April 22, 2026, 7:20 am
----------- Advertisement -----------
HomeNewsEntertainment‘London’ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋਏ ਗੁਰੀ ਤੇ ਜੱਸ ਮਾਣਕ,ਦੇਖੋ...

‘London’ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋਏ ਗੁਰੀ ਤੇ ਜੱਸ ਮਾਣਕ,ਦੇਖੋ ਵੀਡੀਓ

Published on

----------- Advertisement -----------

ਗੁਰੀ ਅਤੇ ‘ਜੱਸ ਮਾਣਕ’ ਦੀ ਆਉਣ ਵਾਲੀ ਫ਼ਿਲਮ ‘ਜੱਟ ਬ੍ਰਦਰਸ’ ਦਾ ਦਰਸ਼ਕਾਂ ਵੱਲੋ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ਦੇ ਬੈਕ ਟੁ ਬੈਕ ਗੀਤ ਦਰਸ਼ਕਾਂ ਦੇ ਸਨਮੁਖ ਹੋ ਰਹੇ ਹਨ। ਜਿਸ ਦੇ ਚੱਲਦੇ ਫ਼ਿਲਮ ਦਾ ਇੱਕ ਹੋਰ ਗੀਤ ‘ਲੰਡਨ’ (London) ਰਿਲੀਜ਼ ਹੋ ਗਿਆ ਹੈ। ਲੰਡਨ ਗੀਤ ਇੱਕ ਰੋਮਾਂਟਿਕ ਬੀਟ ਸੌਂਗ ਹੈ ਜੋ ਕਿ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਗੀਤ ਇਸ ਫ਼ਿਲਮ ਚੋਂ ਰਿਲੀਜ਼ ਹੋ ਚੁੱਕੇ ਹਨ।

YouTube player

ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਕਰਕੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ। ਯਾਰੀ ਦੋਸਤੀ, ਕਾਮੇਡੀ ਤੇ ਪਿਆਰ ਉੱਤੇ ਬਣੀ ਇਹ ਫ਼ਿਲਮ 25 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ‘ਚ ਜੱਸ ਮਾਣਕ ਗੁਰੀ ਤੋਂ ਇਲਾਵਾ ਨਿਕੀਤਾ ਢਿੱਲੋਂ, ਪ੍ਰਿਯੰਕਾ ਖਹਿਰਾ, ਤੇ ਕਈ ਹੋਰ ਨਾਮੀ ਕਲਾਕਾਰ ਇਸ ਫ਼ਿਲਮ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...