September 5, 2026, 8:17 pm
----------- Advertisement -----------
HomeNewsEntertainmentਗਣੇਸ਼ ਚਤੁਰਥੀ : ਅਨੰਨਿਆ ਪਾਂਡੇ ਦੇ ਘਰ ਹੋਈ ਗਣਪਤੀ ਦੀ ਸਥਾਪਨਾ; ਤਸਵੀਰਾਂ...

ਗਣੇਸ਼ ਚਤੁਰਥੀ : ਅਨੰਨਿਆ ਪਾਂਡੇ ਦੇ ਘਰ ਹੋਈ ਗਣਪਤੀ ਦੀ ਸਥਾਪਨਾ; ਤਸਵੀਰਾਂ ਕੀਤੀਆਂ ਸਾਂਝੀਆਂ

Published on

----------- Advertisement -----------

ਗਣੇਸ਼ ਉਤਸਵ 7 ਸਤੰਬਰ 2024 ਤੋਂ ਸ਼ੁਰੂ ਹੋ ਗਿਆ ਹੈ। ਇਸ ਦਿਨ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਗਣੇਸ਼ ਚਤੁਰਥੀ ਦੇ ਮੌਕੇ ‘ਤੇ ਲੋਕ ਗਣਪਤੀ ਜੀ ਦੀ ਸਥਾਪਨਾ ਕਰਦੇ ਹਨ। ਆਮ ਲੋਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ਤੱਕ ਆਪਣੇ ਘਰਾਂ ਵਿੱਚ ਭਗਵਾਨ ਗਣੇਸ਼ ਦਾ ਸਵਾਗਤ ਕਰਦੇ ਹਨ।


ਸੋਸ਼ਲ ਮੀਡੀਆ ‘ਤੇ ਕਈ ਮਸ਼ਹੂਰ ਹਸਤੀਆਂ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੇ ਭਗਵਾਨ ਗਣੇਸ਼ ਦਾ ਬਹੁਤ ਹੀ ਧੂਮਧਾਮ ਅਤੇ ਉਤਸੁਕਤਾ ਨਾਲ ਸਵਾਗਤ ਕੀਤਾ ਹੈ ਅਤੇ ਘਰ ‘ਚ ਗਣਪਤੀ ਦੀ ਸਥਾਪਨਾ ਕੀਤੀ ਹੈ।

ਇਨ੍ਹਾਂ ਮਸ਼ਹੂਰ ਹਸਤੀਆਂ ‘ਚ ਬਾਲੀਵੁੱਡ ਅਦਾਕਾਰਾ ਅਨਨਿਆ ਪਾਂਡੇ ਦਾ ਨਾਂ ਵੀ ਸ਼ਾਮਲ ਹੈ। ਅਨੰਨਿਆ ਪਾਂਡੇ ਅਤੇ ਉਨ੍ਹਾਂ ਦੇ ਪਰਿਵਾਰ ਨੇ ਵੀ ਘਰ ‘ਚ ਭਗਵਾਨ ਗਣੇਸ਼ ਦਾ ਸਵਾਗਤ ਕੀਤਾ। ਅਨਨਿਆ ਨੇ ਗਣਪਤੀ ਪੂਜਾ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਨ੍ਹਾਂ ਦਾ ਘਰ ਮੰਦਰ ਅਤੇ ਪਰਿਵਾਰ ਵੀ ਨਜ਼ਰ ਆ ਰਿਹਾ ਹੈ। ਇਸ ਮੌਕੇ ‘ਤੇ ਅਨੰਨਿਆ ਬਹੁਤ ਹੀ ਸਾਧਾਰਨ ਲੁੱਕ ‘ਚ ਨਜ਼ਰ ਆਈ, ਹਾਲਾਂਕਿ ਉਸ ਲੁੱਕ ‘ਚ ਵੀ ਅਨੰਨਿਆ ਕਾਫੀ ਖੂਬਸੂਰਤ ਲੱਗ ਰਹੀ ਹੈ।


ਅਨੰਨਿਆ ਪਾਂਡੇ ਦੇ ਨਾਲ, ਉਸਦੀ ਮਾਂ ਨੇ ਲਾਲ ਫੁੱਲਦਾਰ ਫਰੌਕ ਕੁੜਤਾ ਪਾਇਆ ਹੋਇਆ ਹੈ। ਉਸ ਦੇ ਖੂਬਸੂਰਤ ਸੂਟ ਦੀ ਸਲੀਵਜ਼ ‘ਤੇ ਮੋਟਾ ਗੋਲਡਨ ਗੋਟਾ ਵਰਕ ਹੈ, ਜੋ ਉਸ ਦੇ ਸੂਟ ਨੂੰ ਭਾਰੀ ਦਿੱਖ ਦੇ ਰਿਹਾ ਹੈ। ਜਦੋਂ ਕਿ ਪਿਤਾ ਚੰਕੀ ਪਾਂਡੇ ਨੇ ਰੰਗੀਨ ਐਲੀਫੈਂਟ ਪ੍ਰਿੰਟ ਹਾਫ ਸਲੀਵ ਸ਼ਰਟ ਨਾਲ ਖੁਦ ਨੂੰ ਸਟਾਈਲ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...