June 9, 2026, 12:47 pm
----------- Advertisement -----------
HomeNewsEntertainmentਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਦਾ ਰੋਮਾਂਟਿਕ ਗੀਤ ‘Jinna Jinna’ ਹੋਇਆ ਰਿਲੀਜ਼...

ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਦਾ ਰੋਮਾਂਟਿਕ ਗੀਤ ‘Jinna Jinna’ ਹੋਇਆ ਰਿਲੀਜ਼ , ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ (Sonam Bajwa) ਦੀ ਫਿਲਮ (Gurnam Bhullar) ਦੀ ਫਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ 4 ਮਾਰਚ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦਾ ਦਰਸ਼ਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਦੱਸ ਦੇਈਏ ਕੀ ਅੱਜ ਇਸ ਫਿਲਮ ਦਾ ਜਿੰਨਾ-ਜਿੰਨਾ ਰੋਮਾਂਟਿਕ ਗੀਤ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਗੁਰਨਾਮ ਭੁੱਲਰ ਨੇ ਹੀ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਅਦਾਕਾਰਾ ਸੋਨਮ ਬਾਜਵਾ ਤੇ ਗੁਰਨਾਮ ਭੁੱਲਰ ਉੱਤੇ ਫਿਲਮਾਇਆ ਗਿਆ ਹੈ।

YouTube player

Jinna Jinna ਗੀਤ ਨੂੰ ਗੁਰਨਾਮ ਭੁੱਲਰ ਯਾਨੀਕਿ ਪੂਰਨ ਸੋਨਮ ਬਾਜਵਾ ਯਾਨੀਕਿ ਮੰਨਤ ਲਈ ਗਾ ਰਹੇ ਨੇ। ਇਸ ਗੀਤ ‘ਚ ਉਹ ਬਿਆਨ ਕਰ ਰਹੇ ਨੇ ਕਿਵੇਂ ਉਹ ਮੰਨਤ ਦੇ ਪਿਆਰ ‘ਚ ਡੁੱਬਦੇ ਜਾ ਰਹੇ ਨੇ। ਇਸ ਗੀਤ ਦੇ ਬੋਲ ਵੀ ਗੁਰਨਾਮ ਭੁੱਲਰ ਨੇ ਹੀ ਲਿਖੇ ਨੇ ਤੇ ਮਿਊਜ਼ਿਕ Daddy Beats ਨੇ ਦਿੱਤਾ ਹੈ। ਇਸ ਗੀਤ ਨੂੰ ਟਾਈਮਸ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਹ ਰੋਮਾਂਟਿਕ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਜਿਸ ਕਰਕੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ। ਦੱਸ ਦਈਏ ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਇਸ ਤੋਂ ਪਹਿਲਾਂ ਫਿਲਮ ਗੁੱਡੀਆਂ ਪਟੋਲੇ ‘ਚ ਇਕੱਠੇ ਨਜ਼ਰ ਆ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...