October 17, 2026, 2:18 am
----------- Advertisement -----------
HomeNewsEntertainmentਗੁਰਨਾਮ ਭੁੱਲਰ ਦਾ ਮੇਕਅੱਪ ਕਰਦੀ ਨਜ਼ਰ ਆਈ ਅਦਾਕਾਰਾ ਸੋਨਮ ਬਾਜਵਾ ,ਦੇਖੋ ਰੋਮਾਂਟਿਕ...

ਗੁਰਨਾਮ ਭੁੱਲਰ ਦਾ ਮੇਕਅੱਪ ਕਰਦੀ ਨਜ਼ਰ ਆਈ ਅਦਾਕਾਰਾ ਸੋਨਮ ਬਾਜਵਾ ,ਦੇਖੋ ਰੋਮਾਂਟਿਕ ਵੀਡੀਓ

Published on

----------- Advertisement -----------

ਪੰਜਾਬੀ ਸਟਾਰ ਸੋਨਮ ਬਾਜਵਾ ਅਤੇ ਅਭਿਨੇਤਾ ਅਤੇ ਗਾਇਕ ਗੁਰਨਾਮ ਭੁੱਲਰ ਦੀ ਫਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ 4 ਮਾਰਚ 2022 ਨੂੰ ਵੱਡੇ ਪਰਦੇ ‘ਤੇ ਆਉਣ ਵਾਲੀ ਹੈ। ਇਸ ਦੌਰਾਨ ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਦਾ ਇਹ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਸੋਨਮ ਗੁਰਨਾਮ ਦਾ ਮੈਕਅੱਪ ਕਰਦੀ ਹੋਈ ਨਜ਼ਰ ਆ ਰਹੀ ਹੈ। ਐਕਟਰ ਤੇ ਸਿੰਗਰ ਗੁਰਨਾਮ ਨੇ ਜੀਨ ਦੇ ਨਾਲ ਆਫ ਵ੍ਹਾਈਟ ਰੰਗ ਦੀ ਹੁੱਡੀ ਪਾਈ ਹੋਈ ਹੈ ਤੇ ਸੋਨਮ ਬਾਜਵਾ ਨੇ ਡਾਰਕ ਸਕਾਈ ਰੰਗ ਦਾ ਸਲਵਾਰ ਸੂਟ ਪਾਇਆ ਹੋਇਆ ਹੈ। ਵੀਡੀਓ ‘ਚ ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।

ਇਸ ਵੀਡੀਓ ਨੂੰ ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਗੀਤ ‘ਮੈਂ ਕੀਤੇ ਪਾਗਲ ਨਾ ਹੋ ਜਾਵਾਂ’ ਦੇ ਨਾਲ ਅਪਲੋਡ ਕੀਤਾ ਹੈ। ਵੀਡੀਓ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਤੇ ਕਮੈਂਟ ਆ ਚੁੱਕੇ ਹਨ। ਆਉਣ ਵਾਲੀ ਪੰਜਾਬੀ ਫਿਲਮ ‘ਮੈਂ ਵਿਆਹ ਨਹੀਂ ਕਰੋਨਾ ਤੇਰੇ ਨਾਲ’ ਨੂੰ ਰੁਪਿੰਦਰ ਇੰਦਰਜੀਤ ਨੇ ਲਿਖਿਆ ਹੈ। ਗੁਰਨਾਮ ਨਾ ਸਿਰਫ ਫਿਲਮ ਵਿੱਚ ਅਭਿਨੇਤਾ ਦਾ ਰੋਲ ਕਰ ਰਹੇ ਹਨ, ਬਲਕਿ ਪਹਿਲੀ ਵਾਰ ਫਿਲਮ ਵਿੱਚ ਇੱਕ ਨਿਰਮਾਤਾ ਦੀ ਭੂਮਿਕਾ ਵੀ ਨਿਭਾ ਰਹੇ ਹਨ। ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...