June 15, 2026, 9:10 am
----------- Advertisement -----------
HomeNewsEntertainmentਆਮਿਰ ਖਾਨ ਤੇ ਕਰੀਨਾ ਕਪੂਰ ਦੀ ਫ਼ਿਲਮ 'ਲਾਲ ਸਿੰਘ ਚੱਢਾ' ਦੀ ਰਿਲੀਜ਼...

ਆਮਿਰ ਖਾਨ ਤੇ ਕਰੀਨਾ ਕਪੂਰ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਡੇਟ ‘ਚ ਮੁੜ ਹੋਇਆ ਬਦਲਾਅ

Published on

----------- Advertisement -----------

ਆਮਿਰ ਖਾਨ ਅਤੇ ਕਰੀਨਾ ਕਪੂਰ ਖਾਨ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਹੈ। ਇਨ੍ਹਾਂ ਦੋਵਾਂ ਸਿਤਾਰਿਆਂ ਦੀ ਬਹੁਤ ਉਡੀਕੀ ਜਾ ਰਹੀ ਫਿਲਮ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਡੇਟ ਅੱਗੇ ਵਧਾ ਦਿੱਤੀ ਗਈ ਹੈ। ਹੁਣ ਇਹ ਫਿਲਮ ਅਪ੍ਰੈਲ ਦੀ ਬਜਾਏ 11 ਅਗਸਤ 2022 ਨੂੰ ਰਿਲੀਜ਼ ਹੋਵੇਗੀ। ਪ੍ਰੋਡਕਸ਼ਨ ਹਾਊਸ ਨੇ ਆਪਣੇ ਸੋਸ਼ਲ ਮੀਡੀਆ ‘ਤੇ ਆਦਿਪੁਰਸ਼ ਦੇ ਨਿਰਮਾਤਾਵਾਂ ਅਤੇ ਅਦਾਕਾਰਾਂ ਦਾ ਧੰਨਵਾਦ ਕਰਦੇ ਹੋਏ ਇਸ ਖ਼ਬਰ ਦਾ ਐਲਾਨ ਕੀਤਾ ਹੈ।

ਆਮਿਰ ਖਾਨ ਦੇ ਪ੍ਰੋਡਕਸ਼ਨ ਹਾਊਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਵਿੱਚ ਕਿਹਾ ਗਿਆ ਹੈ, “ਅਸੀਂ ਸ਼੍ਰੀ ਭੂਸ਼ਣ ਕੁਮਾਰ, ਟੀ-ਸੀਰੀਜ਼, ਓਮ ਰਾਉਤ, ਅਤੇ ਆਦਿਪੁਰਸ਼ ਦੀ ਪੂਰੀ ਟੀਮ ਦਾ ਤਹੇ ਦਿਲੋਂ ਧੰਨਵਾਦ ਕਰਨਾ ਚਾਹੁੰਦੇ ਹਾਂ। ਅਸੀਂ ਇੰਨੇ ਮਦਦਗਾਰ ਅਤੇ ਸਮਝਦਾਰ ਹੋਣ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ, ਅਤੇ ਪ੍ਰਭਾਸ, ਕ੍ਰਿਤੀ ਸੈਨਨ, ਅਤੇ ਸੈਫ ਅਲੀ ਖ਼ਾਨ ਸਟਾਰਰ ਫ਼ਿਲਮ ਆਦਿਪੁਰਸ਼ ਦੀ ਰਿਲੀਜ਼ ਤਾਰੀਖ ਨੂੰ ਬਦਲਣ ਲਈ ਧੰਨਵਾਦ ਕਹਿੰਦੇ ਹਾਂ, ਤਾਂ ਜੋ ਲਾਲ ਸਿੰਘ ਚੱਢਾ 11 ਅਗਸਤ 2022 ਨੂੰ ਆ ਸਕੇ। “

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...