October 18, 2026, 3:02 pm
----------- Advertisement -----------
HomeNewsEntertainmentਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ,ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ,ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Published on

----------- Advertisement -----------

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਗਿੱਪੀ ਗਰੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨੇ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਬਦ ਗੁਰਬਾਣੀ ਸਰਵਣ ਕੀਤਾ ਅਤੇ ਨਾਲ ਹੀ ਪਮਾਤਮਾ ਅੱਗੇ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦਰਬਾਰ ਸਾਹਿਬ ਤੋਂ ਪ੍ਰਸ਼ੰਸਕਾਂ ਨਾਲ ਇੱਕ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ ਦੀ ਬੈਕਗਰਾਊਂਡ ‘ਚ ਹੈਪੀ ਰਾਏਕੋਟੀ ਦਾ ਧਾਰਮਿਕ ਗੀਤ ਵਾਹ ਵਾਹ ਗੁਰੂ ਚੱਲ ਰਿਹਾ ਹੈ ।

ਸੋਸ਼ਲ ਮੀਡੀਆ ਤੇ ਪ੍ਰਸ਼ੰਸਕ ਵੀ ਇਸ ਵੀਡੀਓ ‘ਤੇ ਪ੍ਰਤੀਕਰਮ ਦੇ ਰਹੇ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਗਿੱਪੀ ਗਰੇਵਾਲ ਹੁਣ ਤੱਕ ਕਈ ਹਿੱਟ ਗੀਤ ਗਾ ਚੁੱਕੇ ਹਨ ਅਤੇ ਲਗਾਤਾਰ ਇੰਡਸਟਰੀ ‘ਚ ਸਰਗਰਮ ਹਨ । ਗੀਤਾਂ ਦੇ ਨਾਲ-ਨਾਲ ਉਹ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...