਨਿਤਿਨ ਮਨਮੋਹਨ ਨੇ ਆਪਣੇ ਕਰੀਅਰ ਵਿੱਚ ਕਈ ਸ਼ਾਨਦਾਰ ਫਿਲਮਾਂ ਦਾ ਨਿਰਮਾਣ ਕੀਤਾ ਸੀ। ‘ਬੋਲ ਰਾਧਾ ਬੋਲ’, ‘ਲਾਡਲਾ’, ‘ਦਸ’ ਵਰਗੀਆਂ ਸੁਪਰਹਿੱਟ ਫਿਲਮਾਂ ਦੇ ਨਿਰਮਾਤਾ ਮਨਮੋਹਨ ਨੇ ਸਲਮਾਨ ਖਾਨ ਦੀ ਫਿਲਮ ‘ਰੈਡੀ’ ਵੀ ਬਣਾਈ। ਜ਼ਿਕਰਯੋਗ ਹੈ ਕਿ ਨਿਤਿਨ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮਨਮੋਹਨ ਦੇ ਬੇਟੇ ਹਨ। ਮਨਮੋਹਨ ਨੂੰ ‘ਬ੍ਰਹਮਚਾਰੀ’, ‘ਗੁਮਨਾਮ’ ਅਤੇ ‘ਨਯਾ ਜ਼ਮਾਨਾ’ ਵਰਗੀਆਂ ਫਿਲਮਾਂ ਲਈ ਜਾਣਿਆ ਜਾਂਦਾ ਹੈ। ਆਪਣੇ ਪਿਤਾ ਦੀ ਤਰ੍ਹਾਂ ਨਿਤਿਨ ਵੀ ਫਿਲਮ ਇੰਡਸਟਰੀ ਨਾਲ ਜੁੜੇ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...