July 23, 2026, 7:18 am
----------- Advertisement -----------
HomeNewsEntertainmentਪਿਤਾ ਦੀ 19ਵੀਂ ਬਰਸੀ ਮੌਕੇ ਗਿੱਪੀ ਗਰੇਵਾਲ ਨੇ ਸਾਂਝੀ ਕੀਤੀ ਭਾਵੁਕ ਪੋਸਟ

ਪਿਤਾ ਦੀ 19ਵੀਂ ਬਰਸੀ ਮੌਕੇ ਗਿੱਪੀ ਗਰੇਵਾਲ ਨੇ ਸਾਂਝੀ ਕੀਤੀ ਭਾਵੁਕ ਪੋਸਟ

Published on

----------- Advertisement -----------

ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਆਪਣੇ ਪਿਤਾ ਦੀ ਇੱਕ ਪੋਸਟ ਸਾਂਝੀ ਕੀਤੀ ਹੈ। ਅੱਜ ਉਨ੍ਹਾਂ ਦੇ ਪਿਤਾ ਦੀ 19ਵੀਂ ਬਰਸੀ ਹੈ। ਗਾਇਕ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪਿਤਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ, ਤੇ ਉਨ੍ਹਾਂ ਨੇ ਨਾਲ ਕੈਪਸ਼ਨ ‘ਚ ਲਿਖਿਆ ਹੈ- ‘ਮਿਸ ਯੂ ਡੈਡੀ …ਅੱਜ 19 ਸਾਲ ਹੋ ਗਏ ਨੇ ਤੁਹਾਡੇ ਤੋਂ ਬਿਨਾਂ ‘। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਗਿੱਪੀ ਨੇ ਆਪਣੇ ਮਰਹੂਮ ਪਿਤਾ ਦੀ ਸਕੈੱਚ ਕੀਤੀ ਹੋਈ ਤਸਵੀਰ ਸ਼ੇਅਰ ਕੀਤੀ ਹੈ। ਗਿੱਪੀ ਗਰੇਵਾਲ ਨੂੰ ਹਮੇਸ਼ਾ ਇਸ ਗੱਲ ਦਾ ਦੁੱਖ ਰਹਿੰਦਾ ਹੈ ਉਸਦੇ ਪਿਤਾ ਉਸਦੀ ਕਾਮਯਾਬੀ ਨਹੀਂ ਦੇਖ ਪਾਏ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ । ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਕਾਫੀ ਐਕਟਿਵ ਨੇ। ਇਸ ਤੋਂ ਇਲਾਵਾ ਡਾਇਰੈਕਟਰ ਤੇ ਲੇਖਕ ਵੀ ਲੋਹਾ ਮੰਨਵਾ ਚੁੱਕੇ ਹਨ। ਉਹ ਪੰਜਾਬੀ ਸਿਨੇਮਾ ਨੂੰ ‘ਅਰਦਾਸ’ ਤੇ ‘ਅਰਦਾਸ ਕਰਾਂ’ ਵਰਗੀਆਂ ਬਾਕਮਾਲ ਫ਼ਿਲਮਾਂ ਦੇ ਚੁੱਕੇ ਹਨ। ਉਹ ਪਿਛਲੇ ਸਾਲ ‘ਪਾਣੀ ਚ ਮਧਾਣੀ’ ਤੇ ‘ਸ਼ਾਵਾ ਨੀ ਗਿਰਧਾਰੀ ਲਾਲ’ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਹਨ। ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...