September 5, 2026, 8:26 pm
----------- Advertisement -----------
HomeNewsEntertainmentਗੁਰਦਾਸ ਮਾਨ ਦਾ ਸਨਮਾਨਿਤ ਨਹੀਂ ਕਰੇਗਾ ਪਾਕਿਸਤਾਨ, ਵਾਰਿਸ ਸ਼ਾਹ ਫਾਊਂਡੇਸ਼ਨ ਨੇ ਬਦਲਿਆ...

ਗੁਰਦਾਸ ਮਾਨ ਦਾ ਸਨਮਾਨਿਤ ਨਹੀਂ ਕਰੇਗਾ ਪਾਕਿਸਤਾਨ, ਵਾਰਿਸ ਸ਼ਾਹ ਫਾਊਂਡੇਸ਼ਨ ਨੇ ਬਦਲਿਆ ਫੈਸਲਾ, ਪੜ੍ਹੋ ਕਾਰਨ

Published on

----------- Advertisement -----------

ਵਾਰਿਸ ਸ਼ਾਹ ਅਲਾਮੀ ਫਾਊਂਡੇਸ਼ਨ ਨੇ ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਐਵਾਰਡ ਦੇਣ ਦਾ ਫੈਸਲਾ ਬਦਲ ਲਿਆ ਹੈ।  ਅਸਲ ਵਿੱਚ ਗੁਰਦਾਸ ਮਾਨ ਨੂੰ ਕੁੱਝ ਹਫਤੇ ਪਹਿਲਾਂ ਪਾਕਿਸਤਾਨ ‘ਚ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਦੇਣ ਦਾ ਐਲਾਨ ਕੀਤਾ ਸੀ। ਗੁਰਦਾਸ ਮਾਨ ਦੀ ਸਾਫ਼-ਸੁਥਰੀ ਤੇ ਦਿਲ ਨੂੰ ਛੂਹ ਲੈਣ ਵਾਲੀ ਗਾਇਕੀ ਕਰਕੇ ਗੁਆਂਢੀ ਦੇਸ਼ ਪਾਕਿਸਤਾਨ ਨੇ ਉਸ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਸੀ।

 ਦੱਸ ਦਈਏ ਕਿ ਕੁਝ ਦਿਨ ਪਹਿਲਾਂ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਗੁਰਦਾਸ ਮਾਨ ਨੂੰ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਦੇਣ ਦਾ ਵਿਰੋਧ ਹੋਇਆ ਸੀ। ਇਸ ਤੋਂ ਬਾਅਦ ਹੀ ਫਾਊਂਡੇਸ਼ਨ ਨੇ ਆਪਣਾ ਫੈਸਲਾ ਬਦਲ ਲਿਆ। ਫਾਊਂਡੇਸ਼ਨ ਨੇ ਕਿਹਾ ਹੈ ਕਿ ਹੁਣ ਇਹ ਐਵਾਰਡ ਬਾਬਾ ਗਰੁੱਪ ਦੇ ਸੂਫੀ ਗਾਇਕਾਂ ਨੂੰ ਹੀ ਦਿੱਤਾ ਜਾਵੇਗਾ।  

1980 ਤੋਂ ਆਪਣੀ ਆਵਾਜ਼ ਦਾ ਜਾਦੂ ਬਿਖੇਰਨ ਵਾਲੇ ਗੁਰਦਾਸ ਮਾਨ ਨੂੰ ਪੰਜਾਬੀ ਗਾਇਕੀ ਦਾ ਬਾਦਸ਼ਾਹ ਵੀ ਕਿਹਾ ਜਾਂਦਾ ਹੈ। 1982 ‘ਚ ‘ਮਾਮਲਾ ਗੜਬੜ ਹੈ’ ਗੀਤ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਗੁਰਦਾਸ ਮਾਨ ਨੇ ਹਮੇਸ਼ਾ ਹੀ ਪੰਜਾਬੀ ਸੱਭਿਆਚਾਰ ਅਤੇ ਸੱਭਿਆਚਾਰਕ ਸ਼ਾਮ ਨੂੰ ਪ੍ਰਫੁੱਲਤ ਕੀਤਾ ਹੈ। ਉਸ ਦੇ ਗੀਤਾਂ ਨੂੰ ਨੌਜਵਾਨ ਹੀ ਨਹੀਂ, ਬੱਚਿਆਂ ਅਤੇ ਬਜ਼ੁਰਗਾਂ ਵੱਲੋਂ ਵੀ ਪਸੰਦ ਕੀਤਾ ਜਾਂਦਾ ਹੈ। 

ਭਾਰਤੀ ਪੰਜਾਬ ਹੋਵੇ ਜਾਂ ਪਾਕਿਸਤਾਨ ਦਾ ਪੰਜਾਬ, ਦੋਵਾਂ ਪਾਸਿਆਂ ਤੋਂ ਪੰਜਾਬੀ ਗਾਇਕਾਂ ਨੂੰ ਬੜੇ ਸਤਿਕਾਰ ਨਾਲ ਦੇਖਿਆ ਜਾਂਦਾ ਹੈ। ਗੁਰਦਾਸ ਮਾਨ ਇੱਕ ਅਜਿਹਾ ਗਾਇਕ ਹੈ ਜਿਸ ਨੇ ਸਰਹੱਦ ਦੇ ਦੋਵੇਂ ਪਾਸੇ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਈ ਹੈ। ਗੁਰਦਾਸ ਮਾਨ ਹਮੇਸ਼ਾ ਸਾਫ ਸੁਥਰੇ ਅਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਾਲੇ ਗੀਤ ਗਾਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...