April 20, 2026, 11:07 pm
----------- Advertisement -----------
HomeNewsEntertainmentਇਸ ਦਿਨ ਸਿਨੇਮਾਂ ਘਰਾਂ ਦਾ ਸ਼ਿੰਗਾਰ ਬਣੇਗੀ ਗੁਰਨਾਮ ਅਤੇ ਤਾਨੀਆ ਦੀ ਫ਼ਿਲਮ...

ਇਸ ਦਿਨ ਸਿਨੇਮਾਂ ਘਰਾਂ ਦਾ ਸ਼ਿੰਗਾਰ ਬਣੇਗੀ ਗੁਰਨਾਮ ਅਤੇ ਤਾਨੀਆ ਦੀ ਫ਼ਿਲਮ ‘ਲੇਖ’

Published on

----------- Advertisement -----------

ਆਪਣੀਆਂ ਸ਼ਾਨਦਾਰ ਰੋਮਾਂਟਿਕ ਫਿਲਮਾਂ ਲਈ ਜਾਣੇ ਜਾਂਦੇ ਜਗਦੀਪ ਸਿੱਧੂ ਹੁਣ ਆਪਣੀ ਆਉਣ ਵਾਲੀ ਪੰਜਾਬੀ ਫਿਲਮ ‘ਲੇਖ’ ਵਿੱਚ ਇੱਕ ਨਵੀਂ ਆਨਸਕ੍ਰੀਨ ਜੋੜੀ ਗੁਰਨਾਮ ਭੁੱਲਰ ਅਤੇ ਤਾਨੀਆ ਨਾਲ ਵਾਪਸੀ ਕਰ ਰਹੇ ਹਨ। ਜਦੋਂ ਤੋਂ ਫਿਲਮ ਦੀ ਘੋਸ਼ਣਾ ਕੀਤੀ ਗਈ ਸੀ, ਹਰ ਕੋਈ ਨਵੀਂ ਜੋੜੀ ਦੀ ਕੈਮਿਸਟਰੀ ਨੂੰ ਦੇਖਣ ਲਈ ਉਤਸੁਕ ਸੀ। ਜਗਦੀਪ ਸਿੱਧੂ ਨੇ ਫਿਲਮ ਦਾ ਇੱਕ ਸੁੰਦਰ ਟੀਜ਼ਰ ਸਾਂਝਾ ਕੀਤਾ ਸੀ ਜਿਸ ਵਿੱਚ ਗੁਰਨਾਮ ਭੁੱਲਰ ਅਤੇ ਤਾਨੀਆ ਰਾਜਵੀਰ ਅਤੇ ਰੌਣਕ ਦੇ ਰੂਪ ਵਿੱਚ ਦਿਖਾਈ ਦਿੱਤੇ ਸਨ।

ਜਿਸ ਤੋਂ ਬਾਅਦ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਹੋ ਚੁੱਕਿਆ ਹੈ । ਇਹ ਫ਼ਿਲਮ ਇਸੇ ਸਾਲ ਇੱਕ ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਜਿਸ ਦਾ ਇੱਕ ਪੋਸਟਰ ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਗੁਰਨਾਮ ਭੁੱਲਰ ਅਤੇ ਤਾਨੀਆ ਦੀ ਇਸ ਫ਼ਿਲਮ ‘ਚ ਇੱਕ ਅਜਿਹੇ ਮੁੰਡੇ ਕੁੜੀ ਦੀ ਕਹਾਣੀ ਨੂੰ ਦਰਸਾਇਆ ਗਿਆ ਹੈ । ਜਿਸ ‘ਚ ਦੋਵੇਂ ਸਕੂਲ ਟਾਈਮ ‘ਚ ਹੀ ਇੱਕ ਦੂਜੇ ਨੂੰ ਪਸੰਦ ਕਰਨ ਲੱਗ ਪੈਂਦੇ ਹਨ । ਗੁਰਨਾਮ ਭੁੱਲਰ ਅਤੇ ਤਾਨੀਆ ਨੇ ਕਹਾਣੀ ਦੀਆਂ ਲੋੜਾਂ ਅਨੁਸਾਰ ਭਾਰ ਘਟਾਇਆ ਅਤੇ ਵਧਾਇਆ ਹੈ। ਗੁਰਨਾਮ ਭੁੱਲਰ ਤੇ ਤਾਨੀਆ ਨੇ ਆਪਣੀ ਟਰਾਂਸਫਾਰਮੇਸ਼ਨ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...