July 24, 2026, 3:43 pm
----------- Advertisement -----------
HomeNewsEntertainmentਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਫਿਲਮ, ''ਉੱਚੀਆਂ ਨੇ...

ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਫਿਲਮ, ”ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ” ਦੀ ਸ਼ੂਟਿੰਗ ਕੀਤੀ ਮੁਕੰਮਲ

Published on

----------- Advertisement -----------

‘ਕਿਸਮਤ 2’, ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’, ‘ ਸੌਕਣ ਸੌਕਣੇ’ ਵਰਗੀਆਂ ਵੱਡੀਆਂ ਹਿੱਟ ਫਿਲਮਾਂ ਦੇਣ ਤੋਂ ਬਾਅਦ, ਜ਼ੀ ਸਟੂਡੀਓਜ਼ ਨੇ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਇੱਕ ਹੋਰ ਸ਼ਾਨਦਾਰ ਮਨੋਰੰਜਕ ਮੈਗਾ-ਫਿਲਮ, “ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ” ਦੀ ਘੋਸ਼ਣਾ ਕੀਤੀ ਸੀ ਤੇ ਹੁਣ ਫਿਲਮ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਇਹ ਫਿਲਮ 8 ਮਾਰਚ 2023 ਨੂੰ ਰਿਲੀਜ਼ ਹੋਣ ਵਾਲੀ ਹੈ।ਫਿਲਮ ਦੇ ਨਿਰਮਾਤਾ ਜ਼ੀ ਸਟੂਡੀਓਜ਼ ਅਤੇ ਪੰਕਜ ਬੱਤਰਾ ਫਿਲਮਜ਼ ਪਹਿਲੀ ਵਾਰ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਨਵੀਂ ਜੋੜੀ ਨੂੰ ਸਿਲਵਰ ਸਕ੍ਰੀਨ ‘ਤੇ ਲੈ ਕੇ ਆਉਣਗੇ।

ਜੈਸਮੀਨ ਸੈਂਡਲਾਸ ਨੇ ਵੀ ਫਿਲਮ ਦੇ ਇੱਕ ਟਰੈਕ ਨੂੰ ਆਪਣੀ ਆਵਾਜ਼ ਦਿੱਤੀ ਹੈ। ਫਿਲਮ ਇੱਕ ਅੰਡਰਡੌਗ ਵਿਅਕਤੀ ਬਾਰੇ ਹੈ ਜੋ ਹਿੰਮਤ ਕਰਕੇ ਧੱਕੇਸ਼ਾਹੀ ਦਾ ਸਾਹਮਣਾ ਕਰਦਾ ਹੈ ਪਰ ਬਾਅਦ ਵਿੱਚ ਸਫਲ ਹੋ ਕੇ ਉੱਭਰਦਾ ਹੈ। ਰਾਕੇਸ਼ ਧਵਨ ਦੁਆਰਾ ਲਿਖੀ ਅਤੇ ਪੰਕਜ ਬੱਤਰਾ ਦੁਆਰਾ ਨਿਰਦੇਸ਼ਿਤ, ਫਿਲਮ 8 ਮਾਰਚ 2023 ਨੂੰ ਰਿਲੀਜ਼ ਹੋਣ ਵਾਲੀ ਹੈ ਅਤੇ ਇਸ ਵਿੱਚ ਗਿੱਪੀ ਗਰੇਵਾਲ, ਤਾਨੀਆ, ਰਾਜਦੀਪ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਅਤੇ ਹਰਦੀਪ ਗਿੱਲ ਮੁੱਖ ਭੂਮਿਕਾਵਾਂ ਵਿੱਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...