October 8, 2026, 7:15 am
----------- Advertisement -----------
HomeNewsEntertainmentਗਿੱਪੀ ਗਰੇਵਾਲ ਨੇ ਕੀਤਾ ਇੱਕ ਹੋਰ ਨਵੀਂ ਫ਼ਿਲਮ ‘ਆਊਟ ਲਾਅ’ ਦਾ ਐਲਾਨ,ਦੇਖੋ...

ਗਿੱਪੀ ਗਰੇਵਾਲ ਨੇ ਕੀਤਾ ਇੱਕ ਹੋਰ ਨਵੀਂ ਫ਼ਿਲਮ ‘ਆਊਟ ਲਾਅ’ ਦਾ ਐਲਾਨ,ਦੇਖੋ ਤਸਵੀਰਾਂ

Published on

----------- Advertisement -----------

ਗਿੱਪੀ ਗਰੇਵਾਲ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਲੈ ਕੇ ਆ ਰਹੇ ਹਨ । ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ‘ਆਊਟ ਲਾਅ (Out Law) ਦੇ ਨਾਲ ਦਰਸ਼ਕਾਂ ‘ਚ ਰੁਬਰੂ ਹੋਣ ਜਾ ਰਹੇ ਹਨ । ਇਸ ਫਿਲਮ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ ਬਿੱਗ ਡੈਡੀ ਫਿਲਮਜ਼ ਨੇ ਇੱਕ ਟਵੀਟ ਰਾਹੀਂ ਇਸ ਦਾ ਐਲਾਨ ਕੀਤਾ ਹੈ । ਇਸ ਟਵੀਟ ਰਾਹੀਂ ਗਿੱਪੀ ਨੇ ਫਿਲਮ ਦੀ ਟੀਮ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਨੇ । ਇਸ ਫਿਲਮ ਦਾ ਨਿਰਦੇਸ਼ਨ ਬਲਜੀਤ ਸਿੰਘ ਦਿਓ ਕਰ ਰਹੇ ਨੇ । ਫਿਲਮ ਦੀ ਸਟਾਰ ਕਾਸਟ ਵਿੱਚ ਯੋਗਰਾਜ ਸਿੰਘ, ਪ੍ਰਿੰਸ ਕੰਵਲਜੀਤ, ਰਾਜ ਸਿੰਘ ਝਿੰਜਰ ਅਤੇ ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਏਕਮ ਗਰੇਵਾਲ ਸ਼ਾਮਲ ਹਨ ।

ਫਿਲਹਾਲ ਫਿਲਮ ਕਦੋਂ ਰਿਲੀਜ ਹੋਵੇਗੀ, ਫਿਲਮ ਦੀ ਥੀਮ ਕੀ ਹੈ ਇਸ ਦਾ ਹਾਲੇ ਕੋਈ ਖੁਲਾਸਾ ਨਹੀਂ ਹੋਇਆ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਹਾਲ ਹੀ ‘ਚ ਜੈਸਮੀਨ ਭਸੀਨ ਨਾਲ ਆਪਣੀ ਆਉਣ ਵਾਲੀ ਫਿਲਮ ‘ਹਨੀਮੂਨ’ ਦੀ ਸ਼ੂਟਿੰਗ ਪੂਰੀ ਕੀਤੀ ਹੈ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ‘ਅਰਦਾਸ’ ਅਤੇ ‘ਅਰਦਾਸ ਕਰਾਂ’ ਵਰਗੀਆਂ ਬਿਹਤਰੀਨ ਫ਼ਿਲਮਾਂ ਬਣਾਈਆਂ ਹਨ । ਜਲਦ ਹੀ ‘ਮਦਰਸ ਡੇਅ’ ਦੇ ਮੌਕੇ ‘ਤੇ ਉਹ ਆਪਣੀ ਫ਼ਿਲਮ ਰਿਲੀਜ਼ ਕਰਨ ਜਾ ਰਹੇ ਹਨ । ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਪਤਨੀ ਦਾ ਨਾਮ ਰਵਨੀਤ ਕੌਰ ਗਰੇਵਾਲ ਹੈ ਅਤੇ ਉਨ੍ਹਾਂ ਦੇ ਤਿੰਨ ਪੁੱਤਰ ਹਨ । ਸ਼ਿੰਦਾ, ਏਕਮ, ਅਤੇ ਗੁਰਬਾਜ਼ ਗਰੇਵਾਲ। ਉਹ ਆਪਣੇ ਤਿੰਨਾਂ ਬੇਟਿਆਂ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...