June 7, 2026, 7:01 pm
----------- Advertisement -----------
HomeNewsEntertainmentਕਰਨਵੀਰ ਬੋਹਰਾ ਸਮੇਤ 6 ਲੋਕਾਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ

ਕਰਨਵੀਰ ਬੋਹਰਾ ਸਮੇਤ 6 ਲੋਕਾਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ

Published on

----------- Advertisement -----------

ਅਭਿਨੇਤਾ ਕਰਨਵੀਰ ਬੋਹਰਾ ਸਮੇਤ ਛੇ ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਕਰਨਵੀਰ ਬੋਹਰਾ ਖਿਲਾਫ 40 ਸਾਲਾ ਔਰਤ ਨਾਲ ਪੈਸੇ ਲੈ ਕੇ ਠੱਗੀ ਮਾਰਨ ਦਾ ਦੋਸ਼ ਹੈ। ਓਸ਼ੀਵਾਰਾ ਪੁਲਸ ਨੇ ਅਦਾਕਾਰ ਸਮੇਤ 6 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ‘ਚ ਓਸ਼ੀਵਾਰਾ ਪੁਲਸ ਦਾ ਕਹਿਣਾ ਹੈ ਕਿ ਕਰਨਵੀਰ ਬੋਹਰਾ ਅਤੇ ਹੋਰਾਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਲਦ ਹੀ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ।
ਪੁਲਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਔਰਤ ਨੇ ਦੋਸ਼ ਲਗਾਇਆ ਕਿ ਮਨੋਜ ਬੋਹਰਾ ਉਰਫ ਕਰਨਵੀਰ ਬੋਹਰਾ ਨੇ ਉਸ ਤੋਂ 1.99 ਕਰੋੜ ਰੁਪਏ ਉਧਾਰ ਲਏ ਸਨ। ਅਭਿਨੇਤਾ ਨੇ ਵਾਅਦਾ ਕੀਤਾ ਸੀ ਕਿ ਉਹ 2.5 ਫੀਸਦੀ ਵਿਆਜ ਨਾਲ ਪੈਸੇ ਵਾਪਸ ਕਰ ਦੇਣਗੇ, ਪਰ ਸਿਰਫ 1 ਕਰੋੜ ਰੁਪਏ ਹੀ ਵਾਪਸ ਕੀਤੇ ਗਏ। ਔਰਤ ਦਾ ਦੋਸ਼ ਹੈ ਕਿ ਜਦੋਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਬੋਹਰਾ ਅਤੇ ਉਸ ਦੀ ਪਤਨੀ ਤਜਿੰਦਰ ਸਿੱਧੂ ਨੇ ਸਹੀ ਜਵਾਬ ਨਹੀਂ ਦਿੱਤਾ ਅਤੇ ਉਸ ਨੂੰ ਜਾਣੋ ਮਾਰਨ ਦੀ ਧਮਕੀ ਵੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...