October 17, 2026, 1:41 am
----------- Advertisement -----------
HomeNewsEntertainmentਸੋਨਮ ਬਾਜਵਾ ਸਟਾਰਰ ਫਿਲਮ 'ਗੋਡੇ ਗੋਡੇ ਚਾਅ' ਦੀ ਰਿਲੀਜ਼ ਡੇਟ ਦਾ ਹੋਇਆ...

ਸੋਨਮ ਬਾਜਵਾ ਸਟਾਰਰ ਫਿਲਮ ‘ਗੋਡੇ ਗੋਡੇ ਚਾਅ’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ,26 ਮਈ 2023 ਨੂੰ ਹੋਵੇਗੀ ਰਿਲੀਜ਼

Published on

----------- Advertisement -----------

ਜ਼ੀ ਸਟੂਡੀਓਜ਼ ਮੁੱਖ ਧਾਰਾ ਦੀਆਂ ਬਾਲੀਵੁੱਡ ਫਿਲਮਾਂ ਵਿੱਚ ਸ਼ਾਨਦਾਰ ਸਫਲਤਾ ਦੇ ਨਾਲ ਖੇਤਰੀ ਮਨੋਰੰਜਨ ਕਾਰੋਬਾਰ ਵਿੱਚ ਵੱਡੇ ਰਿਕਾਰਡ ਕਾਇਮ ਕਰ ਰਿਹਾ ਹੈ। ਜ਼ੀ ਸਟੂਡੀਓਜ਼ ਦੇ ਖੇਤਰੀ ਸਿਨੇਮਾ ਨੂੰ ਪਿਛਲੇ ਸਾਲ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਸੀ। ਆਪਣੀ ਗਤੀ ਨੂੰ ਜਾਰੀ ਰੱਖਦੇ ਹੋਏ, ਜ਼ੀ ਸਟੂਡੀਓਜ਼ 26 ਮਈ, 2023 ਨੂੰ ਵੀ.ਐਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਅਗਲੀ ਫਿਲਮ, ‘ਗੋਡੇ ਗੋਡੇ ਚਾਅ’ ਰਿਲੀਜ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਮ ਵਿੱਚ ਸੋਨਮ ਬਾਜਵਾ, ਤਾਨੀਆ, ਗੀਤਾਜ਼ ਬਿੰਦਰਖੀਆ ਅਤੇ ਗੁਰਜੈਜ਼ ਮੁੱਖ ਭੂਮਿਕਾਵਾਂ ਵਿੱਚ ਹਨ। ‘ਗੋਡੇ ਗੋਡੇ ਚਾਅ’ ਨੂੰ ‘ਕਿਸਮਤ 2’ ਫੇਮ ਜਗਦੀਪ ਸਿੱਧੂ ਦੁਆਰਾ ਲਿਖਿਆ ਗਿਆ ਹੈ ਅਤੇ ਇਸ ਦਾ ਨਿਰਦੇਸ਼ਨ ਰਾਸ਼ਟਰੀ ਪੁਰਸਕਾਰ ਜੇਤੂ ਨਿਰਦੇਸ਼ਕ (ਹਰਜੀਤਾ) ਵਿਜੇ ਕੁਮਾਰ ਅਰੋੜਾ ਵੱਲੋਂ ਕੀਤਾ ਗਿਆ ਹੈ, ਜਿਨ੍ਹਾਂ ਨੇ ਸੁਪਰਹਿੱਟ ਫਿਲਮ ‘ਗੁੱਡੀਆਂ ਪਟੋਲੇ’ ਦਾ ਨਿਰਦੇਸ਼ਨ ਵੀ ਕੀਤਾ ਸੀ।

ਸ਼ਾਰਿਕ ਪਟੇਲ, ਸੀਬੀਓ, ਜ਼ੀ ਸਟੂਡੀਓਜ਼, ਨੇ ਅੱਗੇ ਕਿਹਾ, “ਗੋਡੇ ਗੋਡੇ ਚਾਅ’ ਪੁਰਸ਼ ਚੌਵੀਨਿਸਟ ਦੇ ਖਿਲਾਫ ਇੱਕ ਸੋਚਣ ਵਾਲਾ ਕਦਮ ਹੈ। ਸਾਡਾ ਮੰਨਣਾ ਹੈ ਕਿ ਅਜਿਹੀਆਂ ਕਹਾਣੀਆਂ ਨੂੰ ਦੱਸਣਾ ਜ਼ਰੂਰੀ ਹੈ ਜੋ ਮਨੋਰੰਜਨ ਦੇ ਡੋਜ਼ ਨਾਲ ਔਰਤਾਂ ਦੇ ਸਸ਼ਕਤੀਕਰਨ ਨੂੰ ਮੁੜ ਪਰਿਭਾਸ਼ਿਤ ਕਰਦੀਆਂ ਹਨ।” ਫਿਲਮ ਦੇ ਨਿਰਦੇਸ਼ਕ ਵਿਜੇ ਕੇ ਅਰੋੜਾ ਨੇ ਅੱਗੇ ਕਿਹਾ, “‘ਗੋਡੇ ਗੋਡੇ ਚਾਅ’ 90 ਦੇ ਦਹਾਕੇ ਦੇ ਮਰਦ-ਪ੍ਰਧਾਨ ਸਮਾਜ ‘ਤੇ ਇੱਕ ਵਿਅੰਗ ਹੈ। ਇਹ ਦਰਸਾਉਂਦਾ ਹੈ ਕਿ ਕਿਵੇਂ ਔਰਤਾਂ ਨੇ ਆਪਣੇ ਲਈ ਸਟੈਂਡ ਲਿਆ ਅਤੇ ਸਫਲਤਾ ਹਾਸਿਲ ਕੀਤੀ। ਸਾਨੂੰ ਯਕੀਨ ਹੈ ਦਰਸ਼ਕ ਫਿਲਮ ਨੂੰ ਪਸੰਦ ਕਰਨਗੇ!” ਦਰਸ਼ਕਾਂ ਨੇ ਡਿਜੀਟਲ ਪਲੇਟਫਾਰਮ ‘ਤੇ ਸ਼ੇਅਰ ਕੀਤੇ ਬੀਟੀਐਸ ਅਤੇ ਪੋਸਟਰਾਂ ਨੂੰ ਬਹੁਤ ਪਿਆਰ ਦਿੱਤਾ ਹੈ। ਜ਼ੀ ਸਟੂਡੀਓਜ਼ ਦੀ ਅਗਵਾਈ ਵਾਲੀ ਇਸ ਫਿਲਮ ਚੋਂ ਸੋਨਮ ਬਾਜਵਾ ਨੇ ਜਦੋਂ ਆਪਣੇ ਕਿਰਦਾਰ ‘ਰਾਣੀ’ ਵਾਲਾ ਪੋਸਟਰ ਸਾਂਝਾ ਕੀਤਾ ਤਾਂ ਦਰਸ਼ਕਾਂ ਨੇ ਇਸ ਨੂੰ ਖੂਬ ਪਸੰਦ ਕੀਤਾ। ਇੱਥੋਂ ਦਰਸ਼ਕਾਂ ਦੀ ਫਿਲਮ ਲਈ ਉਤਸ਼ਾਹ ਨੂੰ ਜ਼ਹਿਰ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...