April 23, 2026, 9:36 pm
----------- Advertisement -----------
HomeNewsEntertainmentਪ੍ਰਸ਼ੰਸਕਾਂ ਨੂੰ ਖੂਬ ਆ ਰਿਹਾ ਪਸੰਦ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਦਾ...

ਪ੍ਰਸ਼ੰਸਕਾਂ ਨੂੰ ਖੂਬ ਆ ਰਿਹਾ ਪਸੰਦ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਦਾ ਇਹ ਮਜ਼ੇਦਾਰ ਵੀਡੀਓ

Published on

----------- Advertisement -----------

ਟੈਲੀਵਿਜ਼ਨ ’ਚ ਆਪਣੀ ਇਕ ਅਲੱਗ ਥਾਂ ਬਣਾਉਣ ਤੋਂ ਬਾਅਦ ਹੁਣ ਜਲਦ ਹੀ ਜੈਸਮੀਨ ਭਸੀਨ ਨੇ ਪੰਜਾਬੀ ਫਿਲਮਾਂ ਦਾ ਰੁਖ਼ ਕਰ ਲਿਆ ਹੈ। ਬਿੱਗ ਬੌਸ 14 ’ਚ ਨਜ਼ਰ ਆ ਚੁੱਕੀ ਜੈਸਮੀਨ ਭਸੀਨ ਨੇ ਘਰ ਤੋਂ ਬਾਹਰ ਆਉਣ ਤੋਂ ਬਾਅਦ ਕਈ ਪੰਜਾਬੀ ਗਾਣਿਆਂ ’ਚ ਕੰਮ ਕੀਤਾ, ਜਿਸਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ। ਹਾਲ ਹੀ ਵਿੱਚ ਜੈਸਮੀਨ ਭਸੀਨ ਅਤੇ ਗਿਪੀ ਗਰੇਵਾਲ ਦਾ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ। ਵੀਡੀਓ ‘ਚ ਦੇਖ ਸਕਦੇ ਹੋ ਦੋਵੇਂ ਜਣੇ ਇੱਕ ਹਾਥੀ ਦੀ ਵੱਡੀ ਮੂਰਤੀ ਦੇ ਅੱਗੇ ਖੜ੍ਹੇ ਹੋਏ ਨੇ।

ਇਸ ਵੀਡੀਓ ਵਿੱਚ ਗਿੱਪੀ ਗਰੇਵਾਲ ਹੈਰਾਨੀਜਨਕ ਨਾਲ ਜੈਸਮੀਨ ਨੂੰ ਬੋਲਦੇ ਨੇ ਕਮਾਲ ਯਾਰ ਤੂੰ ਤਾਂ ਬਹੁਤ ਪਤਲੀ ਲੱਗ ਰਹੀ ਹੈ। ਇਸ ‘ਤੇ ਜੈਸਮੀਨ ਭਸੀਨ ਖੁਸ਼ ਕਹਿੰਦੀ ਹੈ ਸ਼ੁਕਰੀਆ । ਪਰ ਕੁਝ ਸਮੇਂ ਬਾਅਦ ਗਿੱਪੀ ਕਹਿੰਦੇ ਨੇ ਕਿ ਯਾਰ ਤੂੰ ਮੈਨੂੰ ਮੋਟੀ ਲੱਗਦੀ ਪਈ ਏ। ਜੈਸਮੀਨ ਭਸੀਨ ਕਿੱਥੋਂ ਮੋਟੀ ਲੱਗ ਰਹੀ ਹਾਂ… ਇਸ ‘ਤੇ ਗਿੱਪੀ ਕਹਿੰਦੇ ਨੇ ਕਿ ਤੂੰ ਹਾਥੀ ਦੇ ਸਾਹਮਣੇ ਖੜ੍ਹੀ ਸੀ, ਇਸ ਲਈ ਤੂੰ ਪਤਲੀ ਲੱਗੀ ਜਾਂਦੀ ਸੀ। ਜਿਸ ਤੇ ਜੈਸਮੀਨ ਗੁੱਸੇ ‘ਚ ਆਪਣੇ ਪੈਰ ਪਟਕਾਉਣ ਲੱਗ ਜਾਂਦੀ।

ਦੋਵਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ ਤੇ ਹਸਾ ਵੀ ਰਿਹਾ ਹੈ। ਹਾਲ ਹੀ ‘ਚ ਉਹ ਗਿੱਪੀ ਗਰੇਵਾਲ ਨਾਲ ਪੰਜਾਬੀ ਫ਼ਿਲਮ ਹਨੀਮੂਨ ‘ਚ ਨਜ਼ਰ ਆਵੇਗੀ। ਇਸ ਕਾਮੇਡੀ ਫ਼ਿਲਮ ਵਿੱਚ ਇੱਕ ਜੋੜੇ ਦੀ ਕਹਾਣੀ ਦਿਖਾਈ ਜਾਵੇਗੀ, ਜੋ ਹਨੀਮੂਨ ‘ਤੇ ਜਾਣਾ ਚਾਹੁੰਦਾ ਹੈ, ਪਰ ਹਨੀਮੂਨ ਬਾਰੇ ਕੁਝ ਨਹੀਂ ਜਾਣਦਾ। ਫਿਰ ਸੋਲਾਂ ਜਣੇ ਇਕੱਠੇ ਹਨੀਮੂਨ ‘ਤੇ ਜਾਂਦੇ ਹਨ। ਹਾਲ ਹੀ ‘ਚ ਦੋਹਾਂ ਨੇ ਪੁਸ਼ਪਾ ਦੇ ਡਾਇਲਾਗਸ ‘ਤੇ ਵੀਡੀਓ ਵੀ ਸ਼ੇਅਰ ਕੀਤਾ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...