August 23, 2026, 9:02 am
----------- Advertisement -----------
HomeNewsEntertainmentਗੈਰੀ ਸੰਧੂ ਨੇ ਸਾਂਝੀ ਕੀਤੀ ਆਪਣੇ ਬੇਟੇ ਦੀ  ਕਿਊਟ ਜਿਹੀ ਤਸਵੀਰ,ਫੈਨਜ਼ ਨੂੰ...

ਗੈਰੀ ਸੰਧੂ ਨੇ ਸਾਂਝੀ ਕੀਤੀ ਆਪਣੇ ਬੇਟੇ ਦੀ  ਕਿਊਟ ਜਿਹੀ ਤਸਵੀਰ,ਫੈਨਜ਼ ਨੂੰ ਆ ਰਹੀ ਪਸੰਦ 

Published on

----------- Advertisement -----------

ਪੰਜਾਬੀ ਸਿੰਗਰ ਗੈਰੀ ਸੰਧੂ ਆਪਣੀ ਮਿੱਠੀ ਅਵਾਜ਼ ਨਾਲ ਲੱਖਾਂ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਚੁੱਕੇ ਹਨ। ਗੈਰੀ ਸੋਸ਼ਲ ਮੀਡੀਆ ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਆਪਣੀ ਜ਼ਿੰਦਗੀ ਨਾਲ ਜੁੜੇ ਹਰ ਪਲ ਨੂੰ ਆਪਣੇ ਫ਼ੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ। ਸੰਧੂ ਨੇ ਸੋਸ਼ਲ ਮੀਡੀਆ ਤੇ ਆਪਣੇ ਪੁੱਤਰ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਗੈਰੀ ਸੰਧੂ ਦਾ ਪੁੱਤਰ ਉਸ ਦੀ ਗੋਦ ‘ਚ ਨਜ਼ਰ ਆ ਰਿਹਾ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗੈਰੀ ਸੰਧੂ ਨੇ ਲਿਖਿਆ ਕਿ ‘ਪੁੱਤਰ ਮਿੱਠੜੇ ਮੇਵੇ, ਰੱਬ ਸਭ ਨੂੰ ਦੇਵੇ’।

ਇਸ ਤਸਵੀਰ ਨੂੰ ਜਿਉਂ ਹੀ ਗੈਰੀ ਸੰਧੂ ਨੇ ਸ਼ੇਅਰ ਕੀਤਾ ਤਾਂ ਪ੍ਰਸ਼ੰਸਕਾਂ ਨੇ ਇਸ ‘ਤੇ ਕਮੈਂਟਸ ਕਰਨੇ ਸ਼ੁਰੂ ਕਰ ਦਿੱਤੇ ਅਤੇ ਹਰ ਕੋਈ ਇਸ ਤਸਵੀਰ ‘ਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਿਹਾ ਹੈ । ਗੈਰੀ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਅੱਡੀ ਟੱਪੇ’ ਆਇਆ ਸੀ । ਜਿਸ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਜਲਦ ਹੀ ਗੈਰੀ ਸੰਧੂ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੇ ਹਨ । ਗੈਰੀ ਸੰਧੂ ਲੰਮੇ ਸਮੇਂ ਤੱਕ ਪੰਜਾਬੀ ਸਿੰਗਰ ਜੈਸਮਿਨ ਸੈਂਡਲਜ਼ ਨੂੰ ਡੇਟ ਕਰ ਰਹੇ ਸੀ। ਦੋਵਾਂ ਦੀ ਜੋੜੀ ਨੂੰ ਦਰਸ਼ਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਸੀ ।ਪਰ ਦੋਵਾਂ ਵਿਚਾਲੇ ਦੂਰੀਆਂ ਆ ਗਈਆਂ ਸਨ ਜਿਸ ਤੋਂ ਬਾਅਦ ਦੋਵਾਂ ਦੇ ਰਾਹ ਵੱਖੋ ਵੱਖ ਹੋ ਗਏ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ...