August 26, 2026, 7:06 am
----------- Advertisement -----------
HomeNewsEntertainmentਦਰਸ਼ਕਾਂ ਦੇ ਸਨਮੁਖ ਹੋਇਆ ਗਿੱਪੀ ਗਰੇਵਾਲ ਦਾ ਨਵਾਂ ਗੀਤ ‘ਮੁੰਡਾ ਗਰੇਵਾਲਾਂ ਦਾ',ਦੇਖੋ...

ਦਰਸ਼ਕਾਂ ਦੇ ਸਨਮੁਖ ਹੋਇਆ ਗਿੱਪੀ ਗਰੇਵਾਲ ਦਾ ਨਵਾਂ ਗੀਤ ‘ਮੁੰਡਾ ਗਰੇਵਾਲਾਂ ਦਾ’,ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਗਿੱਪੀ ਗਰੇਵਾਲ ਦਾ ਨਵਾਂ ਗੀਤ ‘ਮੁੰਡਾ ਗਰੇਵਾਲਾਂ ਦਾ’ ਰਿਲੀਜ਼ ਹੋ ਚੁੱਕਿਆ ਹੈ । ਜੀ ਹਾਂ ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਆਪਣੇ ਆਫੀਸ਼ੀਅਲ ਯੂ ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ ।ਤੁਹਾਨੂੰ ਦੱਸ ਦਈਏ ਕਿ ਇਸ ਗੀਤ ਦੇ ਬੋਲ ਗੁਰੀ ਮੱਟੂ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਤਰਨ ਸਿੰਘ ਨੇ । ਗਿੱਪੀ ਗਰੇਵਾਲ ਦੇ ਇਸ ਗੀਤ ਨੂੰ ਦਰਸ਼ਕਾਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਗੀਤ ਦੀ ਫੀਚਰਿੰਗ ‘ਚ ਗਿੱਪੀ ਗਰੇਵਾਲ ਤੋਂ ਇਲਾਵਾ ਮਾਡਲ ਅਤੇ ਅਦਾਕਾਰਾ ਦਿਲਜੋਤ ਨਜ਼ਰ ਆ ਰਹੇ ਹਨ । ਗਿੱਪੀ ਗਰੇਵਾਲ ਨੇ ਪੰਜਾਬੀ ਫਿਲਮ ਜਗਤ ਨੂੰ ਬਹੁਤ ਸਾਰੀਆਂ ਫਿਲਮਾਂ ਅਤੇ ਗੀਤ ਦਿੱਤੇ ਹਨ।

YouTube player

ਉਹ ਅਸਕਰ ਆਪਣੀਆਂ ਪੋਸਟਾਂ ਨਾਲ ਆਪਣੇ ਫੈਨਜ਼ ਦਾ ਦਿਲ ਜਿੱਤਦੇ ਰਹਿੰਦੇ ਹਨ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ। ਇਸ ਫ਼ਿਲਮ ‘ਚ ਉਨ੍ਹਾਂ ਨਾਲ ਨੀਰੂ ਬਾਜਵਾ ਮੁੱਖ ਭੂਮਿਕਾ ‘ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ‘ਵਾਰਨਿੰਗ’ ਫ਼ਿਲਮ ‘ਚ ਵੀ ਦਿਖਾਈ ਦਿੱਤੇ ਸਨ। ਇਸ ਫ਼ਿਲਮ ‘ਚ ਉਨ੍ਹਾਂ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਰਾਣਾ ਰਣਬੀਰ, ਕਰਮਜੀਤ ਅਨਮੋਲ, ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...