September 7, 2026, 8:17 pm
----------- Advertisement -----------
HomeNewsEntertainmentਗਿੱਪੀ ਗਰੇਵਾਲ ਨੇ ਇੰਝ ਮਨਾਇਆ ਆਪਣੀ ਮਾਤਾ ਜੀ ਦਾ ਜਨਮ ਦਿਨ,ਦੇਖੋ ਤਸਵੀਰਾਂ

ਗਿੱਪੀ ਗਰੇਵਾਲ ਨੇ ਇੰਝ ਮਨਾਇਆ ਆਪਣੀ ਮਾਤਾ ਜੀ ਦਾ ਜਨਮ ਦਿਨ,ਦੇਖੋ ਤਸਵੀਰਾਂ

Published on

----------- Advertisement -----------

ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਉਹਨਾਂ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਮਾਂ ਦਾ ਜਨਮ ਦਿਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਸਾਰਾ ਪਰਿਵਾਰ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ ।

ਇੱਕ ਤਸਵੀਰ ‘ਚ ਉਨ੍ਹਾਂ ਦੀ ਮਾਂ ਕੇਕ ਦੇ ਨਾਲ ਨਜ਼ਰ ਆ ਰਹੀ ਹੈ । ਜਦੋਂਕਿ ਹੋਰ ਤਸਵੀਰਾਂ ‘ਚ ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਦਿਖਾਈ ਦੇ ਰਹੇ ਹਨ । ਹਨ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਧੁੰਮਾਂ ਪਾ ਰਹੇ ਨੇ ਅਤੇ ਉਨ੍ਹਾਂ ਦੀਆਂ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਆ ਰਹੀਆਂ ਨੇ । ਪਿਛਲੇ ਦਿਨੀਂ ਰਿਲੀਜ਼ ਹੋਈ ਉਨ੍ਹਾਂ ਦੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਇਸ ਤੋਂ ਇਲਾਵਾ ਗਿੱਪੀ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਨੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...