September 21, 2026, 4:06 am
----------- Advertisement -----------
HomeNewsEntertainmentਬੌਬੀ ਦਿਓਲ ਨੂੰ ਦੇਖਦਿਆਂ ਹੀ ਘੇਰਿਆਂ ਫੀਮੇਲ ਫੈਨਸ ਨੇ ,ਤਾਂ ਬੌਬੀ ਦਿਓਲ...

ਬੌਬੀ ਦਿਓਲ ਨੂੰ ਦੇਖਦਿਆਂ ਹੀ ਘੇਰਿਆਂ ਫੀਮੇਲ ਫੈਨਸ ਨੇ ,ਤਾਂ ਬੌਬੀ ਦਿਓਲ ਨੇ ਇਸ ਤਰ੍ਹਾਂ ਕੀਤਾ ਰਿਐਕਟ, ਵੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਅਭਿਨੇਤਾ ਬੌਬੀ ਦਿਓਲ ਇੱਕ ਅਜਿਹੇ ਅਭਿਨੇਤਾ ਹਨ, ਜਿਨ੍ਹਾਂ ਦਾ ਫਿਲਮੀ ਕਰੀਅਰ ਓਨਾ ਸ਼ਾਨਦਾਰ ਨਹੀਂ ਸੀ ਜਿੰਨਾ ਉਨ੍ਹਾਂ ਨੇ OTT ਦੀ ਦੁਨੀਆ ਵਿੱਚ ਬਣਾਇਆ ਸੀ। ਬੌਬੀ ਦਿਓਲ ਨੇ ਬਾਬਾ ਨਿਰਾਲਾ ਬਣ ਕੇ ਲੋਕਾਂ ਨੂੰ ਕਾਫੀ ਪਸੰਦ ਕੀਤਾ ਹੈ। ‘ਆਸ਼ਰਮ’ ਵੈੱਬ ਸੀਰੀਜ਼ ਦਾ ਹਿੱਸਾ ਬਣਨ ਤੋਂ ਬਾਅਦ ਅਦਾਕਾਰ ਦੀ ਫੈਨ ਫਾਲੋਇੰਗ ਕਾਫੀ ਵਧ ਗਈ ਹੈ। ਹਾਲ ਹੀ ‘ਚ ਅਭਿਨੇਤਾ ਨੂੰ ਉਨ੍ਹਾਂ ਦੇ ਚਚੇਰੇ ਭਰਾ ਅਭੈ ਦਿਓਲ ਨਾਲ ਦੇਖਿਆ ਗਿਆ। ਜਿਵੇਂ ਹੀ ਕੁਝ ਗਰੀਬ ਬੱਚਿਆਂ ਨੇ ਅਭਿਨੇਤਾ ਨੂੰ ਦੇਖਿਆ, ਉਨ੍ਹਾਂ ਨੇ ਉਸ ਨੂੰ ਘੇਰ ਲਿਆ ਅਤੇ ਫਿਰ ਕੁਝ ਅਜਿਹਾ ਹੋਇਆ ਕਿ ਲੋਕ ਅਦਾਕਾਰ ਦੀ ਤਾਰੀਫ ਕਰਨ ਲੱਗੇ। ਦਰਅਸਲ ਬੌਬੀ ਦਿਓਲ ਕਿਤਿਓਂ ਆ ਰਹੇ ਸਨ ਕਿ ਉਨ੍ਹਾਂ ਦੀਆਂ ਕੁਝ ਫੀਮੇਲ ਪ੍ਰਸ਼ੰਸਕ ਉਨ੍ਹਾਂ ਨੂੰ ਮਿਲਣ ਲਈ ਆ ਗਈਆਂ ।

ਜਿਸ ਤੋਂ ਬਾਅਦ ਬੌਬੀ ਦਿਓਲ ਨੇ ਨਾ ਸਿਰਫ਼ ਇਨ੍ਹਾਂ ਕੁੜੀਆਂ ਦੇ ਨਾਲ ਤਸਵੀਰਾਂ ਖਿਚਵਾਈਆਂ ਬਲਕਿ ਉਨ੍ਹਾਂ ਨੂੰ ਜੱਫੀ ਵੀ ਪਾਈ ।ਇਸ ਮੌਕੇ ਉਨ੍ਹਾਂ ਦੇ ਨਾਲ ਅਭੈ ਦਿਓਲ ਵੀ ਮੌਜੂਦ ਸਨ । ਇਸ ਵੀਡੀਓ ਨੂੰ ਬੌਬੀ ਦਿਓਲ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਬੌਬੀ ਦਿਓਲ ਦੇ ਵਰਕ ਫਰੰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਗੁਪਤ’, ‘ਬਿੱਛੂ’, ‘ਬਰਸਾਤ’ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਪਰ ਕੁਝ ਸਮਾਂ ਉਹ ਇੰਡਸਟਰੀ ਤੋਂ ਦੂਰ ਰਹੇ । ਜਿਸ ਦਾ ਕਾਰਨ ਉਨ੍ਹਾਂ ਨੇ ਦੱਸਿਆ ਸੀ ਕਿ ਉੁਨ੍ਹਾਂ ਨੂੰ ਫ਼ਿਲਮਾਂ ‘ਚ ਕੰਮ ਨਹੀਂ ਸੀ ਮਿਲ ਰਿਹਾ ।ਪਰ ਹੁਣ ਮੁੜ ਤੋਂ ਉਹ ਚਰਚਾ ‘ਚ ਉਦੋਂ ਆਏ ਜਦੋਂ ਉਨ੍ਹਾਂ ਦੀ ਵੈੱਬ ਸੀਰੀਜ਼ ਆਸ਼ਰਮ ਆਈ ।ਬੌਬੀ ਦਿਓਲ ਦਾ ਪੂਰਾ ਪਰਿਵਾਰ ਅਦਾਕਾਰੀ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਦੇ ਪਿਤਾ ਵੀ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਹਨ । ਉਨ੍ਹਾਂ ਦੇ ਵੱਡੇ ਭਰਾ ਸੰਨੀ ਦਿਓਲ ਵੀ ਬਿਹਤਰੀਨ ਅਦਾਕਾਰ ਹਨ ਅਤੇ ਜਲਦ ਹੀ ਸੰਨੀ ਦਿਓਲ ਆਪਣੀ ਫ਼ਿਲਮ ‘ਗਦਰ-੨’ ਦੇ ਨਾਲ ਨਜ਼ਰ ਆਉਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...