September 7, 2026, 1:53 am
----------- Advertisement -----------
HomeNewsEntertainmentਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਇਸ ਅੰਦਾਜ਼ 'ਚ ਦਿੱਤੀ ਪਤਨੀ ਰਵਨੀਤ ਗਰੇਵਾਲ...

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਇਸ ਅੰਦਾਜ਼ ‘ਚ ਦਿੱਤੀ ਪਤਨੀ ਰਵਨੀਤ ਗਰੇਵਾਲ ਨੂੰ ਵੈਲੇਂਨਟਾਈਨ ਡੇਅ ਦੀ ਵਧਾਈ

Published on

----------- Advertisement -----------

ਪੰਜਾਬੀ ਗਾਇਕ ਗਿੱਪੀ ਗਰੇਵਾਲ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੇ ਹਨ। ਅੱਜ ਪੂਰੀ ਦੁਨੀਆ ‘ਚ ਵੈਲੇਂਨਟਾਈਨ ਡੇਅ (Valentine Day 2023 ) ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਆਪੋ ਆਪਣੇ ਵੈਲੇਂਨਟਾਈਨ ਨੂੰ ਵਧਾਈ ਦਿੱਤੀ ਹੈ। ਗਿੱਪੀ ਗਰੇਵਾਲ (Gippy Grewal)ਨੇ ਵੀ ਇੱਕ ਤਸਵੀਰ ਆਪਣੀ ਪਤਨੀ ਦੇ ਨਾਲ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੀ ਪਤਨੀ (Wife)ਨੂੰ ਵੈਲੇਂਨਟਾਈਨ ਡੇਅ ਦੀ ਵਧਾਈ ਦਿੱਤੀ ਹੈ । ਪਿਆਰ ਇੱਕ ਅਜਿਹਾ ਅਹਿਸਾਸ ਹੈ ਜਿਸ ਨੂੰ ਲਫਜ਼ਾਂ ‘ਚ ਬਿਆਨ ਨਹੀਂ ਕੀਤਾ ਜਾਂਦਾ ।

ਕਿਉਂਕਿ ਜੋ ਇਨਸਾਨ ਪਿਆਰ ਕਰਦਾ ਹੈ, ਉਹੀ ਪਿਆਰ ਦੇ ਮਹੱਤਵ ਨੂੰ ਜਾਣ ਸਕਦਾ ਹੈ । ਪਿਆਰ ਜੋ ਕਿ ਆਪਸੀ ਵਿਸ਼ਵਾਸ਼ ‘ਤੇ ਟਿਕਿਆ ਹੁੰਦਾ ਹੈ । ਪਰ ਜੇ ਇਸ ਰਿਸ਼ਤੇ ‘ਚ ਕਿਤੇ ਵੀ ਥੋੜੀ ਬਹੁਤ ਹੀ ਕੁੱੜਤਣ ਆ ਜਾਵੇ ਤਾਂ ਉਸ ਰਿਸ਼ਤੇ ਨੂੰ ਬਚਾਉਣਾ ਮੁਸ਼ਕਿਲ ਹੋ ਜਾਂਦਾ ਹੈ । ਰਹੀਮ ਸਾਹਿਬ ਨੇ ਵੀ ਪਿਆਰ ਨੂੰ ਆਪਣੇ ਸ਼ਬਦਾਂ ‘ਚ ਇਸ ਤਰ੍ਹਾਂ ਬਿਆਨ ਕੀਤਾ ਹੈ। ‘ਰਹਿਮਨ ਧਾਗਾ ਪ੍ਰੇਮ ਕਾ, ਮਤ ਤੋੜੋ ਚਟਕਾਏ। ਟੂਟੇ ਸੇ ਫਿਰ ਨਾ ਜੁੜੇ, ਜੁੜੇ ਗਾਂਠ ਪੜ ਜਾਏ’ । ਭਾਵ ਕਿ ਜੇ ਤੁਹਾਨੂੰ ਕਿਸੇ ਦੇ ਨਾਲ ਪਿਆਰ ਹੈ ਤਾਂ ਇਸ ਪਿਆਰ ਭਰੇ ਰਿਸ਼ਤੇ ਰੂਪੀ ਡੋਰ ਨੂੰ ਵਿਸ਼ਵਾਸ਼ ਰੂਪੀ ਤੰਦਾਂ ਦੇ ਨਾਲ ਬੰਨ ਕੇ ਰੱਖਣਾ ਚਾਹੀਦਾ ਹੈ, ਕਿਉਂਕਿ ਜੇ ਪਿਆਰ ‘ਚ ਇੱਕ ਵਾਰ ਵਿਸ਼ਵਾਸ਼ ਡੋਲ ਜਾਵੇ ਤਾਂ ਉਸ ‘ਚ ਅਜਿਹੀ ਗੰਢ ਪੈ ਜਾਂਦੀ ਹੈ । ਜਿਸ ਨੂੰ ਤੁਸੀਂ ਲੱਖ ਕੋਸ਼ਿਸ਼ਾਂ ਕਰ ਲਓ ਮੁੜ ਤੋਂ ਪਹਿਲਾਂ ਵਰਗੀ ਗੱਲ ਨਹੀਂ ਰਹਿੰਦੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...