July 24, 2026, 4:34 am
----------- Advertisement -----------
HomeNewsEntertainmentਬੇਅੰਤ ਪਿਆਰ ਦੀ ਕਹਾਣੀ ਨੂੰ ਬਿਆਨ ਕਰਦੀ ਫ਼ਿਲਮ 'ਲਵਰ' ਦਾ ਪਹਿਲਾ ਗੀਤ...

ਬੇਅੰਤ ਪਿਆਰ ਦੀ ਕਹਾਣੀ ਨੂੰ ਬਿਆਨ ਕਰਦੀ ਫ਼ਿਲਮ ‘ਲਵਰ’ ਦਾ ਪਹਿਲਾ ਗੀਤ “ਪਿਆਰ ਕਰਦਾ” ਹੋਇਆ ਰਿਲੀਜ਼

Published on

----------- Advertisement -----------

ਗਾਇਕ ਤੋਂ ਐਕਟਰ ਬਣੇ ਗੁਰੀ ਜੋ ਕਿ ਬਹੁਤ ਜਲਦ ਆਪਣੀ ਨਵੀਂ ਫ਼ਿਲਮ ਲਵਰ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਲਵਰ ਫ਼ਿਲਮ ਦੇ ਪੋਸਟਰ ਤੋਂ ਬਾਅਦ ਫ਼ਿਲਮ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ। Pyar Karda ਟਾਈਟਲ ਹੇਠ ਰਿਲੀਜ਼ ਹੋਇਆ ਇਹ ਗੀਤ ਸੈਡ ਜ਼ੌਨਰ ਵਾਲਾ ਗੀਤ ਹੈ। ਜਿਸ ‘ਚ ਪਿਆਰ ‘ਚ ਟੁੱਟਿਆ ਹੋਇਆ ਆਸ਼ਿਕ ਆਪਣੇ ਦਿਲ ਦਾ ਦਰਦ ਸੁਣਾ ਰਿਹਾ ਹੈ। ਇਹ ਟ੍ਰੈਕ ਟਰੇਜਿਕ ਰੋਮਾਂਟਿਕ ਥੀਮ ‘ਤੇ ਅਧਾਰਤ ਹੈ ਜਿੱਥੇ ਗੁਰੀ ਦੀ ਆਕਰਸ਼ਿਤ ਦਿੱਖ ਦੀ ਦਰਸ਼ਕਾਂ ਦੁਆਰਾ ਪ੍ਰਸ਼ੰਸਾ ਕੀਤੀ ਗਈ ਹੈ। ਸ਼ੈਰੀ ਨੇਕਸਸ ਦੁਆਰਾ ‘ਪਿਆਰ ਕਰਦਾ’ ਗੀਤ ਨੂੰ ਸੁਰੀਲੀਆ ਧੁਨਾਂ ਦਿੱਤੀਆਂ ਗਈਆਂ ਹਨ।

YouTube player

ਨਿਰਮਾਤਾ, ਕੇਵੀ ਢਿੱਲੋਂ ਅਤੇ ਪਰਵਰ ਨਿਸ਼ਾਨ ਸਿੰਘ ਖੁਸ਼ੀ ਜ਼ਾਹਿਰ ਕਰਦੇ ਹੋਏ ਕਹਿੰਦੇ ਹਨ, “ਅਸੀਂ ਅਜਿਹੇ ਮਾਹਰ ਅਦਾਕਾਰਾਂ ਨਾਲ ਕੰਮ ਕਰਕੇ ਖੁਸ਼ ਹਾਂ। ‘ਪਿਆਰ ਕਰਦਾ’ ਉਨ੍ਹਾਂ ਸਾਰੇ ਪ੍ਰੇਮੀਆਂ ਲਈ ਇੱਕ ਉਪਦੇਸ਼ ਹੈ ਜਿਨ੍ਹਾਂ ਨੇ ਸਦੀਵੀ ਪਿਆਰ ਕੀਤਾ ਹੈ। ‘ ਪੰਜਾਬੀ ਗਾਇਕੀ ਦੇ ਮਸ਼ਹੂਰ ਸਿੰਗਰ ਜੱਸ ਮਾਣਕ ‘ਪਿਆਰ ਕਰਦਾ’ ਵਿੱਚ ਆਪਣਾ ਜਾਦੂ ਚਲਾਉਣ ਲਈ ਬਹੁਤ ਖੁਸ਼ ਹਨ, “ਟ੍ਰੈਕ ਦੇ ਬੋਲ ਫਿਲਮ ਦੇ ਰੋਮਾਂਟਿਕ ਟੋਨ ਅਤੇ ਆਪਣੇ ਪ੍ਰੇਮੀ ਲਈ ਇੱਕ ਪ੍ਰੇਮ ਦੀ ਅਸਲ ਇੱਛਾ ਨੂੰ ਸਮਝਣ ਲਈ ਲਿਖੇ ਗਏ ਹਨ।” ਜੇ ਗੱਲ ਕਰੀਏ ਫ਼ਿਲਮ ਦੀ ਤਾਂ ਉਸਦੀ ਸਟੋਰੀ ਤੇਜ ਨੇ ਲਿਖੀ ਹੈ । ਇਸ ਫ਼ਿਲਮ ਨੂੰ ਦਿਲਸ਼ੇਰ ਸਿੰਘ ਅਤੇ ਖੁਸ਼ਪਾਲ ਸਿੰਘ ਨੇ ਮਿਲਕੇ ਡਾਇਰੈਕਟ ਕੀਤੀ ਹੈ। ਫ਼ਿਲਮ ਚ ਗੁਰੀ ਤੋਂ ਇਲਾਵਾ ਰੌਣਕ ਜੋਸ਼ੀ, ਯਸ਼ਪਾਲ ਸ਼ਰਮਾ, ਅਵਤਾਰ ਗਿੱਲ, ਰੁਪਿੰਦਰ ਰੂਪੀ ਵਰਗੇ ਨਾਮੀ ਕਲਾਕਾਰ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਫਿਲਮ,’ਲਵਰ’ 1 ਜੁਲਾਈ 2022 ਨੂੰ ਰਿਲੀਜ਼ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...