November 20, 2026, 5:40 am
----------- Advertisement -----------
HomeNewsEntertainmentਰੈੱਡ ਡਰੈੱਸ 'ਚ ਜੇਨੇਲੀਆ ਡੀਸੂਜ਼ਾ ਨੇ ਢਾਇਆ ਕਹਿਰ, ਬੋਲਡ ਲੁੱਕ ਦੇ ਦੀਵਾਨੇ...

ਰੈੱਡ ਡਰੈੱਸ ‘ਚ ਜੇਨੇਲੀਆ ਡੀਸੂਜ਼ਾ ਨੇ ਢਾਇਆ ਕਹਿਰ, ਬੋਲਡ ਲੁੱਕ ਦੇ ਦੀਵਾਨੇ ਹੋਏ ਫੈਨਜ਼

Published on

----------- Advertisement -----------

ਜੇਨੇਲੀਆ ਡਿਸੂਜ਼ਾ ਬਾਲੀਵੁੱਡ ਦੀਆਂ ਚੋਟੀ ਦੀਆਂ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਨੇ ਆਪਣੀ ਅਦਾਕਾਰੀ ਦੇ ਦਮ ‘ਤੇ ਹਿੰਦੀ ਸਿਨੇਮਾ ‘ਚ ਪਛਾਣ ਬਣਾਈ ਹੈ। ਫਿਲਹਾਲ ਅਦਾਕਾਰਾ ਲੰਬੇ ਸਮੇਂ ਤੋਂ ਪਰਦੇ ਤੋਂ ਦੂਰ ਹੈ ਪਰ ਉਸ ਦਾ ਬੋਲਡ ਅਤੇ ਸ਼ਾਨਦਾਰ ਲੁੱਕ ਇੰਟਰਨੈੱਟ ‘ਤੇ ਧੂਮ ਮਚਾ ਰਿਹਾ ਹੈ। ਜੇਨੇਲੀਆ ਦੇ ਇਸ ਲੁੱਕ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਲੇਟੈਸਟ ਲੁੱਕ ਦੀ ਗੱਲ ਕਰੀਏ ਤਾਂ ਜੇਨੇਲੀਆ ਰੈੱਡ ਕਲਰ ਦੀ ਸ਼ਾਰਟ ਡਰੈੱਸ ‘ਚ ਕਾਫੀ ਕਿਊਟ ਲੱਗ ਰਹੀ ਹੈ। ਅਭਿਨੇਤਰੀ ਨੇ ਲਾਲ ਪਹਿਰਾਵੇ ਦੇ ਨਾਲ ਮੈਚਿੰਗ ਕਲਰ ਹਾਈ ਹੀਲ ਪਹਿਨੀ ਹੋਈ ਹੈ।

ਅਭਿਨੇਤਰੀ ਖੁੱਲ੍ਹੇ ਵਾਲਾਂ ਅਤੇ ਲਾਲ ਲਿਪਸਟਿਕ ਵਿੱਚ ਬਹੁਤ ਹੀ ਸ਼ਾਨਦਾਰ ਲੱਗ ਰਹੀ ਹੈ। ਜੇਨੇਲੀਆ ਭਾਵੇਂ ਵੱਡੇ ਪਰਦੇ ‘ਤੇ ਨਜ਼ਰ ਨਾ ਆਵੇ ਪਰ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਅਕਸਰ ਇੰਸਟਾਗ੍ਰਾਮ ‘ਤੇ ਆਪਣਾ ਬੋਲਡ ਅਤੇ ਸ਼ਾਨਦਾਰ ਲੁੱਕ ਸ਼ੇਅਰ ਕਰਦੀ ਰਹਿੰਦੀ ਹੈ। ਜੇਨੇਲੀਆ ਦਾ ਇੰਸਟਾਗ੍ਰਾਮ ਉਸ ਦੀਆਂ ਵੀਡੀਓਜ਼ ਅਤੇ ਫੋਟੋਆਂ ਨਾਲ ਭਰਿਆ ਹੋਇਆ ਹੈ। ਜੇਨੇਲੀਆ ਦੇ ਪ੍ਰਸ਼ੰਸਕ ਉਸ ਦੇ ਕਿਊਟ ਅਵਤਾਰ ਨੂੰ ਬਹੁਤ ਪਸੰਦ ਕਰਦੇ ਹਨ। ਜੇਨੇਲੀਆ ਡਿਸੂਜ਼ਾ ਨੇ ਸਾਊਥ ਸਿਨੇਮਾ ਤੋਂ ਲੈ ਕੇ ਬਾਲੀਵੁੱਡ ਫਿਲਮਾਂ ‘ਚ ਕੰਮ ਕੀਤਾ ਹੈ। ਪਰ ਜੇਨੇਲੀਆ ਨੂੰ ਬਾਲੀਵੁੱਡ ‘ਚ ਪਛਾਣ 2008 ‘ਚ ਆਈ ਫਿਲਮ ‘ਜਾਨੇ ਤੂ ਯਾ ਜਾਨੇ ਨਾ’ ਤੋਂ ਮਿਲੀ। ਜੇਨੇਲੀਆ ਬਾਲੀਵੁੱਡ ‘ਚ ਕਈ ਫਿਲਮਾਂ ‘ਚ ਨਜ਼ਰ ਆ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...