August 24, 2026, 11:35 pm
----------- Advertisement -----------
HomeNewsEntertainmentਬੱਚਨ ਪਾਂਡੇ ਦਾ ਪਹਿਲਾ ਗੀਤ 'ਮਾਰ ਖਾਏਗਾ' ਹੋਇਆ ਰਿਲੀਜ਼ , ਵਿਖਾਈ ਦਿੱਤਾ...

ਬੱਚਨ ਪਾਂਡੇ ਦਾ ਪਹਿਲਾ ਗੀਤ ‘ਮਾਰ ਖਾਏਗਾ’ ਹੋਇਆ ਰਿਲੀਜ਼ , ਵਿਖਾਈ ਦਿੱਤਾ ਅਕਸ਼ੇ ਦਾ ਖੌਫ਼ਨਾਕ ਲੁੱਕ

Published on

----------- Advertisement -----------

ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਸਟਾਰਰ ਫਿਲਮ ‘ਬੱਚਨ ਪਾਂਡੇ’ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਦਰਸ਼ਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦੇ ਟ੍ਰੇਲਰ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਹੁਣ ਦਰਸ਼ਕ ਫ਼ਿਲਮ ਇਸ ਨੂੰ ਲੈ ਕੇ ਕਾਫੀ ਉਤਸੁਕ ਹਨ। ਫਿਲਮ ਦਾ ਪਹਿਲਾ ਗੀਤ ‘ਮਾਰ ਖਾਏਗਾ’ ਰਿਲੀਜ਼ ਹੋ ਗਿਆ ਹੈ। ਅਕਸ਼ੇ ਕੁਮਾਰ ਦੀ ਫਿਲਮ ਦਾ ਇਹ ਗੀਤ ਇੰਟਰਨੈੱਟ ‘ਤੇ ਤੂਫਾਨ ਮਚਾ ਰਿਹਾ ਹੈ।

ਇਸ ਗੀਤ ਵਿੱਚ ਦਰਸ਼ਕਾਂ ਨੂੰ ਅਕਸ਼ੈ ਕੁਮਾਰ ਦਾ ਡਰਾਵਨਾ ਲੁੱਕ ਵੇਖਣ ਨੂੰ ਮਿਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਸ਼ੈ ਕੁਮਾਰ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਉਂਟ ਉੱਤੇ ਇਸ ਗੀਤ ਤੇ ਫ਼ਿਲਮ ਦੀ ਪਹਿਲੀ ਝਲਕ ਸ਼ੇਅਰ ਕੀਤੀ ਸੀ। ਅਕਸ਼ੈ ਕੁਮਾਰ ਵੱਲੋਂ ਸ਼ੇਅਰ ਕੀਤੇ ਗਏ ਫਰਸਟ ਲੁੱਕ ਵਿੱਚ ਉਨ੍ਹਾਂ ਬੇਹੱਦ ਡਰਾਵਨਾ ਲੁੱਕ ਨਜ਼ਰ ਆਇਆ। ਇਸ ਵਿੱਚ ਉਨ੍ਹਾਂ ਦੀਆਂ ਅਕਸ਼ੈ ਦੇ ਅੱਖਾਂ ਨੇ ਖ਼ਾਸ ਤੌਰ ‘ਤੇ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ ਹੈ। ਹੁਣ ਅਕਸ਼ੈ ਕੁਮਾਰ ਦੀ ਇਸ ਫ਼ਿਲਮ ਦਾ ਨਵਾਂ ਗੀਤ ਮਾਰ ਖਾਏਗਾ ਰਿਲੀਜ਼ ਹੋਇਆ ਹੈ।

YouTube player

ਇਸ ਗੀਤ ‘ਚ ਅਕਸ਼ੈ ਕੁਮਾਰ ਦਾ ਐਕਸ਼ਨ ਅਤੇ ਜ਼ਬਰਦਸਤ ਡਾਂਸ ਦੇਖਣ ਨੂੰ ਮਿਲਿਆ ਹੈ। ਉਸ ਦੇ ਨਾਲ ਕਈ ਸਾਥੀ ਕਲਾਕਾਰ ਵੀ ਹਨ। ਇਸ ਗੀਤ ਨੂੰ ਵਿਕਰਮ ਮਾਂਟਰੋਜ਼ ਨੇ ਕੰਪੋਜ਼ ਕੀਤਾ ਹੈ। ਇਸ ਗੀਤ ਨੂੰ ਗਣੇਸ਼ ਆਚਾਰੀਆ ਨੇ ਕੋਰੀਓਗ੍ਰਾਫ ਕੀਤਾ ਹੈ। ‘ਮਾਰ ਖਾਏਗਾ’ ਗੀਤ ਨੂੰ ਸੈੱਟ ‘ਤੇ ਇਕ ਦਿਨ ‘ਚ 300 ਤੋਂ ਵੱਧ ਡਾਂਸਰਾਂ ਨਾਲ ਸ਼ੂਟ ਕੀਤਾ ਗਿਆ ਹੈ। ਨਾਡਿਆਡਵਾਲਾ ਗ੍ਰੈਂਡਸਨ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਐਕਸ਼ਨ-ਕਾਮੇਡੀ ਫ਼ਿਲਮ ‘ਬੱਚਨ ਪਾਂਡੇ’ 18 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...