September 9, 2026, 3:08 am
----------- Advertisement -----------
HomeNewsEntertainmentFather’s Day ਮੌਕੇ ਗਿੱਪੀ ਗਰੇਵਾਲ ਨੇ ਆਪਣੇ ਪਿਤਾ ਨੂੰ ਯਾਦ ਕਰਦੇ ਹੋਏ...

Father’s Day ਮੌਕੇ ਗਿੱਪੀ ਗਰੇਵਾਲ ਨੇ ਆਪਣੇ ਪਿਤਾ ਨੂੰ ਯਾਦ ਕਰਦੇ ਹੋਏ ਪਾਈ ਭਾਵੁਕ ਪੋਸਟ

Published on

----------- Advertisement -----------

ਮਾਪਿਆਂ ਬਿਨਾਂ ਬੱਚਿਆਂ ਦਾ ਜੀਵਨ ਅਧੂਰਾ ਹੈ ।ਮਾਤਾ ਪਿਤਾ ਦੇ ਜ਼ਰੀਏ ਇੱਕ ਬੱਚਾ ਦੁਨੀਆ ‘ਚ ਆਉਂਦਾ ਹੈ ।ਮਾਂ ਜਿੱਥੇ ਬੱਚੇ ਨੂੰ ਜਨਮ ਹੀ ਨਹੀਂ ਦਿੰਦੀ ਆਪਣੇ ਜਿਗਰ ਦਾ ਇੱਕ ਟੁਕੜਾ ਬਾਹਰ ਕੱਢ ਕੇ ਰੱਖ ਦਿੰਦੀ ਹੈ ਅਤੇ ਪਿਤਾ ਬੱਚੇ ਨੂੰ ਉਂਗਲੀ ਫੜ ਕੇ ਚੱਲਣਾ ਹੀ ਨਹੀਂ ਸਿਖਾਉਂਦਾ, ਬਲਕਿ ਜ਼ਿੰਦਗੀ ਦਾ ਹਰ ਸੁੱਖ ਆਪਣੇ ਬੱਚੇ ਨੂੰ ਦੇਣ ਦੀ ਕੋਸ਼ਿਸ਼ ਕਰਦਾ ਹੈ । ਪਰ ਜਿਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਛੱਡ ਕੇ ਚਲੇ ਜਾਂਦੇ ਨੇ ਮਾਪਿਆਂ ਦੀ ਅਹਿਮੀਅਤ ਉਨ੍ਹਾਂ ਨੂੰ ਹੀ ਪਤਾ ਹੁੰਦਾ ਹੈ । ਗਿੱਪੀ ਗਰੇਵਾਲ ਦੇ ਪਿਤਾ ਵੀ ਇਸ ਦੁਨੀਆ ‘ਚ ਨਹੀਂ ਹਨ । ਅੱਜ ਯਾਨੀ ਕਿ 19 ਜੂਨ ਨੂੰ ਪੂਰੇ ਦੇਸ਼ ‘ਚ ਫਾਦਰ ਡੇਅ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ਗਿੱਪੀ ਗਰੇਵਾਲ ਨੇ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਦੇ ਹੋਏ ਭਾਵੁਕ ਪੋਸਟ ਪਾਈ ਹੈ।

ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪਿਤਾ ਦੇ ਨਾਲ ਬਿਤਾਈ ਇੱਕ ਖ਼ੂਬਸੂਰਤ ਯਾਦ ਨੂੰ ਸਾਂਝਾ ਕੀਤਾ ਹੈ। ਇਸ ਤਸਵੀਰ ‘ਚ ਗਿੱਪੀ ਗਰੇਵਾਲ ਆਪਣੇ ਪਿਤਾ ਦੇ ਹੱਥ ਤੋਂ ਕੇਕ ਖਾਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘Happy Father’s Day ..Miss you dad’। ਇਸ ਪੋਸਟ ਉੱਤੇ ਵੀ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਗਿੱਪੀ ਗਰੇਵਾਲ ਅੱਜ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਹਨ । ਅੱਜ ਉਨ੍ਹਾਂ ਕੋਲ ਦੌਲਤ ਸ਼ੌਹਰਤ ਸਭ ਕੁਝ ਹੈ । ਪਰ ਆਪਣੇ ਪਿਤਾ ਦੀ ਕਮੀ ਨੂੰ ਉਹ ਅੱਜ ਵੀ ਮਹਿਸੂਸ ਕਰਦੇ ਨੇ ਅਤੇ ਉਨ੍ਹਾਂ ਤੋਂ ਬਗੈਰ ਅੱਜ ਵੀ ਉਹ ਆਪਣੇ ਆਪ ਨੂੰ ਸਭ ਕੁਝ ਹੋਣ ਦੇ ਬਾਵਜੂਦ ਵੀ ਇੱਕਲਾ ਮਹਿਸੂਸ ਕਰਦੇ ਨੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...