September 8, 2026, 9:53 am
----------- Advertisement -----------
HomeNewsEntertainmentਗਿੱਪੀ ਗਰੇਵਾਲ ਦੀ ਫ਼ਿਲਮ ‘ਵਾਰਨਿੰਗ 2’ ਦੀ ਸ਼ੂਟਿੰਗ ਹੋਈ ਪੂਰੀ, ਸੋਸ਼ਲ ਮੀਡੀਆ...

ਗਿੱਪੀ ਗਰੇਵਾਲ ਦੀ ਫ਼ਿਲਮ ‘ਵਾਰਨਿੰਗ 2’ ਦੀ ਸ਼ੂਟਿੰਗ ਹੋਈ ਪੂਰੀ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਵੀਡੀਓ

Published on

----------- Advertisement -----------

ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਹ ਅਕਸਰ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਕਰਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਸਾਲ 2022 ਗਿੱਪੀ ਲਈ ਬੇਹੱਦ ਖਾਸ ਰਿਹਾ। ਉਨ੍ਹਾਂ ਦੀਆਂ ਕਈ ਫਿਲਮਾਂ ਇਸ ਸਾਲ ਰਿਲੀਜ਼ ਹੋਈਆਂ। ਇਨ੍ਹਾਂ ਵਿੱਚੋਂ ਜ਼ਿਆਦਾਤਰ ਫਿਲਮਾਂ ਸਫਲ ਰਹੀਆਂ ਸੀ। ਹੁਣ ਗਿੱਪੀ ਲਈ 2023 ਵੀ ਖਾਸ ਹੋਣ ਵਾਲਾ ਹੈ। ਕਿਉਂਕਿ ਆਉਣ ਵਾਲੇ ਨਵੇਂ ਸਾਲ ‘ਚ ਉਨ੍ਹਾਂ ਦੀਆਂ ਕਈ ਵੱਡੀਆਂ ਫਿਲਮਾਂ ਰਿਲੀਜ਼ ਲਈ ਤਿਆਰ ਖੜੀਆਂ ਹਨ। ਇਨ੍ਹਾਂ ਵਿੱਚੋਂ ਇੱਕ ਫਿਲਮ ਵਾਰਨਿੰਗ 2 ਵੀ ਹੈ। ਹੁਣ ਵਾਰਨਿੰਗ 2 ਨਾਲ ਜੁੜੀ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਟੀਮ ਨੇ ਫਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਹੈ।

ਇਸ ਬਾਰੇ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰ ਜਾਣਕਾਰੀ ਦਿੱਤੀ। ਗਿੱਪੀ ਗਰੇਵਾਲ ਨੇ ਹਾਲ ਹੀ ‘ਚ ‘ਵਾਰਨਿੰਗ 2’ ਦਾ ਪੋਸਟਰ ਸ਼ੇਅਰ ਕੀਤਾ ਸੀ। ਇਸ ਦੇ ਨਾਲ ਨਾਲ ਇਹ ਵੀ ਦੱਸਣਯੋਗ ਹੈ ਕਿ ਫਿਲਮ ਦੀ ਸ਼ੂਟਿੰਗ ਫਰਵਰੀ ‘ਚ ਸ਼ੁਰੂ ਹੋਈ ਸੀ। ਦਸ ਦਈਏ ਕਿ ‘ਵਾਰਨਿੰਗ 2’ ਗਿੱਪੀ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ। ਇਸ ਦੇ ਪਹਿਲੇ ਭਾਗ ‘ਵਾਰਨਿੰਗ’ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ। ਸਿੱਪੀ ਗਰੇਵਾਲ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, ’ਖੜਕਾ ਤਾਂ ਹੋਊਗਾ।’ ਦੱਸ ਦਈਏ ਕਿ ਇਹ ਫਿਲਮ 17 ਨਵੰਬਰ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...