June 15, 2026, 2:00 pm
----------- Advertisement -----------
HomeNewsEntertainment'ਗਲੀ ਬੁਆਏ’ ਫੇਮ ਰੈਪਰ ਐੱਮ. ਸੀ ਤੋੜ-ਫੋੜ ਦਾ ਹੋਇਆ ਦੇਹਾਂਤ

‘ਗਲੀ ਬੁਆਏ’ ਫੇਮ ਰੈਪਰ ਐੱਮ. ਸੀ ਤੋੜ-ਫੋੜ ਦਾ ਹੋਇਆ ਦੇਹਾਂਤ

Published on

----------- Advertisement -----------

‘ਗਲੀ ਬੁਆਏ’ ਫੇਮ ਰੈਪਰ ਧਰਮੇਸ਼ ਪਰਮਾਰ ਜਿਸ ਨੂੰ ਐੱਮ. ਸੀ. ਤੋੜ ਫੋੜ ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਦਾ ਦਿਹਾਂਤ ਹੋ ਗਿਆ ਹੈ। ਰੈਪਰ ਧਰਮੇਸ਼ ਦੀ ਉਮਰ 24 ਸਾਲ ਸੀ ਅਤੇ ਉਸ ਦੀ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਉਹ ਮੁੰਬਈ ਸਥਿਤ ਹਿੱਪ-ਹੋਪ ਬੈਂਡ ‘ਸਵਦੇਸ਼ੀ ਮੂਵਮੈਂਟ’ ਨਾਲ ਜੁੜਿਆ ਹੋਇਆ ਸੀ। ਧਰਮੇਸ਼ ਦੀ ਮੌਤ ਦੀ ਜਾਣਕਾਰੀ ਉਨ੍ਹਾਂ ਦੇ ਬੈਂਡ ‘ਸਵਦੇਸ਼ੀ ਮੂਵਮੈਂਟ’ ਨੇ ਹੀ ਸੋਸ਼ਲ ਮੀਡੀਆ ’ਰਾਹੀ ਦਿੱਤੀ ਹੈ।
ਧਰਮੇਸ਼ ਦੀ ਮੌਤ ਦੀ ਖਬਰ ਨਾਲ ਫਿਲਮ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਕਈ ਦਿੱਗਜ ਅਦਾਕਾਰ ਅਤੇ ਧਰਮੇਸ਼ ਦੇ ਪ੍ਰਸ਼ੰਸ਼ਕ ਸੋਸ਼ਲ ਮੀਡੀਆ ਰਾਹੀ ਪੋਸਟਾਂ ਸਾਂਝੀਆਂ ਕਰ ਕੇ ਦੁੱਖ ਜਾਹਰ ਕਰ ਰਹੇ ਹਨ ਬਾਲੀਵੁੱਡ ਸਟਾਰ ਰਣਵੀਰ ਸਿੰਘ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਐਮਸੀ ਟੌਡ ਫੋਡ ਦੀ ਇੱਕ ਤਸਵੀਰ ਸਾਂਝੀ ਕੀਤੀ ਅਤੇ ਇੱਕ ਟੁੱਟੇ ਹੋਏ ਦਿਲ ਦਾ ਇਮੋਟਿਕੋਨ ਸਾਂਝਾ ਕੀਤਾ ਹੈ।
ਦਸ ਦਈਏ ਕਿ ਧਰਮੇਸ਼ ਮਸ਼ਹੂਰ ਸਟ੍ਰੀਟ ਰੈਪਰ ਸੀ, ਜਿਸ ਨੂੰ ਉਸ ਦੇ ਗੁਜਰਾਤੀ ਬੋਲਾਂ ਕਰਕੇ ਜਾਣਿਆ ਜਾਂਦਾ ਸੀ। ਉਹ ਐੱਮ. ਸੀ. ਤੋੜ ਫੋੜ ਦੇ ਨਾਂ ਨਾਲ ਮਸ਼ਹੂਰ ਸੀ। ਉਸ ਨੇ ਰਣਵੀਰ ਸਿੰਘ, ਸਿਧਾਂਤ ਚਤੁਰਵੇਦੀ ਤੇ ਆਲੀਆ ਭੱਟ ਸਟਾਰਰ ਫ਼ਿਲਮ ‘ਗਲੀ ਬੁਆਏ’ ’ਚ ਆਪਣੇ ਇਕ ਸਾਊਂਡ ਟਰੈਕ ਇੰਡੀਆ 91 ਨਾਲ ਬਾਲੀਵੁੱਡ ’ਚ ਵੀ ਜਗ੍ਹਾ ਬਣਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...