August 2, 2026, 7:40 am
----------- Advertisement -----------
HomeNewsEntertainmentਦੀਪਿਕਾ ਪਾਦੁਕੋਣ ਤੇ ਸਿਧਾਂਤ ਚਤੁਰਵੇਦੀ ਦੀ ਫਿਲਮ ‘Gehraiyaan’ ਦਾ ਟ੍ਰੇਲਰ ਹੋਇਆ ਰਿਲੀਜ਼

ਦੀਪਿਕਾ ਪਾਦੁਕੋਣ ਤੇ ਸਿਧਾਂਤ ਚਤੁਰਵੇਦੀ ਦੀ ਫਿਲਮ ‘Gehraiyaan’ ਦਾ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੂਕੋਣ ਦੀ ਆਉਣ ਵਾਲੀ ਫਿਲਮ ‘ਗਹਿਰਾਈਆਂ ‘ ਦੀ ਘੋਸ਼ਣਾ ਦੇ ਬਾਅਦ ਤੋਂ ਹੀ ਦਰਸ਼ਕ ਇਸ ਫਿਲਮ ਦੀ ਇੱਕ ਝਲਕ ਦੇਖਣ ਲਈ ਬੇਤਾਬ ਹਨ। ਅਜਿਹੇ ‘ਚ ਹੁਣ ਅਦਾਕਾਰਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਆਈ ਹੈ। ਹਾਲ ਹੀ ‘ਚ ਸਾਹਮਣੇ ਆਈ ਜਾਣਕਾਰੀ ਮੁਤਾਬਕ ਫਿਲਮ ਦੇ ਟ੍ਰੇਲਰ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ 20 ਜਨਵਰੀ ਯਾਨੀ ਕਿ ਅੱਜ ਰਿਲੀਜ਼ ਹੋਣ ਜਾ ਰਹਿਆ ਹੈ।

https://www.instagram.com/karanjohar/?utm_source=ig_embed&ig_rid=031f10f9-f711-46ef-a0c8-f3507f410502

ਕਰਨ ਜੌਹਰ ਨੇ ਇਕ ਖਾਸ ਵੀਡੀਓ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਵੀਡੀਓ ਦੇ ਪਿਛੋਕੜ ‘ਚ ਦੀਪਿਕਾ ਪਾਦੂਕੋਣ ਫਿਲਮ ਬਾਰੇ ਦੱਸ ਰਹੀ ਹੈ। ‘ਕਰਨ ਜੌਹਰ ਨੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, “ਪਿਆਰ, ਪਸੰਦ ਅਤੇ ਨਤੀਜਿਆਂ ਨਾਲ ਭਰੀ ਇੱਕ ਬਿਲਕੁਲ ਵੱਖਰੀ ਦੁਨੀਆ। ਸਾਡੇ ਨਾਲ ਜੁੜੇ ਰਹੋ, ਟ੍ਰੇਲਰ ਆ ਰਿਹਾ ਹੈ।” ਇਹ ਫਿਲਮ 11 ਫਰਵਰੀ ਨੂੰ OTT ਪਲੇਟਫਾਰਮ ‘ਤੇ ਰਿਲੀਜ਼ ਹੋਵੇਗੀ। ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਦੀਪਿਕਾ ਪਾਦੂਕੋਣ ਅਤੇ ਸਿਧਾਂਤ ਇੱਕ ਵੱਖਰਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

ਪ੍ਰਸ਼ੰਸਕ ਇਸ ਭਾਵੁਕ ਅਤੇ ਪਿਆਰ ਨਾਲ ਭਰਪੂਰ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦਾ ਨਿਰਦੇਸ਼ਨ ਸ਼ਕੁਨ ਬੱਤਰਾ ਕਰ ਰਹੇ ਹਨ। ਫਿਲਮ ‘ਚ ਧੀਰਿਆ ਕਰਵਾ, ਨਸੀਰੂਦੀਨ ਸ਼ਾਹ ਅਤੇ ਰਜਤ ਕਪੂਰ ਨੇ ਵੀ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਇਸ ਫਿਲਮ ਦਾ 11 ਫਰਵਰੀ, 2022 ਨੂੰ ਵਿਸ਼ੇਸ਼ ਵਿਸ਼ਵ ਪ੍ਰੀਮੀਅਰ ਹੋਵੇਗਾ। ਇਸ ਤੋਂ ਪਹਿਲਾਂ ਸਿਧਾਂਤ ਚਤੁਰਵੇਦੀ ਨੇ ਫਿਲਮ ‘Gehraiyaan’ ਦੇ ਟਾਈਟਲ ਗੀਤ ‘ਤੇ ਇਕ ਵੀਡੀਓ ਪੋਸਟ ਕੀਤਾ ਸੀ, ਜਿਸ ‘ਚ ਉਹ ਜ਼ਬਰਦਸਤ ਡਾਂਸ ਕਰਦੇ ਨਜ਼ਰ ਆ ਰਹੇ ਸਨ। ਅਦਾਕਾਰ ਸਮੁੰਦਰੀ ਕੰਢੇ ‘ਤੇ ਨੰਗੇ ਪੈਰੀਂ ਰੇਤ ਦੇ ਉੱਪਰ ਇੱਕ ਡਾਂਸ ਦਾ ਪ੍ਰਦਰਸ਼ਨ ਕਰ ਰਹੇ ਸਨ। ਸਿਧਾਂਤ ਚਤੁਰਵੇਦੀ ਸ਼ਾਨਦਾਰ ਮੂਵ ਕਰਦੇ ਨਜ਼ਰ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...